ਮੰਗਲਵਾਰ, ਜਨਵਰੀ 27, 2026 03:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਮੋਹਾਲੀ ਦੇ ਉਦਯੋਗਿਕ ਖੇਤਰ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਇੱਕ ਫੈਕਟਰੀ ਵਿੱਚ ਵੱਡਾ ਸਿਲੰਡਰ ਧਮਾਕਾ ਹੋਇਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ।

by Gurjeet Kaur
ਅਗਸਤ 6, 2025
in Featured News, ਪੰਜਾਬ
0

ਮੋਹਾਲੀ ਦੇ ਉਦਯੋਗਿਕ ਖੇਤਰ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਇੱਕ ਫੈਕਟਰੀ ਵਿੱਚ ਵੱਡਾ ਸਿਲੰਡਰ ਧਮਾਕਾ ਹੋਇਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ।

ਜਦੋਂ ਕਿ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਆਲੇ-ਦੁਆਲੇ ਦੇ ਘਰਾਂ ਦੀਆਂ ਕੰਧਾਂ ਹਿੱਲ ਗਈਆਂ ਅਤੇ ਫੈਕਟਰੀ ਦੀ ਛੱਤ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ ਹੈ।

ਫਿਲਹਾਲ ਧਮਾਕੇ ਦਾ ਸਹੀ ਕਾਰਨ ਸਪੱਸ਼ਟ ਨਹੀਂ ਹੈ। ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਜਾਣਕਾਰੀ ਅਨੁਸਾਰ, ਜਿਸ ਜਗ੍ਹਾ ‘ਤੇ ਧਮਾਕਾ ਹੋਇਆ ਉਹ ਇੱਕ ਆਕਸੀਜਨ ਪਲਾਂਟ ਸੀ। ਪਤਾ ਲੱਗਾ ਹੈ ਕਿ ਇੱਥੇ ਸਿਲੰਡਰ ਲੋਡ ਕੀਤੇ ਜਾ ਰਹੇ ਸਨ। ਇਸ ਦੌਰਾਨ ਅਚਾਨਕ ਸਿਲੰਡਰ ਵਿੱਚ ਧਮਾਕਾ ਹੋ ਗਿਆ। ਇਸ ਦੌਰਾਨ ਲਗਭਗ 5 ਲੋਕ ਜ਼ਖਮੀ ਹੋ ਗਏ। ਇਸ ਵਿੱਚੋਂ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। SSP ਹਰਸਿਮਰਨ ਬੱਲ ਨੇ ਮੌਤਾਂ ਦੀ ਪੁਸ਼ਟੀ ਕੀਤੀ।

Tags: Cylinder Blastlatest newslatest UpdateMOHALI NEWSpropunjabnewspropunjabtv
Share207Tweet129Share52

Related Posts

ਸੀਜੀਸੀ ਯੂਨੀਵਰਸਿਟੀ ਮੋਹਾਲੀ ‘ਚ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

ਜਨਵਰੀ 26, 2026

ਭਲਕੇ ਪੰਜਾਬ ਦੇ ਸਕੂਲਾਂ ‘ਚ ਹੋਇਆ ਛੁੱਟੀ ਦਾ ਐਲਾਨ

ਜਨਵਰੀ 26, 2026

ਵਿਜੀਲੈਂਸ ਬਿਊਰੋ ਦੀ ਕਾਰਵਾਈ: ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈੱਡ ਕਾਂਸਟੇਬਲ

ਜਨਵਰੀ 26, 2026

ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ ਆਈ 48 ਫੀਸਦੀ ਕਮੀ

ਜਨਵਰੀ 26, 2026

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ

ਜਨਵਰੀ 26, 2026

ਪ੍ਰਾਈਵੇਟ ਕੰਪਨੀਆਂ ਦੂਜੇ ਰਾਜਾਂ ਦੀ ਬਜਾਏ ਪੰਜਾਬ ਵਿੱਚ ਕਰ ਰਹੀਆਂ ਨਿਵੇਸ਼ , ਮਹਿੰਦਰਾ ਕੰਪਨੀ ਨੇ 400 ਕਰੋੜ ਰੁਪਏ ਦਾ ਕੀਤਾ ਨਿੱਜੀ ਨਿਵੇਸ਼

ਜਨਵਰੀ 26, 2026
Load More

Recent News

ਸੀਜੀਸੀ ਯੂਨੀਵਰਸਿਟੀ ਮੋਹਾਲੀ ‘ਚ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

ਜਨਵਰੀ 26, 2026

ਭਲਕੇ ਪੰਜਾਬ ਦੇ ਸਕੂਲਾਂ ‘ਚ ਹੋਇਆ ਛੁੱਟੀ ਦਾ ਐਲਾਨ

ਜਨਵਰੀ 26, 2026

ਵਿਜੀਲੈਂਸ ਬਿਊਰੋ ਦੀ ਕਾਰਵਾਈ: ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈੱਡ ਕਾਂਸਟੇਬਲ

ਜਨਵਰੀ 26, 2026

ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ ਆਈ 48 ਫੀਸਦੀ ਕਮੀ

ਜਨਵਰੀ 26, 2026

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ

ਜਨਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.