ਬੁੱਧਵਾਰ, ਅਕਤੂਬਰ 21, 2026 02:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਨੂੰ ਸੁਣਾਈ ਗਈ ਵੱਡੀ ਸਜ਼ਾ : ਵੀਡੀਓ

by Gurjeet Kaur
ਦਸੰਬਰ 2, 2024
in ਪੰਜਾਬ
0

5 ਸਿੰਘ ਸਹਿਬਾਨਾਂ ਨੇ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਫੈਸਲੇ

ਸੁਖਬੀਰ ਸਿੰਘ ਬਾਦਲ ਤੇ ਸਾਥੀਆਂ ਨੂੰ ਸੁਣਾਈ ਸਜ਼ਾ
Toilet ਦੀ ਸਫਾਈ ਕਰਨ ਦੀ ਲਗਾਈ ਸਜਾ
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬੈਠ
ਸੁਖਬੀਰ ਬਾਦਲ ਤੇ ਸੁਖਦੇਵ ਢੀਂਡਸਾ ਨੂੰ ਵ੍ਹੀਲ ਚੇਅਰ ‘ਤੇ ਹੋਣ ਕਰਕੇ ਲੱਗੀ ਸਜ਼ਾ
ਸੇਵਾਦਾਰ ਵਾਲਾ ਚੋਲਾ ਤੇ ਗਲ ਚ ਤਖਤੀ ਪਾਕੇ ਹੱਥ ‘ਚ ਬਰਛਾ ਫੜ੍ਹਕੇ
ਘੰਟਾ ਘਰ ਡਿਊੜੀ ਦੇ ਬਾਹਰ ਇਕ ਘੰਟੇ ਦੇ ਲਈ ਸੇਵਾ ਕਰਨੀ ਹੈ
ਇਸੇ ਤਰ੍ਹਾਂ 2 ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, 2 ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ, 2 ਦਿਨ ਸ੍ਰੀ ਮੁਕਤਸਰ ਸਾਹਿਬ ਅਤੇ 2 ਦਿਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੇਵਾ ਲਗਾਈ ਗਈ ਹੈ

ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ ਹੋਈ ਹੈ, ਜਿਸ ਵਿੱਚ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਕੋਈ ਸਿਆਸੀ ਤਨਖਾਹ ਜਾਂ ਧਾਰਮਿਕ ਤਨਖਾਹ ਲਾਉਣ ਬਾਰੇ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਹੈ। ਇਸ ਮਾਮਲੇ ਨੂੰ ਲੈ ਕੇ ਸਮੁੱਚੇ ਸਿੱਖ ਜਗਤ ਦੀਆਂ ਨਜ਼ਰਾਂ ਸਿੰਘ ਸਾਹਿਬਾਨ ਦੀ ਮੀਟਿੰਗ ’ਤੇ ਲੱਗੀਆਂ ਹੋਈਆਂ ਹਨ।

ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਮਾਮਲੇ ਨੂੰ ਵਿਚਾਰਦੇ ਹੋਏ ਉਨ੍ਹਾਂ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਸਬੰਧ ’ਚ ਸੁਖਬੀਰ ਸਿੰਘ ਬਾਦਲ ਸਣੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ 17 ਅਕਾਲੀ ਆਗੂਆਂ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਤੇ ਅੰਤਰਿੰਗ ਕਮੇਟੀ ਦੇ ਮੈਂਬਰਾਂ ਆਦਿ ਨੂੰ ਅਕਾਲ ਤਖਤ ਵਿਖੇ ਤਲਬ ਕੀਤਾ ਗਿਆ ਹੈ।

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਇਸੇ ਸੰਦਰਭ ਵਿੱਚ ਸੱਦਿਆ ਗਿਆ ਹੈ। ਮਿਲੇ ਵੇਰਵਿਆਂ ਮੁਤਾਬਕ ਲਗਭਗ 50 ਅਕਾਲੀ ਆਗੂਆਂ ਨੂੰ ਸਵੇਰੇ ਸ੍ਰੀ ਅਕਾਲ ਤਖਤ ਵਿਖੇ ਤਲਬ ਕੀਤਾ ਹੋਇਆ ਹੈ, ਜਿਨ੍ਹਾਂ ਖ਼ਿਲਾਫ਼ ਅਗਲੇਰੀ ਕਾਰਵਾਈ ਹੋਣ ਦੀ ਸੰਭਾਵਨਾ ਹੈ।

Tags: akali dalsadshriomani akali dalSukhbir Singh Badal
Share381Tweet238Share95

Related Posts

ਪੰਜਾਬ ਦੇ ਨਸ਼ਾ ਪੀੜਤਾਂ ਤੱਕ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿੱਧੀ ਪਹੁੰਚ ਨੇ ਨਿਆਂ ਅਤੇ ਜਵਾਬਦੇਹੀ ਨੂੰ ਨਸ਼ਿਆਂ ਵਿਰੁੱਧ ਲੜਾਈ ਦੇ ਕੇਂਦਰ ਵਿੱਚ ਲਿਆਂਦਾ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਅਕਤੂਬਰ 21, 2026

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 21, 2026

ਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ

ਅਕਤੂਬਰ 21, 2026

ਅਮਿਤ ਸ਼ਾਹ ਨੂੰ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 20, 2026

“ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਅਕਤੂਬਰ 20, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026
Load More

Recent News

ਪੰਜਾਬ ਦੇ ਨਸ਼ਾ ਪੀੜਤਾਂ ਤੱਕ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿੱਧੀ ਪਹੁੰਚ ਨੇ ਨਿਆਂ ਅਤੇ ਜਵਾਬਦੇਹੀ ਨੂੰ ਨਸ਼ਿਆਂ ਵਿਰੁੱਧ ਲੜਾਈ ਦੇ ਕੇਂਦਰ ਵਿੱਚ ਲਿਆਂਦਾ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਅਕਤੂਬਰ 21, 2026

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 21, 2026

ਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ

ਅਕਤੂਬਰ 21, 2026

ਅਮਿਤ ਸ਼ਾਹ ਨੂੰ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 20, 2026

“ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਅਕਤੂਬਰ 20, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result