ਸੋਮਵਾਰ, ਜੁਲਾਈ 6, 2026 07:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਾਜਪਾ ਦੇ ਨੇਤਾਵਾਂ ਦੇ ਨਾਲ ਮੱਧ ਪ੍ਰਦੇਸ਼ ਦੇ CM ਮੋਹਣ ਯਾਦਵ ਦਰਬਾਰ ਸਾਹਿਬ ‘ਚ ਹੋਏ ਨਤਮਸਤਕ , ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ ਦੀ ਬੇਨਤੀ ਕੀਤੀ

by Gurjeet Kaur
ਮਈ 30, 2024
in ਪੰਜਾਬ
0

ਅੰਮ੍ਰਿਤਸਰ, 30 ਮਈ 2024 : ਰੂਹਾਨੀਅਤ ਦਾ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀ ਹੈ। ਉੱਥੇ ਹੀ ਲੋਕ ਸਭਾ ਚੋਣਾਂ ਦੇ ਦੌਰਾਨ ਵੱਡੇ ਰਾਜਨੀਤਿਕ ਚਿਹਰੇ ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਆ ਕੇ ਮੱਥਾ ਟੇਕ ਰਹੇ ਸਨ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਤੇ ਭਾਜਪਾ ਦੇ ਨੇਤਾਵਾਂ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਮੋਹਣ ਯਾਦਵ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕਰਨ ਤੋਂ ਬਾਅਦ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਹਨ ਯਾਦਵ ਨੇ ਕਿਹਾ ਕਿ ਉਹ ਕਈ ਸਾਲਾਂ ਬਾਅਦ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਉਹਨਾਂ ਕਿਹਾ ਕਿ ਉਹ ਕਰੋਨਾ ਕਾਲ ਦੌਰਾਨ ਵੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਨਹੀਂ ਸੀ ਆ ਸਕੇ ਉਹਨਾਂ ਕਿਹਾ ਕਿ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਰੂਹ ਨੂੰ ਬੜਾ ਹੀ ਸਕੂਨ ਮਿਲਿਆ ਹੈ। ਉਹਨਾਂ ਕਿਹਾ ਕਿ ਦਰਬਾਰ ਸਾਹਿਬ ਦੇ ਅੰਦਰ ਜਦੋਂ ਮੱਥਾ ਟੇਕ ਰਹੇ ਸਨ ਤਾ ਉਸ ਸਮੇਂ ਜੋ ਕੀਰਤਨ ਚੱਲ ਰਿਹਾ ਸੀ ਉਹ ਕੀਰਤਨ ਸੁਣ ਕੇ ਉਹਨਾਂ ਨੂੰ ਜ਼ਿੰਦਗੀ ਚ ਅਗਾਂ ਵਧੀਆ ਸੰਦੇਸ਼ ਵੀ ਮਿਲਿਆ ਹੈ। ਇਸ ਮੌਕੇ ਤੇ ਉਹਨਾਂ ਨੇ ਪੰਜਾਬ ਵਾਸੀਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ ਦੀ ਬੇਨਤੀ ਕੀਤੀ ।

Tags: BJP leadersElections2024Madhya Pradesh CM Mohan Yadavpro punjab tvrequestedSri Darbar Sahib Amritsaruse their vote
Share202Tweet126Share50

Related Posts

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਜੁਲਾਈ 6, 2026

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026
Load More

Recent News

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਜੁਲਾਈ 6, 2026

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026

ਸ਼ੇਅਰ ਬਜ਼ਾਰ : ਬੁੱਲਸ ਨੇ ਲਗਾਤਾਰ ਚੌਥੇ ਦਿਨ ਕੀਤੀ ਜ਼ੋਰਦਾਰ ਸ਼ੁਰੂਆਤ, 20 ਮਿੰਟਾਂ ਵਿੱਚ 2.41 ਲੱਖ ਕਰੋੜ ਰੁਪਏ ਕਮਾਏ

ਜੁਲਾਈ 6, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.