ਵੀਰਵਾਰ, ਜਨਵਰੀ 22, 2026 12:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Meena Kumari ਦੀ ਬਾਇਓਪਿਕ ਨਾਲ ਡਾਇਰੈਕਸ਼ਨ ‘ਚ ਡੈਬਿਊ ਕਰਨਗੇ ਮਨੀਸ਼ ਮਲਹੋਤਰਾ

Meena Kumari Biopic: ਭਾਰਤੀ ਸਿਨੇਮਾ ਦੀ ਦਿੱਗਜ ਐਕਟਰਸ ਮੀਨਾ ਕੁਮਾਰੀ ਦੇ ਜੀਵਨ 'ਤੇ ਬਾਇਓਪਿਕ ਬਣਨ ਜਾ ਰਹੀ ਹੈ, ਜਿਸ ਦਾ ਨਿਰਦੇਸ਼ਨ ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਕਰਨਗੇ।

by ਮਨਵੀਰ ਰੰਧਾਵਾ
ਜੁਲਾਈ 14, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Kriti Sanon in Meena Kumari Biopic: ਭਾਰਤੀ ਸਿਨੇਮਾ 'ਚ ਕਈ ਅਜਿਹੀਆਂ ਮਹਾਨ ਸੁੰਦਰੀਆਂ ਹੋਈਆਂ ਹਨ, ਜਿਨ੍ਹਾਂ ਨੇ ਆਪਣੀ ਐਕਟਿੰਗ ਦੇ ਨਾਲ ਫੈਨਸ ਦੇ ਦਿਲਾਂ 'ਤੇ ਰਾਜ ਕੀਤਾ ਹੈ। ਇਨ੍ਹਾਂ ਅਭਿਨੇਤਰੀਆਂ ਦਾ ਸਟਾਰਡਮ ਸਿਰਫ਼ ਭਾਰਤ ਤੱਕ ਹੀ ਸੀਮਤ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਫੈਲਿਆ ਹੋਇਆ ਸੀ, ਅਜਿਹੀ ਹੀ ਇੱਕ ਸੁੰਦਰੀ ਸੀ ਮੀਨਾ ਕੁਮਾਰੀ।
ਮੀਨਾ ਕੁਮਾਰੀ ਆਪਣੀ ਖੂਬਸੂਰਤੀ ਲਈ ਹੀ ਨਹੀਂ ਸਗੋਂ ਐਕਟਿੰਗ ਲਈ ਵੀ ਮਸ਼ਹੂਰ ਸੀ। ਹਿੰਦੀ ਸਿਨੇਮਾ ਵਿੱਚ ਉਸਦਾ ਵੱਡਾ ਯੋਗਦਾਨ ਰਿਹਾ ਹੈ, ਉਸ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਬਚਪਨ ਵਿੱਚ ਕੀਤੀ ਸੀ।
ਮੀਨਾ ਕੁਮਾਰੀ ਨੇ 'ਪਿਆ ਘਰ ਆਜਾ', 'ਸ਼੍ਰੀ ਗਣੇਸ਼ ਮਹਿਮਾ', 'ਪਰਿਣੀਤਾ' ਅਤੇ 'ਬੈਜੂ ਬਾਵਰਾ' ਵਰਗੀਆਂ ਕਈ ਸੁਪਰਹਿੱਟ ਫਿਲਮਾਂ ਵਿੱਚ ਆਪਣੀ ਅਦਾਕਾਰੀ ਨਾਲ ਪ੍ਰਸਿੱਧੀ ਹਾਸਲ ਕੀਤੀ। ਉਹ ਨਾ ਸਿਰਫ ਆਪਣੀ ਪ੍ਰੋਫੈਸ਼ਨਲ ਲਾਈਫ ਸਗੋਂ ਆਪਣੀ ਨਿੱਜੀ ਜ਼ਿੰਦਗੀ ਲਈ ਵੀ ਲਾਈਮਲਾਈਟ 'ਚ ਰਹੀ।
ਹੁਣ ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਮਸ਼ਹੂਰ ਐਕਟਰਸ ਮੀਨਾ ਕੁਮਾਰੀ ਦੀ ਜ਼ਿੰਦਗੀ 'ਤੇ ਬਾਇਓਪਿਕ ਬਣਾਉਣ ਜਾ ਰਹੇ ਹਨ। ਦੱਸ ਦੇਈਏ ਕਿ ਇਸ ਫਿਲਮ ਰਾਹੀਂ ਡਿਜ਼ਾਈਨਰ ਮਨੀਸ਼ ਮਲਹੋਤਰਾ ਵੀ ਆਪਣੇ ਨਿਰਦੇਸ਼ਨ ਦੀ ਸ਼ੁਰੂਆਤ ਕਰਨਗੇ। ਖ਼ਬਰਾਂ ਦੀ ਮੰਨੀਏ ਤਾਂ ਇਸ ਬਾਇਓਪਿਕ 'ਚ ਕ੍ਰਿਤੀ ਸੈਨਨ, ਮੀਨਾ ਕੁਮਾਰੀ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ।
ਫਿਲਹਾਲ ਫਿਲਮ ਸਕ੍ਰਿਪਟਿੰਗ ਪੜਾਅ 'ਤੇ ਹੈ ਅਤੇ ਉਸ ਤੋਂ ਬਾਅਦ ਕਾਸਟਿੰਗ ਕੀਤੀ ਜਾਵੇਗੀ। ਬਾਅਦ 'ਚ ਮੀਨਾ ਕੁਮਾਰੀ ਦੀ ਜ਼ਿੰਦਗੀ 'ਤੇ ਬਣੀ ਬਾਇਓਪਿਕ ਦੀ ਸ਼ੂਟਿੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਟੀ-ਸੀਰੀਜ਼ ਇਸ ਫਿਲਮ ਨੂੰ ਪ੍ਰੋਡਿਊਸ ਕਰੇਗੀ।
ਕ੍ਰਿਤੀ ਸੈਨਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਐਕਟਰਸ ਨੂੰ ਆਖਰੀ ਵਾਰ ਓਮ ਰਾਉਤ ਵਲੋਂ ਨਿਰਦੇਸ਼ਿਤ ਫਿਲਮ 'ਆਦਿਪੁਰਸ਼' ਵਿੱਚ ਦੇਖਿਆ ਗਿਆ ਸੀ। ਕ੍ਰਿਤੀ ਸੈਨਨ ਨੇ ਇਸ ਫਿਲਮ 'ਚ ਮਾਂ ਸੀਤਾ ਦੀ ਭੂਮਿਕਾ ਨਿਭਾਈ ਹੈ, ਜਦਕਿ ਫਿਲਮ 'ਚ ਐਕਟਰ ਪ੍ਰਭਾਸ ਪ੍ਰਭੂ ਸ਼੍ਰੀਰਾਮ ਬਣੇ ਸੀ।
ਹੁਣ ਕ੍ਰਿਤੀ ਸੈਨਨ ਟਾਈਗਰ ਸ਼ਰਾਫ ਨਾਲ ਫਿਲਮ 'ਗਣਪਤ' 'ਚ ਨਜ਼ਰ ਆਉਣ ਵਾਲੀ ਹੈ। ਵਿਕਾਸ ਬਹਿਲ ਦੇ ਨਿਰਦੇਸ਼ਨ 'ਚ ਬਣੀ ਇਹ ਫਿਲਮ ਇਸ ਸਾਲ ਅਕਤੂਬਰ 'ਚ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਕ੍ਰਿਤੀ ਫਿਲਮ 'ਦ ਕਰੂ' ਦਾ ਵੀ ਹਿੱਸਾ ਹੈ। ਜਿਸ 'ਚ ਉਸ ਤੋਂ ਇਲਾਵਾ ਦਿਲਜੀਤ ਦੋਸਾਂਝ, ਕਰੀਨਾ ਕਪੂਰ ਖ਼ਾਨ ਵੀ ਹੋਣਗੇ।
Kriti Sanon in Meena Kumari Biopic: ਭਾਰਤੀ ਸਿਨੇਮਾ ‘ਚ ਕਈ ਅਜਿਹੀਆਂ ਮਹਾਨ ਸੁੰਦਰੀਆਂ ਹੋਈਆਂ ਹਨ, ਜਿਨ੍ਹਾਂ ਨੇ ਆਪਣੀ ਐਕਟਿੰਗ ਦੇ ਨਾਲ ਫੈਨਸ ਦੇ ਦਿਲਾਂ ‘ਤੇ ਰਾਜ ਕੀਤਾ ਹੈ। ਇਨ੍ਹਾਂ ਅਭਿਨੇਤਰੀਆਂ ਦਾ ਸਟਾਰਡਮ ਸਿਰਫ਼ ਭਾਰਤ ਤੱਕ ਹੀ ਸੀਮਤ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਫੈਲਿਆ ਹੋਇਆ ਸੀ, ਅਜਿਹੀ ਹੀ ਇੱਕ ਸੁੰਦਰੀ ਸੀ ਮੀਨਾ ਕੁਮਾਰੀ।
ਮੀਨਾ ਕੁਮਾਰੀ ਆਪਣੀ ਖੂਬਸੂਰਤੀ ਲਈ ਹੀ ਨਹੀਂ ਸਗੋਂ ਐਕਟਿੰਗ ਲਈ ਵੀ ਮਸ਼ਹੂਰ ਸੀ। ਹਿੰਦੀ ਸਿਨੇਮਾ ਵਿੱਚ ਉਸਦਾ ਵੱਡਾ ਯੋਗਦਾਨ ਰਿਹਾ ਹੈ, ਉਸ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਬਚਪਨ ਵਿੱਚ ਕੀਤੀ ਸੀ।
ਮੀਨਾ ਕੁਮਾਰੀ ਨੇ ‘ਪਿਆ ਘਰ ਆਜਾ’, ‘ਸ਼੍ਰੀ ਗਣੇਸ਼ ਮਹਿਮਾ’, ‘ਪਰਿਣੀਤਾ’ ਅਤੇ ‘ਬੈਜੂ ਬਾਵਰਾ’ ਵਰਗੀਆਂ ਕਈ ਸੁਪਰਹਿੱਟ ਫਿਲਮਾਂ ਵਿੱਚ ਆਪਣੀ ਅਦਾਕਾਰੀ ਨਾਲ ਪ੍ਰਸਿੱਧੀ ਹਾਸਲ ਕੀਤੀ। ਉਹ ਨਾ ਸਿਰਫ ਆਪਣੀ ਪ੍ਰੋਫੈਸ਼ਨਲ ਲਾਈਫ ਸਗੋਂ ਆਪਣੀ ਨਿੱਜੀ ਜ਼ਿੰਦਗੀ ਲਈ ਵੀ ਲਾਈਮਲਾਈਟ ‘ਚ ਰਹੀ।
ਹੁਣ ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਮਸ਼ਹੂਰ ਐਕਟਰਸ ਮੀਨਾ ਕੁਮਾਰੀ ਦੀ ਜ਼ਿੰਦਗੀ ‘ਤੇ ਬਾਇਓਪਿਕ ਬਣਾਉਣ ਜਾ ਰਹੇ ਹਨ। ਦੱਸ ਦੇਈਏ ਕਿ ਇਸ ਫਿਲਮ ਰਾਹੀਂ ਡਿਜ਼ਾਈਨਰ ਮਨੀਸ਼ ਮਲਹੋਤਰਾ ਵੀ ਆਪਣੇ ਨਿਰਦੇਸ਼ਨ ਦੀ ਸ਼ੁਰੂਆਤ ਕਰਨਗੇ। ਖ਼ਬਰਾਂ ਦੀ ਮੰਨੀਏ ਤਾਂ ਇਸ ਬਾਇਓਪਿਕ ‘ਚ ਕ੍ਰਿਤੀ ਸੈਨਨ, ਮੀਨਾ ਕੁਮਾਰੀ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ।
ਫਿਲਹਾਲ ਫਿਲਮ ਸਕ੍ਰਿਪਟਿੰਗ ਪੜਾਅ ‘ਤੇ ਹੈ ਅਤੇ ਉਸ ਤੋਂ ਬਾਅਦ ਕਾਸਟਿੰਗ ਕੀਤੀ ਜਾਵੇਗੀ। ਬਾਅਦ ‘ਚ ਮੀਨਾ ਕੁਮਾਰੀ ਦੀ ਜ਼ਿੰਦਗੀ ‘ਤੇ ਬਣੀ ਬਾਇਓਪਿਕ ਦੀ ਸ਼ੂਟਿੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਟੀ-ਸੀਰੀਜ਼ ਇਸ ਫਿਲਮ ਨੂੰ ਪ੍ਰੋਡਿਊਸ ਕਰੇਗੀ।
ਕ੍ਰਿਤੀ ਸੈਨਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਐਕਟਰਸ ਨੂੰ ਆਖਰੀ ਵਾਰ ਓਮ ਰਾਉਤ ਵਲੋਂ ਨਿਰਦੇਸ਼ਿਤ ਫਿਲਮ ‘ਆਦਿਪੁਰਸ਼’ ਵਿੱਚ ਦੇਖਿਆ ਗਿਆ ਸੀ। ਕ੍ਰਿਤੀ ਸੈਨਨ ਨੇ ਇਸ ਫਿਲਮ ‘ਚ ਮਾਂ ਸੀਤਾ ਦੀ ਭੂਮਿਕਾ ਨਿਭਾਈ ਹੈ, ਜਦਕਿ ਫਿਲਮ ‘ਚ ਐਕਟਰ ਪ੍ਰਭਾਸ ਪ੍ਰਭੂ ਸ਼੍ਰੀਰਾਮ ਬਣੇ ਸੀ।
ਹੁਣ ਕ੍ਰਿਤੀ ਸੈਨਨ ਟਾਈਗਰ ਸ਼ਰਾਫ ਨਾਲ ਫਿਲਮ ‘ਗਣਪਤ’ ‘ਚ ਨਜ਼ਰ ਆਉਣ ਵਾਲੀ ਹੈ। ਵਿਕਾਸ ਬਹਿਲ ਦੇ ਨਿਰਦੇਸ਼ਨ ‘ਚ ਬਣੀ ਇਹ ਫਿਲਮ ਇਸ ਸਾਲ ਅਕਤੂਬਰ ‘ਚ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਕ੍ਰਿਤੀ ਫਿਲਮ ‘ਦ ਕਰੂ’ ਦਾ ਵੀ ਹਿੱਸਾ ਹੈ। ਜਿਸ ‘ਚ ਉਸ ਤੋਂ ਇਲਾਵਾ ਦਿਲਜੀਤ ਦੋਸਾਂਝ, ਕਰੀਨਾ ਕਪੂਰ ਖ਼ਾਨ ਵੀ ਹੋਣਗੇ।
Tags: bollywoodentertainment newsManish MalhotraManish Malhotra and Kriti Sanonmeena kumariMeena Kumari Biopicpro punjab tvpunjabi newsTragedy Queen
Share221Tweet138Share55

Related Posts

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025
Load More

Recent News

ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ’ਸਰਕਾਰ-ਏ-ਖਾਲਸਾ ਪੁਰਸਕਾਰ’ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 22, 2026

ਪੰਜਾਬ ਸਰਕਾਰ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਮੇਤ 10 ਚੇਅਰਮੈਨ ਅਤੇ ਉਪ-ਚੇਅਰਮੈਨ ਕੀਤੇ ਨਿਯੁਕਤ

ਜਨਵਰੀ 22, 2026

ਪੰਜਾਬ ਸਰਕਾਰ ਵੱਲੋਂ ਪਲੇਵੇਅ ਸਕੂਲਾਂ ਲਈ ਔਨਲਾਈਨ ਰਜਿਸਟ੍ਰੇਸ਼ਨ ਪੋਰਟਲ ਕੀਤਾ ਲਾਂਚ

ਜਨਵਰੀ 22, 2026

ਵਿਜੀਲੈਂਸ ਦੀ ਵੱਡੀ ਕਾਰਵਾਈ: ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

ਜਨਵਰੀ 22, 2026

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

ਜਨਵਰੀ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.