ਬੁੱਧਵਾਰ, ਮਾਰਚ 25, 2026 08:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ 10.69 ਕਰੋੜ ਰੁਪਏ ਨਾਲ ਮਹਾਰਾਜਾ ਅਜ ਸਰੋਵਰ ਨੂੰ ਸੈਰ ਸਪਾਟਾ ਸਥਾਨ ਵਜੋਂ ਕੀਤਾ ਜਾ ਰਿਹਾ ਵਿਕਸਿਤ : ਅਨਮੋਲ ਗਗਨ ਮਾਨ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬੇ 'ਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਅਤੇ ਪੰਜਾਬ ਨੂੰ ਸੈਲਾਨੀਆਂ ਦੀ ਪਹਿਲੀ ਪਸੰਦ ਬਨਾਉਣ ਲਈ ਰਾਜ ਦੀਆਂ ਇਤਿਹਾਸਕ ਵਿਰਾਸਤਾਂ ਦੀ ਸਾਂਭ- ਸੰਭਾਲ ਕੀਤੀ ਜਾ ਰਹੀ ਹੈ।

by Bharat Thapa
ਦਸੰਬਰ 22, 2022
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਸੈਰ ਸਪਾਟਾ ਸਥਾਨ ਵੱਜੋਂ ਵਿਕਸਿਤ ਕਰਨ ਅਤੇ ਸੂਬੇ ਨੂੰ ਸੈਲਾਨੀਆਂ ਦੀ ਪਹਿਲੀ ਪਸੰਦ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਐ.ਏ.ਐਸ ਨਗਰ ਦੇ ਹਲਕਾ ਖਰੜ ਵਿੱਚ ਸਥਿਤ ਮਹਾਰਾਜਾ ਅਜ ਸਰੋਵਰ ਦਾ ਇੱਕ ਮਸ਼ਹੂਰ ਸੈਰ ਸਪਾਟਾ ਸਥਾਨ ਵਜੋਂ ਵਿਕਸ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸਿਕਾਇਤ ਨਿਵਾਰਣ ਮੰਤਰੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬੇ ‘ਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਅਤੇ ਪੰਜਾਬ ਨੂੰ ਸੈਲਾਨੀਆਂ ਦੀ ਪਹਿਲੀ ਪਸੰਦ ਬਨਾਉਣ ਲਈ ਰਾਜ ਦੀਆਂ ਇਤਿਹਾਸਕ ਵਿਰਾਸਤਾਂ ਦੀ ਸਾਂਭ- ਸੰਭਾਲ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਖਰੜ ਵਿਖੇ ਸਥਿਤ ਮਹਾਰਾਜਾ ਅਜ ਸਰੋਵਰ ਨੂੰ 10.69 ਕਰੋਡ਼ ਰੁਪਏ ਨਾਲ ਪ੍ਰਸਿੱਧ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਸਥਾਨ ਦੇ ਇਤਿਹਾਸ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਮਹਾਰਾਜਾ ਅਜ ਸਰੋਵਰ ਦਾ ਸਬੰਧ ਭਗਵਾਨ ਰਾਮ ਦੇ ਪੂਰਵਜਾਂ ਨਾਲ ਰਿਹਾ ਹੈ ਅਤੇ ਇਸ ਸਰੋਵਰ ਦਾ ਨਾਮ ਭਗਵਾਨ ਰਾਮ ਜੀ ਦੇ ਦਾਦਾ ਮਹਾਰਾਜਾ ਅਜ ਦੇ ਨਾਮ ਨਾਲ ਸਬੰਧਤ ਹੈ। ਮੰਤਰੀ ਨੇ ਕਿਹਾ ਕਿ ਸਰੋਵਰ ਨੂੰ ਇਸਦੀ ਧਾਰਮਿਕ ਮਹੱਤਤਾ ਅਨੁਸਾਰ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਵੀਨੀਕਰਨ ਤੋਂ ਬਾਅਦ ਇਹ ਸਥਾਨ ਪੰਜਾਬ ਦੇ ਪ੍ਰਸਿੱਧ ਸੈਰ ਸਪਾਟਾ ਸਥਾਨ ਵਜੋਂ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣ ਜਾਵੇਗਾ।

ਇਸ ਤੋਂ ਇਲਾਵਾ ਮੰਤਰੀ ਨੇ ਦੱਸਿਆ ਕਿ ਮਹਾਰਾਜਾ ਅਜ ਸਰੋਵਰ ਦੇ ਵਿਕਾਸ ‘ਚ ਸਰੋਵਰ ਦੇ ਆਲੇ-ਦੁਆਲੇ ਦੀਵਾਰਾਂ ਦੀ ਉਸਾਰੀ, ਸਰੋਵਰ ਦੇ ਆਲੇ-ਦੁਆਲੇ ਪੱਥਰ ਲਗਾਉਣਾ, ਸਰੋਵਰ ਦੇ ਆਲੇ-ਦੁਆਲੇ ਫੁੱਟਪਾਥ ਦਾ ਨਿਰਮਾਣ, ਰੈਸਟੋਰੈਂਟ ਦੀ ਉਸਾਰੀ, ਪਾਰਕਿੰਗ ਦੀ ਉਸਾਰੀ.ਅਤੇ ਸ਼੍ਰੀ ਰਾਮ ਭਗਵਾਨ ਦੇ ਬੁੱਤ ਦੀ ਸਥਾਪਨਾ ਤੋਂ ਇਲਾਵਾ ਹੋਰ ਲੋੜੀਂਦੇ ਕੰਮ ਕੀਤੇ ਜਾਣੇ ਸਾਮਿਲ ਹਨ।

ਮੰਤਰੀ ਨੇ ਅਧਿਕਾਰੀਆਂ ਨੂੰ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਸੂਬੇ ਦਾ ਹੋਰ ਵਿਕਾਸ ਹੋ ਸਕੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: anmol gagan maanlatest newspro punjab tvpunjabi news
Share217Tweet136Share54

Related Posts

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.