ਸ਼ਨੀਵਾਰ, ਮਾਰਚ 7, 2026 07:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਜੰਮੂ-ਕਸ਼ਮੀਰ ‘ਚ ਆਰਮੀ ਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ

ਜੰਮੂ-ਕਸ਼ਮੀਰ ਤੋਂ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰ ਗਿਆ।

by Gurjeet Kaur
ਮਈ 4, 2025
in Featured News, ਦੇਸ਼
0

ਜੰਮੂ-ਕਸ਼ਮੀਰ ਤੋਂ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰ ਗਿਆ।

ਜਾਣਕਾਰੀ ਅਨੁਸਾਰ ਇੱਕ ਫੌਜ ਦਾ ਟਰੱਕ ਸੜਕ ਤੋਂ ਤਿਲਕ ਕੇ 700 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗ ਗਿਆ, ਜਿਸ ਕਾਰਨ ਤਿੰਨ ਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਰਾਸ਼ਟਰੀ ਰਾਜਮਾਰਗ 44 ‘ਤੇ ਉਸ ਸਮੇਂ ਵਾਪਰਿਆ ਜਦੋਂ ਫੌਜ ਦਾ ਕਾਫਲਾ ਜੰਮੂ ਤੋਂ ਸ਼੍ਰੀਨਗਰ ਜਾ ਰਿਹਾ ਸੀ।

ਅਧਿਕਾਰੀਆਂ ਅਨੁਸਾਰ ਇਹ ਹਾਦਸਾ ਸਵੇਰੇ 11:30 ਵਜੇ ਦੇ ਕਰੀਬ ਬੈਟਰੀ ਚਸ਼ਮਾ ਨੇੜੇ ਵਾਪਰਿਆ। ਫੌਜ ਦਾ ਟਰੱਕ ਉਸ ਕਾਫ਼ਲੇ ਦਾ ਹਿੱਸਾ ਸੀ ਜੋ ਜੰਮੂ ਤੋਂ ਸ੍ਰੀਨਗਰ ਜਾ ਰਿਹਾ ਸੀ। ਰਸਤੇ ਵਿੱਚ ਅਚਾਨਕ ਟਰੱਕ ਸੜਕ ਤੋਂ ਫਿਸਲ ਗਿਆ ਅਤੇ 700 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਿਆ। ਹਾਦਸੇ ਵਿੱਚ ਟਰੱਕ ਵਿੱਚ ਸਵਾਰ ਤਿੰਨ ਸੈਨਿਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Tags: jammu kashmirjammu kashmir army truck accidentlatest newslatest Updatepropunjabnewspropunjabtv
Share216Tweet135Share54

Related Posts

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026
Load More

Recent News

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result