ਸ਼ਨੀਵਾਰ, ਸਤੰਬਰ 12, 2026 06:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਨਿੰਦਰ ਗਿੱਲ ਦੇ ਭਰਾ ਰਾਜੀ ਗਿੱਲ ਦੀਆਂ ਅਸਥੀਆਂ ਕੀਤੀਆਂ ਗਈਆਂ ਜਲਪ੍ਰਵਾਹ, 2 ਦਸੰਬਰ ਹੋਵੇਗੀ ਅੰਤਿਮ ਅਰਦਾਸ

by Gurjeet Kaur
ਨਵੰਬਰ 30, 2022
in ਪੰਜਾਬ, ਵਿਦੇਸ਼
0

ਰੇਡੀਓ ਇੰਡੀਆ ਕੈਨੇਡਾ ਦੇ ਸੀ ਈ ਓ ਮਨਿੰਦਰ ਸਿੰਘ ਗਿੱਲ ਦੇ ਭਰਾ ਰਵਿੰਦਰ ਸਿੰਘ ਗਿੱਲ ਰਾਜੀ ਗਿੱਲ ਨਮਿਤ ਰੱਖੇ ਸ੍ਰੀ ਅਖੰਡਪਾਠ ਦਾ ਭੋਗ ਅਤੇ ਅੰਤਿਮ ਅਰਦਾਸ 2 ਦਸੰਬਰ, 2022 ( ਸ਼ੁੱਕਰਵਾਰ ) ਨੂੰ ਉਨ੍ਹਾਂ ਦੇ ਜੱਦੀ ਪਿੰਡ ਸ਼ੇਰਪੁਰ ( ਨੇੜੇ ਨਕੋਦਰ ) ਵਿਖੇ 11 ਵਜੇ ਤੋਂ 1 ਵਜੇ ਤੱਕ ਹੋਣਗੇ .

ਮੰਗਲਵਾਰ ਨੂੰ ਗਿੱਲ ਪਰਿਵਾਰ ਵੱਲੋਂ ਰਾਜੀ ਗਿੱਲ ਦੀਆਂ ਅਸਥੀਆਂ ਨੂੰ ਕੀਰਤਪੁਰ ਸਾਹਿਬ ਵਿਖੇ ਜਲਪ੍ਰਵਾਹ ਕੀਤਾ ਗਿਆ . ਇਸ ਮੌਕੇ ਮਨਿੰਦਰ ਗਿੱਲ ਅਤੇ ਉਨ੍ਹਾਂ ਦੇ ਵੱਡੇ ਭਰਾ ਸੁਖਵਿੰਦਰ ਸਿੰਘ ਗਿੱਲ,

ਰਾਜੀ ਗਿੱਲ ਦੀਆਂ ਕੈਨੇਡਾ ਤੋਂ ਆਈਆਂ ਤਿੰਨੇ ਧੀਆਂ ( ਯੂ ਕੇ ) ਅਤੇ ਪਰਿਵਾਰ ਦੇ ਹੋਰ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ .ਇਸ ਮੌਕੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ, ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਉਚੇਚੇ ਤੌਰ ‘ਤੇ ਪਰਿਵਾਰ ਨਾਲ ਮੌਜੂਦ ਰਹੇ .

 

Tags: Mander gillpro punjab tvpunjabi newsrajji gill
Share251Tweet157Share63

Related Posts

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.