ਸ਼ਨੀਵਾਰ, ਮਈ 17, 2025 06:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

lumpy skin disease: ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਗਾਵਾਂ ਲਈ ਵੈਕਸੀਨ ਮੁਹੱਈਆ ਕਰਵਾਉਣ ਦੀ ਮੰਗ

lumpy skin disease: ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਗਾਵਾਂ ਲਈ ਵੈਕਸੀਨ ਮੁਹੱਈਆ ਕਰਵਾਉਣ ਦੀ ਮੰਗ

by propunjabtv
ਅਗਸਤ 16, 2022
in Featured, Featured News, ਪੰਜਾਬ
0

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰ ਸਰਕਾਰ ਤੋਂ ਪਸ਼ੂਆਂ ‘ਚ ਫੈਲੀ ਲੰਪੀ ਸਕਿਨ ਬੀਮਾਰੀ ਦੀ ਪ੍ਰਭਾਵੀ ਤਰੀਕੇ ਨਾਲ ਰੋਕਥਾਮ ਲਈ ਸੂਬੇ ਦੀਆਂ ਸਮੂਹ 25 ਲੱਖ ਤੋਂ ਵੱਧ ਗਾਵਾਂ ਲਈ ਗੋਟ ਪੌਕਸ ਦਵਾਈ ਦੀਆਂ ਖ਼ੁਰਾਕਾਂ ਦਾ ਪ੍ਰਬੰਧ ਕਰਨ ਦੀ ਜ਼ੋਰਦਾਰ ਮੰਗ ਰੱਖੀ। ਪੰਜਾਬ ਭਵਨ ‘ਚ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪਰਸ਼ੋਤਮ ਰੁਪਾਲਾ ਨਾਲ ਲੰਪੀ ਸਕਿਨ ਬੀਮਾਰੀ ਨਾਲ ਬਣੇ ਹਾਲਾਤ, ਸਰਕਾਰ ਵੱਲੋਂ ਬਚਾਅ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਦਵਾਈ ਦੀ ਉਪਲੱਬਧਤਾ ਸਬੰਧੀ ਗੱਲਬਾਤ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੰਘੀ ਸ਼ਾਮ ਤੱਕ ਗੋਟ ਪੌਕਸ ਦਵਾਈ ਦੀਆਂ ਕਰੀਬ 2.05 ਲੱਖ ਖ਼ੁਰਾਕਾਂ ਸਿਹਤਮੰਦ ਪਸ਼ੂਆਂ ਦੇ ਲਗਾਈਆਂ ਜਾ ਚੁੱਕੀਆਂ ਹਨ, ਜਦੋਂਕਿ ਪੀੜਤ ਪਸ਼ੂਆਂ ਦੀ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਵੱਖ ਰੱਖਣ ਸਣੇ ਲੋੜੀਂਦੀ ਦਵਾਈ ਅਤੇ ਹੋਰ ਅਹਤਿਆਤ ਯਕੀਨੀ ਬਣਾਏ ਜਾ ਰਹੇ ਹਨ।

ਇਹ ਵੀ ਪੜ੍ਹੋ : ਗੈਂਗਸਟਰ ਲਾਰੈਂਸ ਬਿਸ਼ਨੋਈ ਤਾਂ ਸਰਕਾਰ ਦਾ ਮਹਿਮਾਨ, ਕਿਸੇ ਅਫ਼ਸਰ ਦੀ ਹਿੰਮਤ ਨਹੀਂ ਉਸਦੇ ਥੱਪੜ ਮਾਰ ਦੇਵੇ: ਸਿੱਧੂ ਮੂਸੇਵਾਲਾ ਦਾ ਪਿਤਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਦੁੱਧ ਉਤਪਾਦਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਹ ਬੀਮਾਰੀ ਜ਼ਿਆਦਾਤਰ ਗਾਵਾਂ ‘ਚ ਫੈਲ ਰਹੀ ਹੈ ਅਤੇ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਫ਼ਿਰੋਜ਼ਪੁਰ, ਬਠਿੰਡਾ, ਤਰਨਤਾਰਨ, ਜਲੰਧਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਇਸ ਲਾਗ ਦੀ ਬੀਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵੱਖ-ਵੱਖ ਕੰਪਨੀਆਂ ਦੀਆਂ ਦਵਾਈਆਂ ਦੀਆਂ ਕੀਮਤਾਂ ‘ਚ ਬਹੁਤ ਫ਼ਰਕ ਹੋਣ ਕਾਰਨ ਖ਼ਰੀਦ ਕਾਰਜਾਂ ‘ਚ ਸਮੱਸਿਆ ਆ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਸਿਹਤ ਕਰਮਚਾਰੀਆਂ ਨੇ ਸਨਮਾਨ ਪੱਤਰ ਪਾੜੇ, ਮਾਨਸਾ ‘ਚ ਸੁਤੰਤਰਤਾ ਦਿਵਸ ਸਮਾਰੋਹ ‘ਚ ਫੁੱਟਿਆ ਗੁੱਸਾ

ਇਸ ਲਈ ਕੀਮਤਾਂ ਨੂੰ ਤਰਕ ਸੰਗਤ ਕੀਤਾ ਜਾਵੇ ਅਤੇ ਲੋੜੀਂਦੀ ਮਾਤਰਾ ‘ਚ ਡੋਜ਼ ਮੁਹੱਈਆ ਕਰਵਾਈ ਜਾਵੇ। ਕੇਂਦਰੀ ਮੰਤਰੀ ਪਰਸ਼ੋਤਮ ਰੁਪਾਲਾ ਨੇ ਭਰੋਸਾ ਦਿਵਾਇਆ ਕਿ ਦਵਾਈਆਂ ਦੀਆਂ ਕੀਮਤਾਂ ਤਰਕ ਸੰਗਤ ਕੀਤੀਆਂ ਜਾਣਗੀਆਂ ਅਤੇ ਸੂਬੇ ਨੂੰ ਲੋੜੀਂਦੀ ਮਾਤਰਾ ‘ਚ ਦਵਾਈ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਰੁਪਾਲਾ ਨੇ ਨਿਰਦੇਸ਼ ਦਿੱਤੇ ਕਿ ਸੂਬੇ ‘ਚ ਪ੍ਰਭਾਵਿਤ ਪਸ਼ੂਆਂ ਲਈ ਇਕਾਂਤਵਾਸ ਵਾਰਡ ਬਣਾਏ ਜਾਣ ਤਾਂ ਜੋ ਬੀਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਬੀਮਾਰੀ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਾਨਣਾ ਪਾਉਂਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪੰਜਾਬ ‘ਚ 25.31 ਲੱਖ ਗਾਵਾਂ ਅਤੇ 40.15 ਲੱਖ ਮੱਝਾਂ ਹਨ। ਬੀਮਾਰੀ ਨਾਲ ਹੁਣ ਤੱਕ 74,325 ਪਸ਼ੂਆਂ ਦੇ ਪ੍ਰਭਾਵਿਤ ਹੋਣ ਦਾ ਸ਼ੰਕਾ ਹੈ ਅਤੇ 39,248 ਪਸ਼ੂ ਸਿਹਤਮੰਦ ਹੋਏ ਹਨ, ਜਦੋਂ ਕਿ ਸੂਬੇ ‘ਚ ਬੀਮਾਰੀ ਨਾਲ ਹੁਣ ਤੱਕ 3359 ਮੌਤਾਂ ਰਿਪੋਰਟ ਹੋਈਆਂ ਹਨ ਪਰ ਇਹ ਪੁਸ਼ਟੀ ਨਹੀਂ ਹੋਈ ਕਿ ਇਹ ਮੌਤਾਂ ਲੰਪੀ ਸਕਿਨ ਨਾਲ ਹੋਈਆਂ ਹਨ।

Tags: Lumpy skin diseaseprovide vaccinepunjab government
Share222Tweet139Share55

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025

Mental Health news: ਸਰੀਰ ‘ਚ ਵਧੇ ਹੋਏ ਸਟਰੈਸ ਹਾਰਮੋਨ ਦੇ ਕੀ ਹਨ ਲੱਛਣ? ਹੋ ਸਕਦਾ ਹੈ ਕਿੰਨਾ ਖਤਰਨਾਕ?

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.