ਬੁੱਧਵਾਰ, ਜੁਲਾਈ 23, 2025 03:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਿਸ਼ਵਤ ਮੰਗਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

by Gurjeet Kaur
ਫਰਵਰੀ 16, 2024
in ਪੰਜਾਬ
0
vigilance bureau punjab
ਰਿਸ਼ਵਤ ਮੰਗਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਹਰਪੁਰਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਕੇਵਲ ਸਿੰਘ ਵਾਸੀ ਪਿੰਡ ਕੰਢਿਆਲਾ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਜੀਵਨਜੋਤ ਸਿੰਘ ਵਾਸੀ ਪਿੰਡ ਖੋਖਰ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਵੱਲੋਂ ਉਸ ਦੀ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਮੇਂ ਰਿਕਾਰਡਿੰਗ ਕਰ ਲਈ ਜਿਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਕੋਲ ਸੌਂਪ ਦਿੱਤਾ।
ਇਸ ਸਬੰਧੀ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਜਿਸ ਵਿੱਚ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ ’ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Tags: Punjab Vigilancepunjab vigilance bureao
Share210Tweet131Share53

Related Posts

ਸ੍ਰੀ ਦਰਬਾਰ ਸਾਹਿਬ ਪਹੁੰਚ CM ਮਾਨ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਜੁਲਾਈ 22, 2025

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ, ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਭੱਜਦਾ ਮੁਲਜ਼ਮ ਇੰਝ ਕੀਤਾ ਕਾਬੂ

ਜੁਲਾਈ 22, 2025

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025

ਪੰਜਾਬ ਚ ਸਰਕਾਰੀ PTI ਅਧਿਆਪਕਾਂ ਦੀ ਨਿਕਲੀ ਵੱਡੀ ਭਰਤੀ, ਜਾਣੋ ਕੌਣ ਕਰ ਸਕਦਾ ਹੈ ਅਪਲਾਈ

ਜੁਲਾਈ 21, 2025
Load More

Recent News

ਤੁਹਾਡੇ ਵੀ ਫਰਿੱਜ ‘ਚ ਬਣ ਗਿਆ ਹੈ ਬਰਫ਼ ਦਾ ਪਹਾੜ, ਇਸ ਤਰਾਂ ਕਰੋ ਇਸ ਸਮੱਸਿਆ ਦਾ ਹੱਲ

ਜੁਲਾਈ 22, 2025

ਸ੍ਰੀ ਦਰਬਾਰ ਸਾਹਿਬ ਪਹੁੰਚ CM ਮਾਨ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਜੁਲਾਈ 22, 2025

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ, ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਭੱਜਦਾ ਮੁਲਜ਼ਮ ਇੰਝ ਕੀਤਾ ਕਾਬੂ

ਜੁਲਾਈ 22, 2025

UPI ਦੇ ਬਦਲੇ ਇਹ ਖ਼ਾਸ ਨਿਯਮ, UPI ਦੀ ਵਰਤੋਂ ਤੋਂ ਪਹਿਲਾਂ ਜਰੂਰ ਪੜੋ ਇਹ ਖ਼ਬਰ

ਜੁਲਾਈ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.