ਸ਼ਨੀਵਾਰ, ਅਗਸਤ 22, 2026 06:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਰੀਕਾ ‘ਚ ਬੇਕਾਬੂ ਟਰੱਕ ਪਲਟਣ ਕਰਕੇ ਪੰਜਾਬੀ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ

Road Accident in America: ਗੁਰਮੀਤ ਕਈ ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਸੀ। ਉਹ ਅਮਰੀਕਾ ਵਿੱਚ ਫਰੋਜ਼ਨ ਮੀਟ ਦਾ ਟਰੱਕ ਚਲਾਉਂਦਾ ਸੀ।

by ਮਨਵੀਰ ਰੰਧਾਵਾ
ਜਨਵਰੀ 6, 2023
in ਪੰਜਾਬ, ਵਿਦੇਸ਼
0

Ludhiana’s youth died in America: ਪੰਜਾਬ ਦੇ ਲੁਧਿਆਣਾ ਦੇ ਪਿੰਡ ਖੰਡੂਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਨੌਜਵਾਨ ਅਮਰੀਕਾ ਵਿੱਚ ਟਰੱਕ ਡਰਾਈਵਰ ਸੀ। ਕੈਲੀਫੋਰਨੀਆ ਦੇ ਸਲੀਨਾ ਵੱਲ ਜਾਂਦੇ ਸਮੇਂ ਉਸ ਦਾ ਟਰੱਕ ਬੇਕਾਬੂ ਹੋ ਕੇ ਪਲਟ ਗਿਆ, ਜਿਸ ਵਿਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਨੌਜਵਾਨ ਦੀ ਪਛਾਣ ਗੁਰਮੀਤ ਸਿੰਘ (36) ਵਜੋਂ ਹੋਈ ਹੈ। ਗੁਰਮੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਗੁਰਮੀਤ ਕਈ ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਸੀ। ਉਹ ਅਮਰੀਕਾ ਵਿੱਚ ਫਰੋਜ਼ਨ ਮੀਟ ਦਾ ਟਰੱਕ ਚਲਾਉਂਦਾ ਸੀ। ਦੱਸ ਦਈਏ ਕਿ ਜਦੋਂ ਇਹ ਹਾਦਸਾ ਵਾਪਰਿਆ ਉਸ ਸਮੇਂ ਉਹ ਮੀਟ ਦੀ ਡਿਲਿਵਰੀ ਕਰਨ ਜਾ ਰਿਹਾ ਸੀ।

ਗੁਰਮੀਤ ਸਿੰਘ ਦੀ ਮੌਤ ਤੋਂ ਬਾਅਦ ਲੁਧਿਆਣਾ ‘ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ‘ਚ ਸੋਗ ਦੀ ਲਹਿਰ ਹੈ। ਵਿਦੇਸ਼ਾਂ ਵਿੱਚ ਪੰਜਾਬ ਦੇ ਲੋਕਾਂ ਦੀ ਮੌਤ ਦਾ ਅੰਕੜਾ ਵਧਦਾ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਲੁਧਿਆਣਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: americaCaliforniaFrozen Meat Truckinternational newsLudhiana's Punjabi manpro punjab tvpunjabi newsRoad Accident in AmericaUncontrolled TruckYouth Died
Share255Tweet160Share64

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.