ਮੰਗਲਵਾਰ, ਸਤੰਬਰ 15, 2026 08:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ਕੋਰਟ ਕੰਪਲੈਕਸ ਨੇੜੇ ਧਮਾਕੇ ਦੀ ਖ਼ਬਰ ‘ਤੇ ਪੁਲਿਸ ਦਾ ਬਿਆਨ, ਸ਼ਹਿਰ ਵਾਸੀਆਂ ਨੂੰ ਕੀਤੀ ਇਹ ਅਪੀਲ

Ludhian News: ਘਟਨਾ ਬਾਰੇ ਸਾਹਮਣੇ ਆਈ ਜਾਣਕਾਰੀ ਮੁਤਾਬਕ, ਇਸ ਧਮਾਕੇ ਨਾਲ ਇੱਕ ਜ਼ਖਮੀ ਹੋਇਆ। ਖ਼ਬਰ ਸੀ ਕਿ ਪਰੀਸਰ 'ਚ ਸਫ਼ਾਈ ਕੀਤੀ ਜਾ ਰਹੀ ਸੀ।

by ਮਨਵੀਰ ਰੰਧਾਵਾ
ਜੂਨ 8, 2023
in ਪੰਜਾਬ, ਵੀਡੀਓ
0

Ludhiana Court Complex Blast Update: ਵੀਰਵਾਰ ਨੂੰ ਕੁਝ ਸਮਾਂ ਪਹਿਲਾਂ ਖ਼ਬਰ ਆਈ ਸੀ ਕਿ ਲੁਧਿਆਣਾ ਕੋਰਟ ਕੰਪਲੈਕਸ ਨੇੜੇ ਜ਼ਬਰਦਸਤ ਧਮਾਕਾ ਹੋਇਆ ਹੈ। ਇਸ ਘਟਨਾ ਬਾਰੇ ਸਾਹਮਣੇ ਆਈ ਜਾਣਕਾਰੀ ਮੁਤਾਬਕ, ਇਸ ਧਮਾਕੇ ਨਾਲ ਇੱਕ ਜ਼ਖਮੀ ਹੋਇਆ। ਖ਼ਬਰ ਸੀ ਕਿ ਪਰੀਸਰ ‘ਚ ਸਫ਼ਾਈ ਕੀਤੀ ਜਾ ਰਹੀ ਸੀ, ਇਸ ਦੌਰਾਨ ਕੁਝ ਸਾਮਾਨ ਨੂੰ ਅੱਗ ਲੱਗ ਗਈ ‘ਤੇ ਧਮਾਕਾ ਹੋਇਆ।

ਪਰ ਧਮਾਕਾ ਲੁਧਿਆਣਾ ਕੋਰਟ ਪਰਿਸਰ ਦੇ ਵਿਚ ਬਣੇ ਸਦਰ ਥਾਣੇ ਦੇ ਮਾਲ ਗੁਦਾਮ ਦੇ ਬਾਹਰ ਹੋਇਆ। ਧਮਾਕੇ ਕਰਕੇ ਖਿੜਕੀਆਂ ਦੇ ਸ਼ੀਸ਼ੇ ਟੱਟ ਗਏ। ਨਾਲ ਹੀ ਰਾਹਤ ਦੀ ਖ਼ਬਰ ਇਹ ਹੈ ਕਿ ਇਸ ‘ਚ ਜਾਨੀ ਨੁਕਸਾਨ ਤੋਂ ਵੱਡਾ ਬਚਾਅ ਹੋਇਆ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਮਾਲ ਗੋਦਾਮ ਖ਼ਾਲੀ ਕੀਤਾ ਜਾ ਰਿਹਾ ਹੈ

ਨਾਲ ਹੀ ਲੁਧਿਆਣਾ ਪੁਲਿਸ ਨੇ ਕਿਹਾ ਅੱਜ ਜ਼ਿਲ੍ਹਾ ਕਚਹਿਰੀਆਂ ਲੁਧਿਆਣਾ ਵਿੱਚ ਕੋਈ ਧਮਾਕਾ ਨਹੀਂ ਹੋਇਆ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਤੇ ਗਲਤ ਜਾਣਕਾਰੀ ਫੈਲਾਉਣ ਤੋਂ ਗੁਰੇਜ਼ ਕਰਨ। ਨਾਲ ਹੀ ਉਨ੍ਹਾਂ ਸੋਸ਼ਲ ਮੀਡੀਆ ‘ਤੇ ਅਫਵਾਹ ਫੈਲਾਉਣ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: explosionLudhiana court complexludhiana policepro punjab tvpunjab newspunjabi news
Share216Tweet135Share54

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.