ਸੋਮਵਾਰ, ਫਰਵਰੀ 23, 2026 12:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਦਾਲਤ ਨੇ ਅਨਾਜ ਮੰਡੀਆਂ ਦੇ ਟੈਂਡਰ ਘੁਟਾਲੇ ਵਿੱਚ ਰਾਕੇਸ਼ ਕੁਮਾਰ ਸਿੰਗਲਾ ਨੂੰ ਇਸ਼ਤਿਹਾਰੀ ਭਗੌੜਾ ਐਲਾਨਿਆ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਵਿਭਾਗ ਦੀ ਮੁੱਖ ਚੌਕਸੀ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਤੋਂ ਇਲਾਵਾ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ

by Gurjeet Kaur
ਦਸੰਬਰ 6, 2022
in ਪੰਜਾਬ
0

Ludhiana: ਪੰਜਾਬ ਵਿਜੀਲੈਂਸ ਬਿਊਰੋ ਨੇ ਅਨਾਜ ਮੰਡੀਆਂ ‘ਚ ਕਥਿਤ ਟੈਂਡਰ ਅਲਾਟਮੈਂਟ ਘੁਟਾਲੇ ਦੇ ਮੁੱਖ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ, ਡਿਪਟੀ ਡਾਇਰੈਕਟਰ (ਮੁਅੱਤਲ), ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਖਿਲਾਫ ਫੌਜਦਾਰੀ ਕਾਰਵਾਈ ਸ਼ੁਰੂ ਕਰਨ ਵਿੱਚ ਸਫਲਤਾ ਹਾਸਲ ਕਰ ਲਈ ਹੈ, ਕਿਉਂਕਿ ਉਸਨੂੰ ਸ੍ਰੀ ਸੁਮਿਤ ਮੱਕੜ, ਸੀਜੇਐਮ ਲੁਧਿਆਣਾ ਦੀ ਅਦਾਲਤ ਵੱਲੋਂ ਭਗੌੜਾ ਅਪਰਾਧੀ (ਪੀ.ਓ) ਐਲਾਨ ਦਿੱਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਵਿਭਾਗ ਦੀ ਮੁੱਖ ਚੌਕਸੀ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਤੋਂ ਇਲਾਵਾ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਲੱਕੜ ਦੇ ਕਰੇਟ ਅਤੇ ਕਿਰਤ ਅਤੇ ਅਨਾਜ ਢੋਆ-ਢੁਆਈ ਨੀਤੀ ਦੇ ਨਿਰੀਖਣ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਦੇ ਵੱਖ-ਵੱਖ ਮੁਲਜ਼ਮਾਂ ਤੋਂ ਕੀਤੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਰਾਕੇਸ਼ ਸਿੰਗਲਾ ਨੇ ਕਥਿਤ ਦੋਸ਼ੀ ਠੇਕੇਦਾਰ/ਟੈਂਡਰਕਾਰ ਤੇਲੂ ਰਾਮ ਤੋਂ 30 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ 20 ਲੱਖ ਰੁਪਏ ਰਿਸ਼ਵਤ ਵਜੋਂ ਲਏ ਸੀ, ਜਿਸ ਦੇ ਬਦਲੇ ਠੇਕੇਦਾਰ ਤੇਲੂ ਰਾਮ ਨੂੰ ਵੱਖ-ਵੱਖ ਅਨਾਜ ਮੰਡੀਆਂ ਲਈ ਢੋਆ-ਢੁਆਈ ਦੇ ਟੈਂਡਰ ਅਲਾਟ ਕਰ ਦਿੱਤੇ ਗਏ ਸੀ।

ਬੁਲਾਰੇ ਨੇ ਦੱਸਿਆ ਕਿ ਅਦਾਲਤ ਦੇ ਤਾਜਾ ਹੁਕਮਾਂ ਤੋਂ ਬਾਅਦ ਵਿਜੀਲੈਂਸ ਵੱਲੋਂ ਉਸ ਦੀ ਗ੍ਰਿਫਤਾਰੀ ਨੂੰ ਅੰਜਾਮ ਦੇਣ ਲਈ ਉਸ ਵਿਰੁੱਧ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਕਿਉਂਕਿ ਉਹ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਵਿਦੇਸ਼ ਚਲਾ ਗਿਆ ਹੈ।

ਵਿਜੀਲੈਂਸ ਬਿਊਰੋ ਨੂੰ ਉਸ ਦੀ ਵੱਡੀ ਰਿਸ਼ਵਤ ਨਾਲ ਬਣਾਈ ਗਈ ਜਾਇਦਾਦ ਬਾਰੇ ਵੀ ਅਹਿਮ ਜਾਣਕਾਰੀ ਮਿਲੀ ਹੈ ਕਿਉਂਕਿ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਉਸ ਦੀਆਂ ਜਾਇਦਾਦਾਂ ਦਾ ਮੁਲਾਂਕਣ ਵੀ ਕੀਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਐਫ.ਆਈ.ਆਰ ਨੰਬਰ 11 ਮਿਤੀ 16-08-2022, ਆਈ.ਪੀ.ਸੀ. ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13(2) ਤਹਿਤ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ, ਸੰਦੀਪ ਭਾਟੀਆ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲਾਂ ਦੇ ਨਾਲ-ਨਾਲ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇਹ ਮੁਕੱਦਮਾ ਪਹਿਲਾਂ ਹੀ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ 17 ਮੁਲਜ਼ਮਾਂ ਚੋਂ 6 ਗ੍ਰਿਫ਼ਤਾਰੀ ਤੋਂ ਬਾਅਦ ਜੇਲ੍ਹ ਵਿੱਚ ਬੰਦ ਹਨ ਅਤੇ ਇਸ ਮਾਮਲੇ ਵਿੱਚ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ludhiana courtpro punjab tvpunjabi newsRakesh Kumar Singlaਪੰਜਾਬ ਵਿਜੀਲੈਂਸ ਬਿਊਰੋ
Share209Tweet131Share52

Related Posts

‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਫਰਵਰੀ 22, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਫਰਵਰੀ 22, 2026

8 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ : ਮੁੱਖ ਮੰਤਰੀ ਮਾਨ

ਫਰਵਰੀ 22, 2026

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

ਚੰਡੀਗੜ੍ਹ ਯੂਨੀਵਰਸਿਟੀ ਦੇ ‘ਏਆਈ ਫ਼ੈਸਟ 2026’ ਦੇ ਦੂਜੇ ਦਿਨ ਉੱਤਰ ਭਾਰਤ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਹੁਲਾਰਾ ਦੇਣ ਲਈ ‘ਸੈਂਡਬਾਕਸ ਰੈਜ਼ੀਡੈਂਸ਼ੀਅਲ ਪ੍ਰੋਗਰਾਮ’ ਕੀਤਾ ਗਿਆ ਲਾਂਚ

ਫਰਵਰੀ 21, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ, ਜਾਣੋ ਅੱਜ ਦੇ ਤਾਜ਼ਾ ਰੇਟ

ਫਰਵਰੀ 23, 2026

Royal Las Vegas Casino Online Play Now

ਫਰਵਰੀ 22, 2026

‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਫਰਵਰੀ 22, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਫਰਵਰੀ 22, 2026

8 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ : ਮੁੱਖ ਮੰਤਰੀ ਮਾਨ

ਫਰਵਰੀ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.