ਮੰਗਲਵਾਰ, ਅਕਤੂਬਰ 7, 2025 05:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ਸਕੂਲ ਹਾਦਸਾ… CM ਜਾਂਚ ਕਮੇਟੀ ਪਹੁੰਚੀ, ਸਟਾਫ ਤੋਂ ਪੁੱਛਗਿੱਛ

by Gurjeet Kaur
ਅਗਸਤ 24, 2023
in ਪੰਜਾਬ
0

ਲੁਧਿਆਣਾ ਜ਼ਿਲ੍ਹੇ ਦੇ ਬੱਦੋਵਾਲ ਐਮੀਨੇਂਸ ਸਰਕਾਰੀ ਸਕੂਲ ‘ਚ ਲੈਂਟਰ ਡਿੱਗਣ ਦੇ ਮਾਮਲੇ ‘ਚ ਦੋਸ਼ੀ ਠੇਕੇਦਾਰ ਭਾਜਪਾ ਨੇਤਾ ਅਨਮੋਲ ਕਤਿਆਲ ‘ਤੇ ਕਾਰਵਾਈ ਤੋਂ ਬਾਅਦ ਵੀਰਵਾਰ ਨੂੰ ਸੀਐੱਮ ਨੇ ਚੰਡੀਗੜ੍ਹ ਤੋਂ ਜਾਂਚ ਕਮੇਟੀ ਭੇਜੀ ਹੈ।ਸੂਤਰਾਂ ਮੁਤਾਬਕ ਟੀਮ ‘ਚ 6 ਮੈਂਬਰ ਹਨ।ਅਜੇ ਟੀਮ ਸਕੂਲ ‘ਚ ਮੌਜੂਦ ਹੈ, ਜਿਥੇ ਸਟਾਫ ਤੋਂ ਪੁੱਛਗਿਛ ਹੋ ਰਹੀ ਹੈ।

ਜਿਸ ਥਾਂ ‘ਤੇ ਹਾਦਸਾ ਹੋਇਆ ਹੈ ਉਸਦਾ ਮੁਆਇਨਾ ਕੀਤਾ ਜਾ ਰਿਹਾ ਹੈ।ਫਿਲਹਾਲ ਅਜੇ ਸਕੂਲ ਨੂੰ ਸੀਲ ਕੀਤਾ ਹੋਇਆ ਹੈ।ਦੂਜੇ ਪਾਸੇ ਸਿੱਖਿਆ ਵਿਭਾਗ ਇਸ ਮਾਮਲੇ ‘ਚ ਜਾਂਚ ਨਹੀਂ ਕਰੇਗਾ।ਇਸ ਹਾਦਸੇ ‘ਚ 1 ਅਧਿਆਪਕ ਦੀ ਮੌਤ ‘ਤੇ 3 ਜਖਮੀ ਹੋਏ ਸੀ।

ਡਿਪਟੀ ਡੀਈਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੈਜਿਸਟ੍ਰੇਟ ਜਾਂਚ ਦੇ ਆਧਾਰ ‘ਤੇ ਹੀ ਕਾਰਵਾਈ ਹੋਵੇਗੀ।ਸਿੱਖਿਆ ਵਿਭਾਗ ਦੀ ਜਾਂਚ ਦਾ ਕੋਈ ਆਧਾਰ ਨਹੀਂ ਰਹਿ ਜਾਂਦਾ ।ਐਸਡੀਐਮ ਹਰਵਿੰਦਰ ਸਿੰਘ ਨੇ ਵੀ ਕਿਹਾ ਕਿ ਮਾਮਲਾ ਗੰਭੀਰ ਹੈ ਇਸ ਕਾਰਨ ਜਾਂਚ ਨੂੰ ਸਮਾਂ ਲੱਗੇਗਾ।ਕਈ ਵਿਭਾਗਾਂ ਤੋਂ ਰਿਕਾਰਡ ਇਕੱਠਾ ਕੀਤਾ ਜਾ ਰਿਹਾ ਹੈ।ਮੈਜਿਸਟ੍ਰੇਟ ਜਾਂਚ ਤੋਂ ਬਾਅਦ ਹੀ ਖੁਲਾਸਾ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Baddowal SchoolCM Investigation Committeeludhianapro punjab tvpunjabi newsRoof Collapse Case Update
Share224Tweet140Share56

Related Posts

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

ਲੁਧਿਆਣਾ: ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾ.ਦ.ਸੇ ਦਾ ਸ਼ਿਕਾਰ, 40 ਯਾਤਰੀ ਸਨ ਸਵਾਰ

ਅਕਤੂਬਰ 7, 2025

ਪੰਜਾਬ ‘ਚ Coldrif Syrup ‘ਤੇ ਪਾਬੰਦੀ, MP ‘ਚ ਬੱਚਿਆਂ ਦੀ ਮੌ/ਤ ਤੋਂ ਬਾਅਦ ਸਰਕਾਰ ਦਾ ਫੈਸਲਾ

ਅਕਤੂਬਰ 7, 2025

ਪੰਜਾਬ ਦੇ 12 ਜ਼ਿਲ੍ਹਿਆ ‘ਚ ਮੀਂਹ ਦਾ ਯੈਲੋ ਅਲਰਟ, ਫ਼ਸਲਾਂ ਨੂੰ ਨੁਕਸਾਨ

ਅਕਤੂਬਰ 7, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025
Load More

Recent News

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

Vivo V60e ਭਾਰਤ ‘ਚ ਹੋਇਆ ਲਾਂਚ, 200MP ਕੈਮਰੇ ਦੇ ਨਾਲ ਮਿਲੇਗੀ 6500mAh ਦੀ ਬੈਟਰੀ

ਅਕਤੂਬਰ 7, 2025

ਇਲੈਕਟ੍ਰਿਕ ਕਾਰਾਂ ਹੋਣ ਜਾ ਰਹੀਆਂ ਸਸਤੀਆਂ, ਨਿਤਿਨ ਗਡਕਰੀ ਨੇ ਕੀਤਾ ਐਲਾਨ

ਅਕਤੂਬਰ 7, 2025

ਅਮਰੀਕੀ ਰਾਸ਼ਟਰਪਤੀ Donald Trump ਨੇ ਫਿਰ ਲਗਾਇਆ 25% ਟੈਰਿਫ, ਜਾਣੋ ਕਦੋਂ ਹੋਵੇਗਾ ਲਾਗੂ

ਅਕਤੂਬਰ 7, 2025

ਲੁਧਿਆਣਾ: ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾ.ਦ.ਸੇ ਦਾ ਸ਼ਿਕਾਰ, 40 ਯਾਤਰੀ ਸਨ ਸਵਾਰ

ਅਕਤੂਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.