ਸ਼ਨੀਵਾਰ, ਜੁਲਾਈ 19, 2025 06:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਨੰਤ ਅੰਬਾਨੀ ਨੇ ਆਪਣੇ ਵਿਆਹ ‘ਤੇ ਦੋਸਤਾਂ ਨੂੰ ਤੋਹਫ਼ੇ ਵਜੋਂ ਦਿੱਤੀ ਲਗਜ਼ਰੀ ਘੜੀਆਂ, ਕੀਮਤ ਸੁਣ ਰਹਿ ਜਾਓਗੇ ਹੈਰਾਨ

by Gurjeet Kaur
ਜੁਲਾਈ 14, 2024
in ਦੇਸ਼
0

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਸਭ ਤੋਂ ਛੋਟੇ ਬੇਟੇ ਅਨੰਤ ਅੰਬਾਨੀ 12 ਜੁਲਾਈ ਨੂੰ ਆਪਣੀ ਬਚਪਨ ਦੀ ਦੋਸਤ ਰਾਧਿਕਾ ਮਰਚੈਂਟ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ । ਰਾਧਿਕਾ ਕਾਰੋਬਾਰੀ ਵੀਰੇਨ ਮਰਚੈਂਟ ਅਤੇ ਉਸਦੀ ਪਤਨੀ ਸ਼ੈਲਾ ਵੀਰੇਨ ਮਰਚੈਂਟ ਦੀ ਬੇਟੀ ਹੈ। ਦੋਵਾਂ ਦਾ ਵਿਆਹ ਮੁੰਬਈ ਦੇ ਜੀਓ ਵਰਲਡ ਕਨਵੈਨਸ਼ਨ ਸੈਂਟਰ ‘ਚ ਹੋਇਆ।

ਖਬਰ ਹੈ ਕਿ ਅਨੰਤ ਅੰਬਾਨੀ ਨੇ ਆਪਣੇ ਕਰੀਬੀ ਦੋਸਤਾਂ ਨੂੰ ਕਰੋੜਾਂ ਰੁਪਏ ਦੀਆਂ ਲਗਜ਼ਰੀ ਘੜੀਆਂ ਗਿਫਟ ਕੀਤੀਆਂ ਹਨ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਹ ਘੜੀ ਸ਼ਾਹਰੁਖ ਖਾਨ ਦੇ ਹੱਥ ‘ਚ ਵੀ ਦੇਖੀ ਗਈ ਹੈ।

 

 

ਵਾਇਰਲ ਹੋ ਰਹੀਆਂ ਤਸਵੀਰਾਂ ਅਤੇ ਵੀਡੀਓਜ਼ ਮੁਤਾਬਕ ਅਨੰਤ ਅੰਬਾਨੀ ਨੇ ਆਪਣੇ ਖਾਸ ਦੋਸਤਾਂ ਨੂੰ Audemars Piguet Royal Oak Perpetual ਦੀ ਘੜੀ ਗਿਫਟ ਕੀਤੀ ਹੈ, ਜਿਸ ਦੀ ਕੀਮਤ 2 ਤੋਂ 3 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇੱਕ ਰਿਪੋਰਟ ਅਨੁਸਾਰ ਅਨੰਤ ਨੇ ਆਪਣੇ ਨਜ਼ਦੀਕੀ ਦੋਸਤਾਂ ਨੂੰ ਗਿਫਟ ਕਰਨ ਦੇ ਲਈ 25 ਪੀਸ ਦਾ ਲਿਮਿਟੇਡ ਐਡੀਸ਼ਨ ਔਡੇਮਾਰਸ ਪਿਗੇਟ ਬਣਵਾਇਆ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਅਨੰਤ ਨੇ ਸ਼ਾਹਰੁਖ ਖਾਨ, ਰਣਵੀਰ ਸਿੰਘ, ਸ਼ਿਖਰ ਪਹਾੜੀਆ, ਵੀਰ ਪਹਾੜੀਆ, ਮੀਜ਼ਾਨ ਜਾਫਰੀ ਸਮੇਤ ਕੁਝ ਖਾਸ ਦੋਸਤਾਂ ਨੂੰ ਗਿਫਟ ਕੀਤੀ ਹੈ। ਇਹ ਘੜੀ 18 ਕੈਰੇਟ ਰੋਜ਼ ਗੋਲਡ ਰਾਇਲ ਓਕ ਪਰਪੇਚੁਅਲ ਕੈਲੰਡਰ ਦੀ ਹੈ, ਜਿਸਦਾ ਨਾਮ ਲਿਊਮਿਨਰੀ ਐਡੀਸ਼ਨ ਹੈ, ਜਿਸ ਵਿੱਚ ਇੱਕ ਰੋਜ ਗੋਲਡ ਡਾਇਲ ਅਤੇ ਬਲੈਕ ਸਬ-ਡਾਇਲ ਹਨ। Audemars Piguet Royal Oak Perpetual Calendar ਘੜੀ ਵਿੱਚ 18 ਕੈਰੇਟ ਪਿੰਕ ਗੋਲਡ ਦਾ ਕੇਸ ਤੇ ਬਰੇਸਲੇਟ ਹੈ ਅਤੇ ਅੰਦਰ ਪਿੰਕ ਗੋਲਡ ਦਾ ਟੋਨ ਵਾਲਾ ਇਨਰ ਬੇਜੇਲ ਹੈ।

Tags: Anant AmbaniAudemars Piguet Royal Oak Perpetual Calendarlatest newsmukesh ambanipro punjab tvradhika merchant
Share954Tweet596Share238

Related Posts

ਕੌਣ ਹੈ ਚੰਦਨ ਮਿਸ਼ਰਾ ਜਿਸ ਦਾ ਇਸਤਰਾਂ ਗੋਲੀਆਂ ਮਾਰ ਕੀਤਾ ਗਿਆ ਕਤਲ

ਜੁਲਾਈ 17, 2025

ਫ਼ਿਲਮੀ ਸਟਾਈਲ ‘ਚ ਹਸਪਤਾਲ ਪਹੁੰਚ ਦਿੱਤਾ ਅਜਿਹੀ ਵਾਰਦਾਤ ਨੂੰ ਅੰਜਾਮ, CCTV ਚ ਕੈਦ ਹੋਈਆਂ ਤਸਵੀਰਾਂ

ਜੁਲਾਈ 17, 2025

ਸਕੂਲ ਲੰਚ ਟਾਈਮ ਦੌਰਾਨ ਅਚਾਨਕ ਜ਼ਮੀਨ ‘ਤੇ ਡਿੱਗੀ ਬੱਚੀ, ਵਾਪਰੀ ਅਜਿਹੀ ਘਟਨਾ ਸਭ ਨੂੰ ਕੀਤਾ ਹੈਰਾਨ

ਜੁਲਾਈ 17, 2025

Ahemdabad Plane Crash: ਜਹਾਜ ਦੇ ਕੈਪਟਨ ਨੇ ਹੀ ਬੰਦ ਕੀਤਾ ਸੀ FUEL SWITCH! ਪੁੱਛਣ ‘ਤੇ ਆਵਾਜ਼ ‘ਚ ਘਬਰਾਹਟ

ਜੁਲਾਈ 17, 2025

ਅਹਿਮਦਾਬਾਦ Plane Crash ਤੋਂ 4 ਹਫਤੇ ਪਹਿਲਾਂ ਇੰਗਲੈਂਡ ਨੇ ਬੋਇੰਗ ਜਹਾਜ਼ ਨੂੰ ਲੈ ਕੇ ਜਾਰੀ ਕੀਤੀ ਸੀ ਇਹ ਚਿਤਾਵਨੀ

ਜੁਲਾਈ 15, 2025

Ahemdabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ਦਾ ਕਾਰਨ ਆਇਆ ਸਾਹਮਣੇ, ਜਾਣੋ ਕਿਸ ਕਾਰਨ ਵਾਪਰਿਆ ਹਾਦਸਾ

ਜੁਲਾਈ 12, 2025
Load More

Recent News

ਹੱਥਾਂ ਦੇ ਨਹੁੰਆਂ ਦਾ ਬਦਲਣਾ ਦਿੰਦਾ ਹੈ ਸਰੀਰ ਵਿੱਚ ਇਸ ਸਮੱਸਿਆ ਦਾ ਸੰਕੇਤ

ਜੁਲਾਈ 18, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

PM ਮੋਦੀ ਦੀ ਮੋਹਿਤਾਰੀ ‘ਚ ਜਨਸਭਾ, ਕਹੀਆਂ ਇਹ ਗੱਲਾਂ

ਜੁਲਾਈ 18, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਖਾਣੇ ਦੇ ਸਵਾਦ ਤੋਂ ਇਲਾਵਾ, ਲਸਣ SKIN ਲਈ ਵੀ ਹੈ ਵਧੇਰੇ ਫਾਇਦੇਮੰਦ, ਜਾਣ ਹੋ ਜਾਓਗੇ ਹੈਰਾਨ

ਜੁਲਾਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.