ਬੁੱਧਵਾਰ, ਅਗਸਤ 12, 2026 09:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗੁਜਰਾਤ ਦੇ ਅਹਿਮਦਾਬਾਦ AIRPORT ‘ਤੇ ਹੋਇਆ ਵੱਡਾ ਹਾਦਸਾ, AIR INDIA ਦਾ ਜਹਾਜ਼ ਹੋਇਆ ਹਾਦਸਾਗ੍ਰਸਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ।

by Gurjeet Kaur
ਜੂਨ 12, 2025
in Featured News, ਦੇਸ਼
0

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ। ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ ਅਤੇ ਇਸ ਵਿੱਚ 242 ਯਾਤਰੀ ਸਵਾਰ ਸਨ। ਜਾਣਕਾਰੀ ਅਨੁਸਾਰ, ਉਡਾਣ ਭਰਦੇ ਸਮੇਂ ਅੱਗ ਲੱਗ ਗਈ।

ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਅਹਿਮਦਾਬਾਦ ਹਵਾਈ ਨੇੜੇ ਜਹਾਜ਼ ਕ੍ਰੈਸ਼ ਹੋਇਆ ਹੈ। ਇਹ ਜਹਾਜ਼ ਸਰਦਾਰ ਵੱਲਭ ਬਾਈ ਪਟੇਲ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਲੰਡਨ ਜਾ ਰਿਹਾ ਸੀ। ਜਹਾਜ਼ ਵਿਚ 242 ਯਾਤਰੀ ਸਵਾਰ ਸਨ। ਜਹਾਜ਼ ਹਵਾਈ ਅੱਡੇ ਉਤੇ ਟੇਕਆਫ ਵੇਲੇ ਕ੍ਰੈਸ਼ ਹੋ ਗਿਆ ਹੈ। ਬਚਾਅ ਟੀਮਾਂ ਮੌਕੇ ਉਤੇ ਪਹੁੰਚ ਗਈਆਂ ਹਨ।

ਇਸ ਸਬੰਧੀ ਕਈ ਵੀਡੀਓ ਵੀ ਸਾਹਮਣੇ ਆ ਰਹੇ ਹਨ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਸਾਰਾ ਇਲਾਕਾ ਧੂੰਏਂ ਨਾਲ ਢੱਕਿਆ ਹੋਇਆ ਹੈ। ਸਭ ਕੁਝ ਸੜ ਕੇ ਸਵਾਹ ਹੋ ਗਿਆ।

ਸ਼ੁਰੂਆਤੀ ਰਿਪੋਰਟਾਂ ਅਨੁਸਾਰ ਇਹ ਹਾਦਸਾ ਜਹਾਜ਼ ਦੇ ਇੰਜਣ ਵਿੱਚ ਤਕਨੀਕੀ ਖਰਾਬੀ ਕਾਰਨ ਵਾਪਰਿਆ। ਜਹਾਜ਼ ਵਿੱਚ 242 ਲੋਕ ਸਵਾਰ ਸਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।

Tags: AIR INDIA PLANE CRASHlatest newslatest Updatepropunjabnewspropunjabtv
Share228Tweet143Share57

Related Posts

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਅਗਸਤ 12, 2026
Load More

Recent News

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.