ਵੀਰਵਾਰ, ਦਸੰਬਰ 11, 2025 05:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

by Gurjeet Kaur
ਫਰਵਰੀ 28, 2024
in ਪੰਜਾਬ
0

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਦਫ਼ਤਰ, ਗਿੱਦੜਬਾਹਾ-2, ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸ਼ੁਭਮ ਬਾਂਸਲ ਨੂੰ 4,000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਗਿੱਦੜਬਾਹਾ ਦੇ ਪਿੰਡ ਪਿਊਰੀ ਨਿਵਾਸੀ ਦਰਸ਼ਨ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਸਵੇਰੇ ਹੀ ਉਸ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਸ਼ਾਮ ਤੱਕ ਦੇਣ ਦੀ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕੀਤੀ ਅਤੇ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ
ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਟੀਮ ਨੇ ਮੌਕੇ ‘ਤੇ ਹੀ ਮੁਲਜ਼ਮਾਂ ਦੇ ਕਬਜ਼ੇ ‘ਚੋਂ 4,000 ਰੁਪਏ ਦੀ ਰਿਸ਼ਵਤ ਦੀ ਰਕਮ ਬਰਾਮਦ ਕੀਤੀ।
ਇਸ ਸਬੰਧੀ ਉਕਤ ਮਾਲ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Tags: bribepatwaripro punjab tvPunjab Vigilance BureauPunjabiNewsVigilance
Share207Tweet129Share52

Related Posts

Screenshot

ਮੋਹਾਲੀ ‘ਚ ਫਲਾਈਓਵਰ ‘ਤੇ ਚੱਲਦੀ ਬੱਸ ਨੂੰ ਅਚਾਨਕ ਲੱਗੀ ਅੱਗ

ਦਸੰਬਰ 11, 2025

ਹਵਾਈ ਅੱਡੇ ‘ਤੇ ਫਸੇ ਯਾਤਰੀਆਂ ਨੂੰ ਮੁਆਵਜ਼ਾ ਦੇਵੇਗੀ ਇੰਡੀਗੋ ਏਅਰਲਾਈਨ

ਦਸੰਬਰ 11, 2025

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਦਸੰਬਰ 11, 2025

‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਦਸੰਬਰ 11, 2025

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼ : 4 ਕਿਲੋ ICE, 1 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਦਸੰਬਰ 11, 2025

ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ਨੂੰ ਲੈ ਕੇ ਦੋਸਤ ਨੇ ਕੀਤਾ ਦੋਸਤ ਦਾ ਕਤਲ

ਦਸੰਬਰ 11, 2025
Load More

Recent News

Screenshot

ਮੋਹਾਲੀ ‘ਚ ਫਲਾਈਓਵਰ ‘ਤੇ ਚੱਲਦੀ ਬੱਸ ਨੂੰ ਅਚਾਨਕ ਲੱਗੀ ਅੱਗ

ਦਸੰਬਰ 11, 2025

ਜੇਕਰ ਤੁਹਾਡਾ ਵੀ ਕੱਟਿਆ ਜਾਂਦਾ ਹੈ PF ਤਾਂ ਹੋ ਜਾਓ ਖੁਸ਼ ! ਤੁਹਾਡੇ ਖਾਤੇ ਵਿੱਚ ਜਮ੍ਹਾਂ ਹੋਣ ਵਾਲੇ ਹਨ 52, 000 ਰੁਪਏ ! ਇਹ ਹੈ ਵੱਡਾ ਅਪਡੇਟ

ਦਸੰਬਰ 11, 2025

ਹਵਾਈ ਅੱਡੇ ‘ਤੇ ਫਸੇ ਯਾਤਰੀਆਂ ਨੂੰ ਮੁਆਵਜ਼ਾ ਦੇਵੇਗੀ ਇੰਡੀਗੋ ਏਅਰਲਾਈਨ

ਦਸੰਬਰ 11, 2025

ਰੇਲਵੇ ਨੇ ਟਿਕਟ ਬੁਕਿੰਗ ਪ੍ਰਣਾਲੀ ਨੂੰ ਕੀਤਾ ਮਜ਼ਬੂਤ​​, 3.02 ਕਰੋੜ ਜਾਅਲੀ ਆਈਡੀ ਕੀਤੇ ਬੰਦ

ਦਸੰਬਰ 11, 2025

ਲੋਕ ਸਭਾ ਵਿੱਚ ਈ-ਸਿਗਰੇਟ ‘ਤੇ ਹੋਇਆ ਹੰਗਾਮਾ

ਦਸੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.