ਸ਼ਨੀਵਾਰ, ਅਗਸਤ 15, 2026 07:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Delhi Excise Policy: ਘੱਟ ਨਹੀਂ ਰਹੀਆਂ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ, 17 ਅਪ੍ਰੈਲ ਤੱਕ ਰਹਿਣਗੇ ਜੇਲ੍ਹ

Manish Sisodia ਇਸ ਸਮੇਂ ਤਿਹਾੜ ਜੇਲ੍ਹ 'ਚ ਬੰਦ ਹੈ ਤੇ ਸ਼ਰਾਬ ਘੁਟਾਲੇ ਦੇ ਕਥਿਤ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਤੇ ਸੀਬੀਆਈ ਵੱਲੋਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ।

by ਮਨਵੀਰ ਰੰਧਾਵਾ
ਅਪ੍ਰੈਲ 3, 2023
in ਦੇਸ਼
0

Manish Sisodia’s CBI custody: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਸੋਮਵਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਉਸ ਨੂੰ 17 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਦਲੀਲਾਂ ਪੇਸ਼ ਕਰਦਿਆਂ ਸੀਬੀਆਈ ਦੇ ਵਕੀਲ ਨੇ ਕਿਹਾ ਕਿ ਜਾਂਚ ਨਾਜ਼ੁਕ ਮੋੜ ’ਤੇ ਹੈ। ਇਸ ਲਈ ਅਸੀਂ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾਉਣ ਦੀ ਮੰਗ ਕਰ ਰਹੇ ਹਾਂ। ਇਸ ਤੋਂ ਪਹਿਲਾਂ ਸਿਸੋਦੀਆ ਨੂੰ ਅਦਾਲਤ ‘ਚ ਪੇਸ਼ ਕਰਨ ਤੋਂ ਪਹਿਲਾਂ ‘ਆਪ’ ਵਰਕਰਾਂ ਨੇ ਪ੍ਰਦਰਸ਼ਨ ਕੀਤਾ। ਜਿਸ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ।

Rouse Avenue Court extends judicial custody of Delhi's former Deputy Chief Minister Manish Sisodia till April 17, 2023, in CBI's case related to alleged irregularities in the now-scrapped excise policy. pic.twitter.com/3DoBqQgwQj

— ANI (@ANI) April 3, 2023

ਸੀਬੀਆਈ ਅਦਾਲਤ ਨੇ ਰੱਦ ਕਰ ਦਿੱਤੀ ਸੀ ਜ਼ਮਾਨਤ

ਇਸ ਤੋਂ ਪਹਿਲਾਂ ਪਿਛਲੇ ਹਫਤੇ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਘੁਟਾਲੇ ‘ਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਅਦਾਲਤ ਨੇ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰਦੇ ਹੋਏ ਕਿਹਾ ਸੀ ਕਿ ਸਿਸੋਦੀਆ ਨੇ ਇਸ ਮਾਮਲੇ ‘ਚ ਰਿਸ਼ਵਤ ਦੇ ਕਥਿਤ ਭੁਗਤਾਨ ਨਾਲ ਜੁੜੀ ਸਾਜ਼ਿਸ਼ ‘ਚ ਅਹਿਮ ਭੂਮਿਕਾ ਨਿਭਾਈ ਸੀ।

ਇਸ ਦੌਰਾਨ ‘ਆਪ’ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ‘ਚ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਬਾਅਦ ਪਾਰਟੀ ਦਿੱਲੀ ਹਾਈ ਕੋਰਟ ਦਾ ਰੁਖ ਕਰੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: delhi excise policydelhi newsEnforcement Directoratejudicial custodyliquor scamManish SisodiaManish Sisodia CBI Custodypro punjab tvpunjabi newstihar jail
Share207Tweet130Share52

Related Posts

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.