ਸ਼ੁੱਕਰਵਾਰ, ਮਈ 9, 2025 08:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮਾਨ ਦਲ ਦੇ ਆਗੂਆਂ ਵਲੋਂ ਰਾਣੀ ਐਲਿਜਾਬੈੱਥ ਬਾਰੇ ਸ਼੍ਰੀ ਆਕਾਲ ਤਖਤ ‘ਤੇ ਅਰਦਾਸ ਕਰਨਾ ਇਕ ਸ਼ਰਮਨਾਕ ਕਾਰਵਾਈ: ਲਿਬਰੇਸ਼ਨ

ਅਕਾਲੀ ਦਲ (ਅੰਮ੍ਰਿਤਸਰ) ਦੇ ਕੁਝ ਆਗੂਆਂ ਵਲੋਂ ਕੱਲ ਇੰਗਲੈਂਡ ਦੀ ਰਾਣੀ ਐਲਿਜਾਬੈੱਥ ਨੂੰ ਸੁਪਰਦੇ-ਖ਼ਾਕ ਕੀਤੇ ਜਾਣ ਮੌਕੇ ਸ਼੍ਰੀ ਆਕਾਲ ਤਖਤ ਉਤੇ ਅਰਦਾਸ ਕੀਤੇ ਜਾਣ ਦੀ ਸਖਤ ਆਲੋਚਨਾ ਕਰਦਿਆਂ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਕਿਹਾ ਹੈ ਕਿ

by Bharat Thapa
ਸਤੰਬਰ 20, 2022
in Featured, Featured News, ਪੰਜਾਬ
0

ਅਕਾਲੀ ਦਲ (ਅੰਮ੍ਰਿਤਸਰ) ਦੇ ਕੁਝ ਆਗੂਆਂ ਵਲੋਂ ਕੱਲ ਇੰਗਲੈਂਡ ਦੀ ਰਾਣੀ ਐਲਿਜਾਬੈੱਥ ਨੂੰ ਸੁਪਰਦੇ-ਖ਼ਾਕ ਕੀਤੇ ਜਾਣ ਮੌਕੇ ਸ਼੍ਰੀ ਆਕਾਲ ਤਖਤ ਉਤੇ ਅਰਦਾਸ ਕੀਤੇ ਜਾਣ ਦੀ ਸਖਤ ਆਲੋਚਨਾ ਕਰਦਿਆਂ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਕਿਹਾ ਹੈ ਕਿ ਅਜਿਹਾ ਕਰਕੇ ਇੰਨਾਂ ਲੋਕਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਸਾਡੇ ਆਜ਼ਾਦੀ ਸੰਗਰਾਮ ਦੇ ਹਜਾਰਾਂ ਸ਼ਹੀਦਾਂ, ਦੇਸ਼ਭਗਤਾਂ ਅਤੇ ਜੁਝਾਰੂ ਅਕਾਲੀ ਸੂਰਬੀਰਾਂ ਦੇ ਨਹੀਂ, ਬਲਕਿ ਸਚਮੁੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਜਰਨਲ ਡਾਇਰ ਨੂੰ ਸਿਰੋਪਾ ਦੇਣ ਵਾਲੇ ਟੋਡੀ ਅਰੂੜ ਸਿੰਘ ਦੇ ਹੀ ਵਾਰਸ ਹਨ।

ਲਿਬਰੇਸ਼ਨ ਦੇ ਸੂਬਾਈ ਬੁਲਾਰੇ ਸੁਖਦਰਸ਼ਨ ਸਿੰਘ ਨੱਤ ਵਲੋਂ ਇਥੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਬਰਤਾਨਵੀ ਤਾਜ ਨਾ ਸਿਰਫ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ ਵਿਚ ਸਾਡੇ ਹਜ਼ਾਰਾਂ ਨਿਰਦੋਸ਼ ਪੰਜਾਬੀਆਂ ਦੇ ਕਤਲੇਆਮ ਲਈ ਜ਼ਿੰਮੇਵਾਰ ਹੈ , ਬਲਕਿ ਭਰੋਸੇਯੋਗ ਸੂਤਰਾਂ ਮੁਤਾਬਿਕ ਇੰਗਲੈਂਡ ਦੀ ਹਕੂਮਤ ਨੇ ਜੂਨ 1984 ਦੇ ਸਾਕਾ ਨੀਲਾ ਤਾਰਾ ਵਿਚ ਵੀ ਇੰਦਰਾ ਸਰਕਾਰ ਨੂੰ ਸਲਾਹ ਤੇ ਸਹਿਯੋਗ ਦਿੱਤਾ ਸੀ। ਬਿਆਨ ਵਿਚ ਕਿਹਾ ਗਿਆ ਹੈ ਕਿ 1997 ਵਿਚ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਅਪਣੇ ਦੌਰੇ ਸਮੇਂ ਇਸ ਮਹਾਰਾਣੀ ਨੇ ਇੰਨਾਂ ਦੋਵੇਂ ਸਾਕਿਆਂ ਬਾਰੇ ਕੋਈ ਦੁੱਖ ਜਾਂ ਅਫਸੋਸ ਪ੍ਰਗਟ ਨਹੀਂ ਕੀਤਾ। ਇਸ ਦੇ ਬਾਵਜੂਦ ਉਸ ਦੀ ਮੌਤ ਉਤੇ ਅਕਾਲ ਤਖ਼ਤ ਸਾਹਿਬ ‘ਤੇ ਅਰਦਾਸ ਕਰਨ ਵਾਲੇ ਮਾਨ ਦਲ ਦੇ ਕੁਝ ਬੇਜ਼ਮੀਰੇ ਲੀਡਰਾਂ ਨੂੰ ਤਾਂ ਕੋਈ ਸ਼ਰਮ ਨਹੀਂ ਆਈ, ਪਰ ਅਕਾਲ ਤਖ਼ਤ ਦੇ ਜਥੇਦਾਰ ਤੇ ਐਸਜੀਪੀਸੀ ਵੀ ਅਜਿਹੀ ਸੁਆਰਥੀ ਅਰਦਾਸ ਕਾਰਨ ਹੋਈ ਇਸ ਪਵਿੱਤਰ ਸਥਾਨ ਦੀ ਬੇਹੁਰਮਤੀ ਲਈ ਬਰਾਬਰ ਦੇ ਦੋਸ਼ੀ ਹਨ।

Tags: LiberationMan Dal leadersQueen ElizabethShameful actShree Akal Takht
Share201Tweet126Share50

Related Posts

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025
Load More

Recent News

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.