ਸੋਮਵਾਰ, ਅਪ੍ਰੈਲ 6, 2026 10:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Lumpy skin disease:ਪੰਜਾਬ ਦੇ ਕਰੀਬ 50 ਹਜ਼ਾਰ ਤੋਂ ਵੱਧ ਪਸ਼ੂਆਂ ਨੂੰ ਗੋਟ ਪੌਕਸ ਦੀ ਦਵਾਈ ਲਵਾਈ : ਲਾਲਜੀਤ ਸਿੰਘ ਭੁੱਲਰ

by Raminder Singh
ਅਗਸਤ 9, 2022
in Featured News, ਪੰਜਾਬ
0

ਅਹਿਮਦਾਬਾਦ ਤੋਂ ਪੁੱਜੀ 1.67 ਲੱਖ ਡੋਜ਼ ਦੀ ਦੂਜੀ ਖੇਪ ਸਮੂਹ ਪ੍ਰਭਾਵਤ ਜ਼ਿਲ੍ਹਿਆਂ ਵਿੱਚ ਵੰਡੀ

Lumpy skin disease:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੰਪੀ ਸਕਿਨ ਪ੍ਰਭਾਵਤ ਖੇਤਰਾਂ ਦੇ ਦੌਰੇ ਕਰਨ ਦੀਆਂ ਹਦਾਇਤਾਂ ਦੇ ਸਨਮੁਖ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵੈਟਰਨਰੀ ਡਾਕਟਰਾਂ ਅਤੇ ਪਸ਼ੂ ਮਾਹਰਾਂ ਸਣੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਜਿੰਦਾਂਵਾਲਾ, ਨਬੀਪੁਰ ਅਤੇ ਨੌਸ਼ਹਿਰਾ ਪੰਨੂਆਂ ਦਾ ਦੌਰਾ ਕੀਤਾ। ਉਨ੍ਹਾਂ ਜਿਥੇ ਪਸ਼ੂ ਪਾਲਣ ਵਿਭਾਗ ਵੱਲੋਂ ਅਰੰਭੇ ਗਏ ਰਾਹਤ ਤੇ ਜਾਗਰੂਕਤਾ ਕਾਰਜਾਂ ਦੀ ਜਾਣਕਾਰੀ ਲਈ, ਉਥੇ ਪਿੰਡਾਂ ਵਿੱਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਕੈਬਨਿਟ ਮੰਤਰੀ ਪਿਛਲੇ ਹਫਤੇ ਤੋਂ ਸੂਬੇ ਦੇ ਵੱਖ-ਵੱਖ ਪ੍ਰਭਾਵਤ ਪਿੰਡਾਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸੂਬੇ ਦੇ 50 ਹਜ਼ਾਰ ਤੋਂ ਵੱਧ ਪਸ਼ੂਆਂ ਨੂੰ ਗੋਟ ਪੌਕਸ ਦਵਾਈ ਬਿਲਕੁਲ ਮੁਫ਼ਤ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਗੋਟ ਪੌਕਸ ਦੀਆਂ 2 ਲੱਖ 33 ਹਜ਼ਾਰ ਤੋਂ ਵੱਧ ਡੋਜ਼ਿਜ਼ ਦੋ ਪੜਾਵਾਂ ਵਿੱਚ ਸੂਬੇ ਵਿੱਚ ਪਹੁੰਚ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਅਹਿਮਦਾਬਾਦ ਤੋਂ ਲਿਆਂਦੀ ਗਈ 1,67,000 ਡੋਜ਼ਿਜ਼ ਦੀ ਦੂਜੀ ਖੇਪ ਨੂੰ ਸਮੂਹ ਜ਼ਿਲ੍ਹਿਆਂ ਅਤੇ ਪ੍ਰਭਾਵਤ ਖੇਤਰਾਂ ਵਿੱਚ ਵੰਡ ਦਿੱਤਾ ਗਿਆ ਹੈ।

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਵਿੱਚ ਜੁਟੇ ਡਿਪਟੀ ਡਾਇਰੈਕਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਵਾਈ ਸਬੰਧੀ ਹੋਰ ਲੋੜ ਬਾਰੇ ਤੁਰੰਤ ਮੁੱਖ ਦਫ਼ਤਰ ਨਾਲ ਰਾਬਤਾ ਕੀਤਾ ਜਾਵੇ ਤਾਂ ਜੋ ਟੀਕਾਕਰਨ ਵਿੱਚ ਕੋਈ ਰੁਕਾਵਟ ਨਾ ਆਵੇ।

 

ਇਹ ਵੀ ਪੜ੍ਹੋ : ਡੈਮ ਦੀ ਸਿੱਧੀ ਕੰਧ ‘ਤੇ ਭੱਜਣ ਲੱਗੀਆਂ ਬੱਕਰੀਆਂ, VIDEO ਵੀ ਦੇਖੋ..

 

ਮੰਤਰੀ ਮੁਤਾਬਕ ਵਿਭਾਗ ਵੱਲੋਂ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਦੀਆਂ 673 ਟੀਮਾਂ ਬਣਾਈਆਂ ਗਈਆਂ ਹਨ, ਜੋ ਨਿਰੰਤਰ ਗੋਟ ਪੌਕਸ ਦਵਾਈ ਦੇ ਟੀਕਾਕਰਨ ਅਤੇ ਜਾਗਰੂਕਤਾ ਮੁਹਿੰਮ ਵਿੱਚ ਜੁਟੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਮੁਲਾਜ਼ਮ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕਰ ਰਹੇ ਹਨ ਜਿਸ ਅਨੁਸਾਰ ਪ੍ਰਭਾਵਤ ਪਸ਼ੂਆਂ ਨੂੰ ਸਿਹਤਮੰਦ ਪਸ਼ੂਆਂ ਨਾਲੋਂ ਵੱਖ ਕਰਨਾ, ਪ੍ਰਭਾਵਤ ਪਸ਼ੂਆਂ ਦੀ ਆਵਾਜਾਈ ਰੋਕਣਾ ਅਤੇ ਵਾਇਰਸ ਨੂੰ ਕਾਬੂ ਕਰਨ ਲਈ ਦਵਾਈ ਦਾ ਛਿੜਕਾਅ ਆਦਿ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਬੀਮਾਰੀ ਦੇ ਹੋਰ ਫੈਲਾਅ ਨੂੰ ਰੋਕਿਆ ਜਾ ਸਕੇ।

Tags: Lumpy skin diseasepunjab cabinet newspunjab govermenttransport minister laljit bhullar
Share209Tweet131Share52

Related Posts

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026
Load More

Recent News

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਅਪ੍ਰੈਲ 6, 2026

Grasp (Your) Tower Rush in 5 Minutes A Day

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.