ਸੋਮਵਾਰ, ਜੁਲਾਈ 6, 2026 01:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Malika Arora Pics: ਮਲਾਇਕਾ ਅਰੋੜਾ ਨੇ ਆਪਣੇ ਸਟਾਈਲਿਸ਼ ਲੁੱਕ ਨਾਲ ਇਕ ਵਾਰ ਫਿਰ ਫੈਨਜ਼ ਦੇ ਧੜਕਾਏ ਦਿਲ, ਕ੍ਰੌਪ ਟੌਪ ਤੇ ਮਿੰਨੀ ਸਕਰਟ ‘ਚ ਢਾਹਿਆ ਕਹਿਰ

Malika Arora Pics: ਮਲਾਇਕਾ ਅਰੋੜਾ ਨੇ ਆਪਣੇ ਸਟਾਈਲਿਸ਼ ਲੁੱਕ ਨਾਲ ਇਕ ਵਾਰ ਫਿਰ ਫੈਨਜ਼ ਦੇ ਧੜਕਾਏ ਦਿਲ, ਕ੍ਰੌਪ ਟੌਪ ਤੇ ਮਿੰਨੀ ਸਕਰਟ 'ਚ ਢਾਹਿਆ ਕਹਿਰ

by propunjabtv
ਅਗਸਤ 7, 2022
in ਮਨੋਰੰਜਨ
0

ਮਲਾਇਕਾ ਅਰੋੜਾ ਬਾਲੀਵੁੱਡ ਦੀਆਂ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਅਦਾਕਾਰਾ ਫ਼ੈਸ਼ਨ ਦੇ ਮਾਮਲੇ ’ਚ ਵੀ ਅੱਗੇ ਰਹਿੰਦੀ ਹੈ। ਮਲਾਇਕਾ ਆਪਣੇ ਆਪ ਨੂੰ ਬੋਲਡ ਕੱਪੜਿਆਂ ’ਚ ਸਟਾਈਲ ਕਰਨਾ ਪਸੰਦ ਕਰਦੀ ਹੈ। ਹਾਲ ਹੀ ’ਚ ਅਦਾਕਾਰਾ ਨੇ ਆਪਣੀ ਹੌਟ ਲੁੱਕ ਦਿਖਾਈ ਹੈ। ਜਿਸ ਨੂੰ ਦੇਖ ਕੇ ਹਰ ਕੋਈ ਦੀਵਾਨਾ ਹੋ ਰਿਹਾ ਹੈ।


ਮਲਾਇਕਾ ਜੋ ਵੀ ਲੁੱਕ ਕੈਰੀ ਕਰਦੀ ਹੈ ਅਦਾਕਾਰਾ ਹਮੇਸ਼ਾ ਖੂਬਸੂਰਤ ਲਗਦੀ ਹੈ। ਮਲਾਇਕਾ ਆਪਣੇ ਡਾਂਸ ਮੂਵਸ ਅਤੇ ਫ਼ਿਟਨੈੱਸ ਲਈ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ।ਅਦਾਕਾਰਾ ਆਪਣੀ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦੀ ਰਹਿੰਦੀ ਹੈ।


ਹਾਲ ਹੀ ’ਚ ਅਦਾਕਾਰਾ ਦਾ ਹੌਟ ਤਸਵੀਰਾਂ ਇੰਟਰਨੈੱਟ ’ਤੇ ਵਾਇਰਲ ਹੋ ਰਹੀਆਂ ਹਨ।ਇਨ੍ਹਾਂ ਤਸਵੀਰਾਂ ’ਚ ਮਲਾਇਕਾ ਪਿੰਕ ਕਲਰ ਦੇ ਕ੍ਰੌਪ ਟੌਪ ਅਤੇ ਮਿੰਨੀ ਸਕਰਟ ’ਚ ਨਜ਼ਰ ਆ ਰਹੀ ਹੈ।


ਅਦਾਕਾਰਾ ਇਸ ਡਰੈੱਸ ’ਚ ਕਾਫ਼ੀ ਬੋਲਡ ਦਿਖਾਈ ਦੇ ਰਹੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਇਸ ਲੁੱਕ ਨੂੰ ਬੇਹੱਦ ਪਸੰਦ ਕਰ ਰਹੇ ਹਨ। ਇਸ ’ਚ ਅਦਾਕਾਰਾ ਦਾ ਬੇਹੱਦ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।


ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। ਮਲਾਇਕਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਆਉਂਦੇ ਹੀ ਵਾਇਰਲ ਹੋ ਗਈਆਂ ਹਨ।


ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਅਦਾਕਾਰਾ ਨੇ ਇਸ ਨਾਲ ਖੁੱਲ੍ਹੇ ਵਾਲ ਛੱਡੇ ਹੋਏ ਹਨ। ਇਸ ਲੁੱਕ ’ਚ ਅਦਾਕਾਰਾ ਬੇਹੱਦ ਸਟਾਈਲਿਸ਼ ਲੱਗ ਰਹੀ ਹੈ।

Tags: Bollywood actressMalika Arora Picsstylish look
Share219Tweet137Share55

Related Posts

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026
Load More

Recent News

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.