ਸੋਮਵਾਰ, ਅਪ੍ਰੈਲ 13, 2026 11:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਲੋਟ ਦੇ ਸਿਵਲ ਹਸਪਤਾਲ ਨੂੰ ਮਿਲਿਆ ‘ਏ’ ਗ੍ਰੇਡ

by Gurjeet Kaur
ਫਰਵਰੀ 27, 2024
in ਪੰਜਾਬ
0
ਮਲੋਟ ਦੇ ਸਿਵਲ ਹਸਪਤਾਲ ਨੂੰ ਮਿਲਿਆ ‘ਏ’ ਗ੍ਰੇਡ
ਬਿਹਤਰ ਸਿਹਤ ਸਹੂਲਤਾਂ ਕਾਰਣ ਸਰਕਾਰੀ ਹਸਪਤਾਲਾਂ ਵਿੱਚ ਵਧਿਆ ਲੋਕਾਂ ਦਾ ਵਿਸ਼ਵਾਸ਼: ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ
ਸਿਹਤ ਵਿਭਾਗ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ ਜ਼ਿਆਦਾ ਮਰੀਜਾਂ ਦਾ ਇਲਾਜ਼ ਕਰਨ ਲਈ ‘ਏ’ ਗ੍ਰੇਡ ਮਿਲਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਰੀਜਾਂ ਦਾ ਚੈਕਅੱਪ, ਅਲਟਰਾਸਾਊਂਡ, ਮੈਡੀਕਲ ਟੈਸਟ, ਐਕਸਰੇ ਸਮੇਤ ਕਈ ਬਿਮਾਰੀਆਂ ਦਾ ਹੋਰ ਸਰਕਾਰੀ ਹਸਪਤਾਲਾਂ ਤੋਂ ਬਿਹਤਰ ਇਲਾਜ਼ ਕਰਨ ਲਈ ਮਲੋਟ ਦੇ ਸਿਵਲ ਹਸਪਤਾਲ ਨੂੰ ‘ਏ’ ਗ੍ਰੇਡ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆ ਬਿਹਤਰ ਸਿਹਤ ਸਹੂਲਤਾਂ ਕਾਰਣ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦਾ ਵਿਸ਼ਵਾਸ਼ ਵਧਿਆ ਹੈ।
ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਮੁਕਤਸਰ ਜ਼ਿਲ੍ਹੇ ਵਿੱਚ ਸੱਭ ਤੋਂ ਵੱਧ ਮਰੀਜ਼ ਮਲੋਟ ਦੇ ਸਿਵਲ ਹਸਪਤਾਲ ਵਿੱਚ ਇਲਾਜ਼ ਲਈ ਆ ਰਹੇ ਹਨ। ਇਸੇ ਲਈ ਮਲੋਟ ਦੇ ਸਿਵਲ ਹਸਪਤਾਲ ਨੇ ਮੁਕਤਸਰ ਦੇ ਜ਼ਿਲ੍ਹਾ ਹਸਪਤਾਲ ਨੂੰ ਵੀ ਪਛਾੜ ਦਿੱਤਾ ਹੈ। ਮਲੋਟ ਦੇ ਹਸਪਤਾਲ ਵਿੱਚ ਗਰਭਵਤੀ ਔਰਤਾਂ ਦੇ ਅਲਟਰਾ ਸਾਊਂਡ ਤੋਂ ਲੈ ਕੇ ਡਲਿਵਰੀ, ਮੈਡੀਕਲ ਟੈਸਟ, ਐਕਸ-ਰੇ, ਈ.ਸੀ.ਜੀ ਸਹਿਤ ਹੋਰ ਬਿਮਾਰੀਆਂ ਦਾ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਮਲੋਟ ਵਿੱਚ ਮਰੀਜ਼ਾਂ ਲਈ ਸਾਰੀਆਂ ਸਿਹਤ ਸੁਵਿਧਾਵਾਂ ਮੌਜੂਦ ਹਨ। ਇੱਥੇ ਪ੍ਰਤੀਦਿਨ ਓ.ਪੀ.ਡੀ ਵਿੱਚ 450-500 ਮਰੀਜ ਆਪਣਾ ਇਲਾਜ਼ ਕਰਵਾਉਣ ਲਈ ਆ ਰਹੇ ਹਨ। ਉਨ੍ਹਾਂ ਦੱਸਿਆਂ ਕਿ ਹਸਪਤਾਲ ਵਿੱਚ ਰੋਜਾਨਾ 40 ਦੇ ਲੱਗਭੱਗ ਐਕਸਰੇ, 800 ਤੋਂ ਜ਼ਿਆਦਾ ਲੈਬ ਟੈਸਟ ਅਤੇ 20-25 ਅਲਟਰਾਂਸਾਊਂਡ ਕੀਤੇ ਜਾਂਦੇ ਹਨ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਵਲ ਹਸਪਤਾਲ ਮਲੋਟ ਵਿੱਚ ਜਨਵਰੀ 2024 ਵਿੱਚ ਓ.ਪੀ.ਡੀ ਵਿੱਚ 10430 ਮਰੀਜ, ਆਈ.ਪੀ.ਡੀ ਵਿੱਚ 890 ਮਰੀਜ, ਲੈਬ ਟੈਸਟ 29998, ਐਕਸਰੇ 899, ਈ.ਸੀ.ਜੀ 214, ਡਿਲੀਵਰੀ 169, ਅਲਟਰਾਂਸਾਊਂਡ 671, ਮਰੀਜ਼ ਭਰਤੀ 2213 ਅਤੇ 151 ਅਪਰੇਸ਼ਨ ਹੋਏ।
ਮੰਤਰੀ ਨੇ ਦੱਸਿਆ ਕਿ ਸਿਵਲ ਹਸਪਤਾਲ ਮਲੋਟ ਵਿੱਚ ਸਾਰੇ ਵੱਖ-ਵੱਖ ਕਿਸਮ ਦੇ ਮਾਹਿਰ ਡਾਕਟਰ ਤਾਇਨਾਤ ਕੀਤੇ ਗਏ ਹਨ ਜੋ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮਲੋਟ ਦੇ ਆਸ ਪਾਸ ਦੇ 25 ਪਿੰਡਾਂ ਦੇ ਲੋਕ ਓਪੀਡੀ ਦਾ ਲਾਭ ਲੈ ਰਹੇ ਹਨ। ਸਿਵਲ ਹਸਪਤਾਲ ਮਲੋਟ ਨੇ 6.98 ਕਰੋੜ ਰੁਪਏ ਯੂਜਰ ਚਾਰਜ਼ਿਜ਼ ਤੋਂ ਪ੍ਰਾਪਤ ਕੀਤੇ ਹਨ ਅਤੇ 6 ਲੱਖ ਤੋਂ ਵੱਧ ਦੀ ਕਮਾਈ ਪ੍ਰਤੀ ਮਹੀਨਾ ਯੂਜ਼ਰ ਚਾਰਜ਼ਿਜ਼ ਤੋਂ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਮਲੋਟ ਨੂੰ ‘ਏ’ ਗ੍ਰੇਡ ਮਿਲਣ ਤੇ ਸਮੂਹ ਸਟਾਫ ਵੱਲੋਂ ਕੀਤੀ ਸਖਤ ਮਿਹਨਤ ਦੀ ਪ੍ਰਸੰਸਾ ਕੀਤੀ ਜਿਨ੍ਹਾ ਦੀ ਮਿਹਨਤ ਸਦਕਾ ਇਹ ਮੁਕਾਮ ਹਾਸਿਲ ਹੋਇਆ ਹੈ।
Tags: A gradedr baljit kaurmalot civil hospitalpro punjab tvpunjab governmentpunjabi news
Share215Tweet134Share54

Related Posts

‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ

ਅਪ੍ਰੈਲ 13, 2026

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ

ਅਪ੍ਰੈਲ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਅਪ੍ਰੈਲ 13, 2026

ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ

ਅਪ੍ਰੈਲ 13, 2026

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਅਪ੍ਰੈਲ 13, 2026
Load More

Recent News

‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ

ਅਪ੍ਰੈਲ 13, 2026

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ

ਅਪ੍ਰੈਲ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਅਪ੍ਰੈਲ 13, 2026

ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ

ਅਪ੍ਰੈਲ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.