ਸ਼ੁੱਕਰਵਾਰ, ਫਰਵਰੀ 13, 2026 01:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

‘ਮਹਾਭਾਰਤ’ ਫੇਮ Puneet Issar ਦੀ ਈ-ਮੇਲ ਆਈਡੀ ਹੈਕ, ਪੈਸੇ ਹੜੱਪਣ ਦੀ ਸਾਜ਼ਿਸ਼, ਹੈਕਰ ਗ੍ਰਿਫ਼ਤਾਰ

Puneet Issar: ਆਏ ਦਿਨ ਸਟਾਰਸ ਨਾਲ ਧੋਖਾਧੜੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਇਸ ਵਾਰ 'ਮਹਾਭਾਰਤ' 'ਚ ਦੁਰਯੋਧਨ ਦਾ ਕਿਰਦਾਰ ਨਿਭਾਉਣ ਵਾਲਾ ਪੁਨੀਤ ਈਸਰ ਧੋਖਾਧੜੀ ਦਾ ਸ਼ਿਕਾਰ ਬਣੇ।

by Bharat Thapa
ਨਵੰਬਰ 28, 2022
in ਬਾਲੀਵੁੱਡ, ਮਨੋਰੰਜਨ
0

Puneet Issar victim of fraud: ਸਿਤਾਰਿਆਂ ਨਾਲ ਧੋਖਾਧੜੀ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਹੁਣ ‘ਮਹਾਭਾਰਤ’ ਫੇਮ ਐਕਟਰ ਪੁਨੀਤ ਈਸਰ ਨੂੰ ਲੈ ਕੇ ਵੱਡੀ ਖ਼ਬਰ ਆਈ ਹੈ। ਖ਼ਬਰਾਂ ਮੁਤਾਬਕ ਸਟਰਾ ਧੋਖਾਧੜੀ ਦਾ ਸ਼ਿਕਾਰ ਹੋਇਆ ਹੈ। ਪੁਨੀਤ ਈਸਰ ਦਾ ਖਾਤਾ ਹੈਕ ਕਰਕੇ ਇੱਕ ਵਿਅਕਤੀ ਨੇ ਲੱਖਾਂ ਰੁਪਏ ਹੜੱਪਣ ਦੀ ਕੋਸ਼ਿਸ਼ ਕੀਤੀ। ਫਿਲਹਾਲ ਇਸ ਮਾਮਲੇ ‘ਚ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਖ਼ਬਰਾਂ ਮੁਤਾਬਕ, ਐਕਟਰ ਦਾ ਸ਼ੋਅ ਦੱਖਣੀ ਮੁੰਬਈ ਖੇਤਰ ਵਿੱਚ ਆਯੋਜਿਤ ਕੀਤਾ ਗਿਆ ਸੀ। ਮੁਲਜ਼ਮਾਂ ਨੇ ਪਹਿਲਾਂ ਪੁਨੀਤ ਈਸਰ ਦੀ ਈਮੇਲ ਹੈਕ ਕੀਤੀ ਤੇ ਫਿਰ 13 ਲੱਖ ਰੁਪਏ ਹੜੱਪਣ ਦੀ ਕੋਸ਼ਿਸ਼ ਕੀਤੀ।

 

View this post on Instagram

 

A post shared by Puneet Issar (@impuneetissar)


ਇਹ ਹੈ ਮਾਮਲਾ

ਰਿਪੋਰਟਾਂ ਦੀ ਮੰਨੀਏ ਤਾਂ ਹੈਕਰ ਨੇ ਪਹਿਲਾਂ ਐਕਟਰ ਦਾ ਈ-ਮੇਲ ਹੈਕ ਕੀਤਾ ਤੇ ਫਿਰ ਦੱਖਣੀ ਮੁੰਬਈ ‘ਚ ਉਨ੍ਹਾਂ ਦੇ ਇੱਕ ਸ਼ੋਅ ਦੀ ਬੁਕਿੰਗ ਰੱਦ ਕਰ ਦਿੱਤੀ। ਥੀਏਟਰ ਦੀ ਬੁਕਿੰਗ ਰੱਦ ਕਰਨ ਤੋਂ ਬਾਅਦ ਸ਼ੋਅ ਦੇ ਸਾਰੇ ਪੈਸੇ ਯਾਨੀ 13 ਲੱਖ 76 ਹਜ਼ਾਰ ਰੁਪਏ ਹੜੱਪਣ ਦੀ ਕੋਸ਼ਿਸ਼ ਕੀਤੀ ਗਈ। ਓਸ਼ੀਵਾਰਾ ਪੁਲਿਸ ਦੇ ਸਾਈਬਰ ਸੈੱਲ ਨੇ ਆਪਣੇ ਹੀ ਖਾਤੇ ‘ਚ ਪੈਸੇ ਭੇਜਣ ਵਾਲੇ ਹੈਕਰ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਮਾਮਲੇ ‘ਤੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਅਸੀਂ ਐੱਨਸੀਪੀਏ ਤੋਂ ਇਸਾਰ ਦੇ ਸ਼ੋਅ ‘ਜੈ ਸ਼੍ਰੀ ਰਾਮ-ਰਾਮਾਇਣ’ ਨੂੰ ਰੱਦ ਕਰਨ ਬਾਰੇ ਪੁੱਛਗਿੱਛ ਕੀਤੀ ਤੇ ਬੈਂਕ ਖਾਤੇ ‘ਚ 13.76 ਲੱਖ ਰੁਪਏ ਟਰਾਂਸਫਰ ਕਰਨ ਦੇ ਵੇਰਵੇ ਹਾਸਲ ਕੀਤੇ। ਇਸ ਵੇਰਵੇ ਦੇ ਆਧਾਰ ‘ਤੇ ਅਸੀਂ ਮੁਲਜ਼ਮ ਨੂੰ ਉੱਤਰੀ ਮੁੰਬਈ ਦੇ ਮਾਲਵਾਨੀ ਇਲਾਕੇ ਤੋਂ ਕਾਬੂ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭਾਰਤੀ ਦੰਡਾਵਲੀ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਅਦਾਲਤ ਨੇ ਉਸ ਨੂੰ 28 ਨਵੰਬਰ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: actorbollywoodlatest newspro punjab tvPuneet Issarpunjabi news
Share271Tweet169Share68

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.