ਐਤਵਾਰ, ਫਰਵਰੀ 22, 2026 12:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ, ਲਿਵ-ਇਨ ਪਾਰਟਨਰ ਦਾ ਬੇਰਹਿਮੀ ਨਾਲ ਕਤਲ, ਲਾਸ਼ ਦੇ ਟੁੱਕੜੇ ਕਰ ਕੂਕਰ ਵਿੱਚ ਪਕਾਇਆ, ਕੁੱਤਿਆਂ ਨੂੰ ਖੁਆਇਆ

Mumbai Murder Case: ਮੁੰਬਈ ਪੁਲਿਸ ਨੇ ਮੀਰਾ ਰੋਡ ਇਲਾਕੇ ਦੀ ਇੱਕ ਸੁਸਾਇਟੀ ਤੋਂ ਸਰੀਰ ਦੇ ਟੁਕਰੇ ਬਰਾਮਦ ਕੀਤੇ। ਇਹ ਲਾਸ਼ ਸਰਸਵਤੀ ਵਿਦਿਆ ਨਾਂ ਦੀ ਔਰਤ ਦੀ ਦੱਸੀ ਜਾ ਰਹੀ ਹੈ।

by ਮਨਵੀਰ ਰੰਧਾਵਾ
ਜੂਨ 8, 2023
in ਦੇਸ਼
0

Mira Road Murder Case: ਖ਼ਬਰ ਮੁੰਬਈ ਤੋਂ ਹੈ ਜਿੱਥੇ ਮੀਰਾ ਰੋਡ ਇਲਾਕੇ ਦੀ ਇੱਕ ਸੁਸਾਇਟੀ ਚੋਂ ਇੱਕ ਔਰਤ ਦੀ ਲਾਸ਼ ਮਿਲੀ ਹੈ। ਔਰਤ ਦੀ ਲਾਸ਼ ਕਈ ਟੁਕੜਿਆਂ ਵਿੱਚ ਬਰਾਮਦ ਹੋਈ। ਔਰਤ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਜਾਂਚ ‘ਚ ਪੁਲਿਸ ਨੂੰ ਪਤਾ ਲੱਗਾ ਕਿ ਔਰਤ ਦਾ ਨਾਂ ਸਰਸਵਤੀ ਵਿਦਿਆ ਹੈ ਅਤੇ ਉਹ ਆਪਣੇ ਲਿਵ-ਇਨ ਪਾਰਟਨਰ ਮਨੋਜ ਸਾਨੇ ਨਾਲ ਰਹਿ ਰਹੀ ਸੀ।

ਲਿਵ ਇਨ ਪਾਰਟਨਰ ਦੀ ਉਮਰ 56 ਸਾਲ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਕਤਲ 4 ਜੂਨ ਨੂੰ ਹੀ ਹੋਇਆ ਸੀ। ਦੋਵੇਂ 3 ਸਾਲਾਂ ਤੋਂ ਆਕਾਸ਼ਗੰਗਾ ਭਵਨ ‘ਚ ਕਿਰਾਏ ਦੇ ਫਲੈਟ ‘ਚ ਰਹਿ ਰਹੇ ਸੀ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਮਹਿਲਾ ਦੇ ਲਿਵ-ਇਨ ਪਾਰਟਨਰ ਮਨੋਜ ਸਾਨੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਅਗਲੇਰੀ ਜਾਂਚ ਜਾਰੀ ਹੈ।

ਮੀਰਾ ਰੋਡ ਕਤਲ ਕਾਂਡ ‘ਚ ਸੂਤਰਾਂ ਤੋਂ ਵੱਡੀ ਖਬਰ ਮਿਲੀ ਹੈ ਕਿ ਲਾਸ਼ ਨੂੰ ਟੁਕੜਿਆਂ ‘ਚ ਕੱਟ ਕੇ ਕੁੱਕਰ ‘ਚ ਪਕਾਇਆ ਗਿਆ ਸੀ। ਮੁਲਜ਼ਮਾਂ ਨੇ ਔਰਤ ਦੀ ਲਾਸ਼ ਦੇ ਟੁਕੜੇ-ਟੁਕੜੇ ਕਰ ਦਿੱਤੇ ਅਤੇ ਕੁੱਕਰ ਵਿੱਚ ਪਕਾ ਕੇ ਕੁੱਤਿਆਂ ਨੂੰ ਖੁਆ ਦਿੱਤਾ। ਮਹਿਲਾ ਦੀ ਲਾਸ਼ ਮੀਰਾ ਰੋਡ ਇਲਾਕੇ ‘ਚ ਸਥਿਤ ਸੁਸਾਇਟੀ ਫਲੈਟ ‘ਚੋਂ ਮਿਲੀ ਹੈ। ਔਰਤ ਦੇ ਟੁਕੜੇ-ਟੁਕੜੇ ਕੀਤੇ ਗਏ।ਲੋਕਾਂ ਨੇ ਫਲੈਟ ‘ਚੋਂ ਬਦਬੂ ਆਉਣ ਦੀ ਸ਼ਿਕਾਇਤ ਕੀਤੀ। ਪੁਲਿਸ ਨੇ ਫਲੈਟ ਤੋਂ ਲਾਸ਼ ਦੇ ਅੰਗ ਬਰਾਮਦ ਕੀਤੇ ਹਨ।

ਬਗੈਰ ਵਿਆਹ ਦੇ 3 ਸਾਲਾਂ ਤੋਂ ਰਹਿ ਰਹੇ ਸੀ ਇਕੱਠੇ

ਜਾਣਕਾਰੀ ਮੁਤਾਬਕ ਔਰਤ ਦੀ ਉਮਰ ਕਰੀਬ 32 ਸਾਲ ਸੀ। ਉਹ ਇੱਕ 56 ਸਾਲਾ ਵਿਅਕਤੀ ਨਾਲ ਲਿਵ-ਇਨ ਵਿੱਚ ਰਹਿੰਦੀ ਸੀ। ਦੋਵੇਂ 3 ਸਾਲ ਤੱਕ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹ ਰਹੇ ਸੀ। 4 ਜੂਨ ਨੂੰ ਔਰਤ ਦਾ ਕਤਲ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਕਤਲ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਤਰ੍ਹਾਂ ਹੋਇਆ ਪਰਦਾਫਾਸ਼

ਦੱਸ ਦਈਏ ਕਿ ਪੁਲਿਸ ਨੇ ਬੀਤੀ ਸ਼ਾਮ ਕਰੀਬ 8 ਵਜੇ ਮੁੰਬਈ ਦੇ ਨਾਲ ਲੱਗਦੇ ਗੀਤਾ ਕੋਆਪ੍ਰੇਟਿਵ ਹਾਊਸਿੰਗ ਸੋਸਾਇਟੀ ਦੀ ਇੱਕ ਇਮਾਰਤ ਦੀ ਸੱਤਵੀਂ ਮੰਜ਼ਿਲ ਦੇ ਫਲੈਟ ਤੋਂ ਕਈ ਟੁਕੜਿਆਂ ਵਿੱਚ ਇੱਕ ਔਰਤ ਦੀ ਲਾਸ਼ ਬਰਾਮਦ ਕੀਤੀ। ਵਸਨੀਕਾਂ ਵੱਲੋਂ ਫਲੈਟ ਵਿੱਚੋਂ ਬਦਬੂ ਆਉਣ ਦੀ ਸ਼ਿਕਾਇਤ ਮਿਲੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: crime newsMira RoadMira Road Murder CaseMumbai Murder CaseMumbai policeMurder of live-in Partnerpro punjab tvpunjabi news
Share223Tweet140Share56

Related Posts

1 ਅਪ੍ਰੈਲ ਤੋਂ ਟੋਲ ਪਲਾਜ਼ਿਆਂ ‘ਤੇ ਬੰਦ ਹੋ ਸਕਦਾ ਹੈ ਨਕਦ ਭੁਗਤਾਨ, ਇਸ ਤਰ੍ਹਾਂ ਕਰ ਸਕਦੇ ਹੋ ਭੁਗਤਾਨ

ਫਰਵਰੀ 21, 2026

ਹੋਲੀ ਲਈ ਘਰ ਜਾਣ ਦਾ ਤਣਾਅ ਖਤਮ! ਬਿਹਾਰ ਲਈ ਚੱਲਣਗੀਆਂ 21 ਨਵੀਆਂ ਵਿਸ਼ੇਸ਼ ਰੇਲਗੱਡੀਆਂ, ਜਾਣੋ ਰੂਟ ਅਤੇ ਸਮਾਂ

ਫਰਵਰੀ 21, 2026

ਖੱਡ ਵਿੱਚ ਡਿੱਗੀ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਵੈਨ, 10 ਤੋਂ ਵੱਧ ਵਿਦਿਆਰਥੀ ਜ਼ਖਮੀ

ਫਰਵਰੀ 20, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026
Load More

Recent News

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

5 ਜਾਂ 10 ਨਹੀਂ, 33 ਸਾਲ ਪਹਿਲਾਂ ਲਾਂਚ ਕੀਤੀ ਗਈ ਸੀ ਪਹਿਲੀ ਇਲੈਕਟ੍ਰਿਕ ਕਾਰ, ਇਹ ਸੀ ਇਸਦੀ ਵਿਸ਼ੇਸ਼ਤਾ

ਫਰਵਰੀ 21, 2026

1 ਅਪ੍ਰੈਲ ਤੋਂ ਟੋਲ ਪਲਾਜ਼ਿਆਂ ‘ਤੇ ਬੰਦ ਹੋ ਸਕਦਾ ਹੈ ਨਕਦ ਭੁਗਤਾਨ, ਇਸ ਤਰ੍ਹਾਂ ਕਰ ਸਕਦੇ ਹੋ ਭੁਗਤਾਨ

ਫਰਵਰੀ 21, 2026

ਹੋਲੀ ਲਈ ਘਰ ਜਾਣ ਦਾ ਤਣਾਅ ਖਤਮ! ਬਿਹਾਰ ਲਈ ਚੱਲਣਗੀਆਂ 21 ਨਵੀਆਂ ਵਿਸ਼ੇਸ਼ ਰੇਲਗੱਡੀਆਂ, ਜਾਣੋ ਰੂਟ ਅਤੇ ਸਮਾਂ

ਫਰਵਰੀ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.