ਮੰਗਲਵਾਰ, ਸਤੰਬਰ 23, 2025 06:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

Weather Update: ਪੰਜਾਬ ‘ਚ ‘ਮੌਸਮ’ ਨੂੰ ਲੈ ਕੇ ਵੱਡੀ ਅਪਡੇਟ, ਮੌਸਮ ਵਿਭਾਗ ਨੇ 11 ਜ਼ਿਲ੍ਹਿਆਂ ‘ਚ ਯੈਲੋ ਅਲਰਟ ਕੀਤਾ ਜਾਰੀ

by Gurjeet Kaur
ਦਸੰਬਰ 13, 2023
in weather update, ਪੰਜਾਬ
0

Weather Update: ਪੰਜਾਬ ‘ਚ ਠੰਢ ਵੱਧਣੀ ਸ਼ੁਰੂ ਹੋ ਗਈ ਹੈ।ਜਿਸ ਦੇ ਚਲਦਿਆਂ ਮੌਸਮ ਵਿਭਾਗ ਨੇ ਪੰਜਾਬ ‘ਚ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਕਈ ਖੇਤਰ ਅੱਜ ਸਵੇਰੇ ਸੰਘਣੀ ਧੁੰਦ ਦੀ ਚਾਦਰ ਵਿੱਚ ਲਪੇਟੇ ਹੋਏ ਸਨ। ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਸਵੇਰੇ ਸੰਘਣੀ ਧੁੰਦ ਛਾਈ ਰਹੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਵਾਹਨਾਂ ਦੇ ਡਰਾਈਵਰਾਂ ਨੂੰ ਇਸ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਧੀਨ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ ਤੇ ਲੁਧਿਆਣਾ ਸ਼ਾਮਿਲ ਹਨ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਚਾਰ ਦਿਨਾਂ ਦੌਰਾਨ ਭਾਵੇਂ ਮੌਸਮ ਖੁਸ਼ਕ ਰਹੇਗਾ ਪਰ ਧੁੰਦ ਕਾਰਨ ਦਿਨ ਤੇ ਰਾਤ ਦਾ ਤਾਪਮਾਨ ਡਿੱਗੇਗਾ।

ਦੂਜੇ ਪਾਸੇ ਧੁੰਦ ਤੇ ਠੰਢ ਕਾਰਨ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ ‘ਚ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਫਰੀਦਕੋਟ ਵਿੱਚ ਮੰਗਲਵਾਰ ਨੂੰ ਸਭ ਤੋਂ ਘੱਟ ਤਾਪਮਾਨ 5.5 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ 6.0 ਡਿਗਰੀ, ਲੁਧਿਆਣਾ ਦਾ 7.1 ਡਿਗਰੀ, ਪਟਿਆਲਾ ਦਾ 7.0 ਡਿਗਰੀ, ਪਠਾਨਕੋਟ ਦਾ 7.9 ਡਿਗਰੀ, ਬਠਿੰਡਾ ਦਾ 6.0 ਡਿਗਰੀ, ਗੁਰਦਾਸਪੁਰ ਦਾ 7.2 ਡਿਗਰੀ, ਫਤਿਹਗੜ੍ਹ ਸਾਹਿਬ ਦਾ 6.5 ਡਿਗਰੀ, ਫ਼ਿਰੋਜ਼ਪੁਰ ਦਾ 6.0 ਡਿਗਰੀ ਤੇ ਰੋਪੜ ਦਾ 7.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

Tags: fogpro punjab tvpunjabpunjab weatherrainweatherweather updateyellow alert
Share240Tweet150Share60

Related Posts

ਹਿਮਾਚਲ ਪ੍ਰਦੇਸ਼: ਬਠਿੰਡਾ ਤੋਂ ਚਾਮੁੰਡਾ ਲੰਗਰ ਜਾ ਰਹੇ ਸ਼ਰਧਾਲੂਆਂ ਨੂੰ ਲਿਜਾ ਰਿਹਾ ਟਰੱਕ ਪ/ਲਟਿ.ਆ

ਸਤੰਬਰ 23, 2025

ਪੰਜਾਬ ‘ਚ 10 ਲੱਖ ਰੁਪਏ ਦੇ ਸਿਹਤ ਬੀਮਾ ਦੀ ਅੱਜ ਤੋਂ ਹੋਈ ਸ਼ੁਰੂਆਤ, ਦੋ ਜ਼ਿਲ੍ਹਿਆਂ ‘ਚ ਲਗਾਏ ਗਏ ਕੈਂਪ

ਸਤੰਬਰ 23, 2025

ਪੰਜਾਬ ਸਰਕਾਰ ਬਣੀ ਪਸ਼ੂਆਂ ਦੀ ਸੱਚੀ ਰੱਖਿਅਕ! ਸਿਰਫ਼ ਇੱਕ ਹਫ਼ਤੇ ਵਿੱਚ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ‘ਗਲ-ਘੋਟੂ’ ਤੋਂ ਬਚਾਇਆ

ਸਤੰਬਰ 23, 2025

ਮੁੱਖ ਮੰਤਰੀ ਮਾਨ ਦਾ ਵਾਅਦਾ ! ਵਿਸ਼ੇਸ਼ ਗਿਰਦਾਵਰੀ ਨਾਲ ਮਿਲੇਗਾ ਹਰ ਕਿਸਾਨ ਨੂੰ ਨੁਕਸਾਨ ਦਾ ਮੁਆਵਜ਼ਾ

ਸਤੰਬਰ 23, 2025

ਨਵ ਭਾਰਤ ਮਿਸ਼ਨ ਫਾਊਂਡੇਸ਼ਨ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਮਦਦ ਦਾ ਵਧਾਇਆ ਹੱਥ

ਸਤੰਬਰ 23, 2025

ਐਡਵੋਕੇਟ ਧਾਮੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ ਦਾ ਅਗਲਾ ਰੂਟ ਜਾਰੀ

ਸਤੰਬਰ 23, 2025
Load More

Recent News

ਹਿਮਾਚਲ ਪ੍ਰਦੇਸ਼: ਬਠਿੰਡਾ ਤੋਂ ਚਾਮੁੰਡਾ ਲੰਗਰ ਜਾ ਰਹੇ ਸ਼ਰਧਾਲੂਆਂ ਨੂੰ ਲਿਜਾ ਰਿਹਾ ਟਰੱਕ ਪ/ਲਟਿ.ਆ

ਸਤੰਬਰ 23, 2025

iOS 26 ਅਪਡੇਟ ਤੋਂ ਬਾਅਦ ਹੁਣ iPhone ਯੂਜ਼ਰਸ ਨਹੀਂ ਕਰ ਸਕਣਗੇ ਇਹ ਕੰਮ

ਸਤੰਬਰ 23, 2025

ਦਿਨੇਸ਼ ਕਾਰਤਿਕ ਨੂੰ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਕਪਤਾਨ ਕੀਤਾ ਗਿਆ ਨਿਯੁਕਤ

ਸਤੰਬਰ 23, 2025

Sale ਦੇ ਨਾਂ ‘ਤੇ ਨਾ ਬਣੋ ਧੋਖਾਧੜੀ ਦਾ ਸ਼ਿਕਾਰ, ਔਨਲਾਈਨ ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਸਤੰਬਰ 23, 2025

ਵਿੱਕੀ ਕੌਸ਼ਲ ਨੇ ਦਿੱਤੀ ਖੁਸ਼ਖਬਰੀ, ਗਰਭਵਤੀ ਹੈ ਕੈਟਰੀਨਾ ਕੈਫ, ਅਦਾਕਾਰਾ ਨੇ ਦਿਖਾਇਆ ਆਪਣਾ ਬੇਬੀ ਬੰਪ

ਸਤੰਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.