ਸੋਮਵਾਰ, ਜੁਲਾਈ 14, 2025 02:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਮਦਮਾ ਸਾਹਿਬ ਵਿਖੇ ਅੱਜ ਮਨਜੀਤ ਸਿੰਘ ਜੀਕੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

 ਪੰਥਕ ਮਸਲਿਆਂ ਤੇ ਕੀਤੀ ਵਿਚਾਰ ਚਰਚਾ

by Gurjeet Kaur
ਮਈ 21, 2023
in ਪੰਜਾਬ
0

ਮਨਜੀਤ ਸਿੰਘ ਜੀਕੇ ਨੇ ਦੱਸਿਆ ਕਿ ਅੱਜ ਖ਼ਾਸ ਤੌਰ ਤੇ ਸੀਬੀਆਈ ਵੱਲੋਂ ਕੱਲ ਜਗਦੀਸ਼ ਟਾਇਟਲਰ ਦੇ ਖਿਲਾਫ ਪੇਸ਼ ਕੀਤੀ ਗਈ ਚਾਰਜਸ਼ੀਟ ਸਬੰਧੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਸਰਕਾਰ ਇਸ ਨੂੰ ਕਿਸ ਤਰ੍ਹਾਂ ਰੋਕਦੀ ਰਹੀ ਹੈ, ਉਨ੍ਹਾਂ ਕਿਹਾ ਕਿ ਜੇਕਰ ਪੰਥ ਇਸੇ ਤਰ੍ਹਾਂ ਲੜਾਈ ਲੜਦਾ ਰਵੇ ਤਾਂ ਇਕ ਦਿਨ ਜਿੱਤ ਜ਼ਰੂਰ ਹਾਸਲ ਹੁੰਦੀ ਹੈ,

ਮਨਜੀਤ ਸਿੰਘ ਜੀਕੇ ਨੇ ਪੰਜਾਬ ਵਿੱਚ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਸਰਕਾਰ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਤਾਂ ਸਿੱਖ ਕੌਮ ਨੂੰ ਬੇਅਦਬੀ ਕਰਨ ਵਾਲਿਆਂ ਨੂੰ ਸੋਧਆ ਨਾ ਹੋਣਾ ਪਵੇ,

ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲੇ ਵਿਚ ਕਿਸੇ ਨੂੰ ਪਾਗਲ ਕਹਿਕੇ ਛੱਡ ਦਿੱਤਾ ਜਾਂਦਾ ਹੈ ਕਿਸੇ ਨੂੰ ਸ਼ਰਾਬੀ ਕਹਿ ਕੇ ਛੱਡ ਦਿੱਤਾ ਜਾਂਦਾ ਹੈ, ਸੋ ਸਰਕਾਰ ਨੂੰ ਇਸ ਵਿੱਚ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ,

ਦਿੱਲੀ ਖਾਲਸਾ ਕਾਲਜ ਵਿੱਚ ਹੋ ਰਹੀਆਂ ਭਰਤੀਆਂ ਤੇ ਮਨਜੀਤ ਸਿੰਘ ਜੀਕੇ ਨੇ ਸੁਆਲ ਚੁੱਕਦੇ ਨੇ ਕਿਹਾ ਕਿ ਸਾਡੇ ਸਿੱਖ ਨੌਜਵਾਨ ਲੜਕੇ ਲੜਕੀਆਂ ਨੂੰ ਉੱਥੇ ਕਿਉਂ ਨਹੀਂ ਭਰਤੀ ਕੀਤਾ ਜਾਵੇਗਾ,

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: giani harpreet singhManjeet GKmeetingpro punjab tvpunjabi news
Share207Tweet129Share52

Related Posts

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ, ਲਏ ਜਾ ਸਕਦੇ ਹਨ ਲਈ ਅਹਿਮ ਫ਼ੈਸਲੇ

ਜੁਲਾਈ 14, 2025

ਪੰਜਾਬ ਸਿੱਖਿਆ ਵਿਭਾਗ ਕਰਨ ਜਾ ਰਿਹਾ ਵੱਡੀ ਭਰਤੀ, ਮੰਤਰੀ ਹਰਜੋਤ ਬੈਂਸ ਨੇ ਕੀਤਾ ਅਹਿਮ ਐਲਾਨ

ਜੁਲਾਈ 14, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

ਰਸੋਈ ‘ਚ ਵਰਤੀ ਇੱਕ ਲਾਪਰਵਾਹੀ ਨੇ ਖ਼ਤਰੇ ‘ਚ ਪਾਈ ਔਰਤ ਦੀ ਜਾਨ, ਪੜ੍ਹੋ ਪੂਰੀ ਖ਼ਬਰ

ਜੁਲਾਈ 12, 2025
Load More

Recent News

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ, ਲਏ ਜਾ ਸਕਦੇ ਹਨ ਲਈ ਅਹਿਮ ਫ਼ੈਸਲੇ

ਜੁਲਾਈ 14, 2025

ਇਹ ਵੱਡੀ ਨਾਮੀ ਖਿਡਾਰਨ ਲੈਣ ਜਾ ਰਹੀ ਤਲਾਕ, ਪਤੀ ਤੋਂ ਅਲੱਗ ਰਹਿਣ ਦਾ ਕੀਤਾ ਫ਼ੈਸਲਾ

ਜੁਲਾਈ 14, 2025

ਪੰਜਾਬ ਸਿੱਖਿਆ ਵਿਭਾਗ ਕਰਨ ਜਾ ਰਿਹਾ ਵੱਡੀ ਭਰਤੀ, ਮੰਤਰੀ ਹਰਜੋਤ ਬੈਂਸ ਨੇ ਕੀਤਾ ਅਹਿਮ ਐਲਾਨ

ਜੁਲਾਈ 14, 2025

ਫਿਰ ਹੋਇਆ ਅਹਿਮਦਾਬਾਦ Plane Crash ਵਰਗਾ ਹਾਦਸਾ, TakeOff ਹੁੰਦੇ ਹੀ Crash ਹੋਇਆ ਜਹਾਜ਼

ਜੁਲਾਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.