ਸੋਮਵਾਰ, ਮਾਰਚ 2, 2026 02:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬੰਬੀਹਾ ਗਰੁੱਪ ਦੀ ਮਨਕੀਰਤ ਔਲਖ ਨੂੰ ਧਮਕੀ, ਕਿਹਾ- ‘ਸਾਡੀ ਲਿਸਟ ‘ਚ TOP ‘ਤੇ ਔਲਖ’

ਬੰਬੀਹਾ ਗਰੁੱਪ ਦੀ ਮਨਕੀਰਤ ਔਲਖ ਨੂੰ ਧਮਕੀ, ਕਿਹਾ- 'ਸਾਡੀ ਲਿਸਟ 'ਚ TOP 'ਤੇ ਔਲਖ'

by Raminder Singh
ਅਗਸਤ 23, 2022
in Featured, Featured News, ਪੰਜਾਬ, ਮਨੋਰੰਜਨ
0

ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਵਲੋਂ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕੀ ਦਿੱਤੀ ਗਈ ਹੈ। ਸੁਲਤਾਨ ਦਵਿੰਦਰ ਬੰਬੀਹਾ ਗਰੁੱਪ ਨਾਂ ਦੇ ਫੇਸਬੁੱਕ ਪੇਜ ’ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ’ਚ ਦਵਿੰਦਰ ਬੰਬੀਹਾ ਗਰੁੱਪ ਨੇ ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ ’ਚ ਮਨਕੀਰਤ ਔਲਖ ਸਮੇਤ ਗੋਲਡੀ ਬਰਾੜ, ਜੱਗੂ ਤੇ ਲਾਰੈਂਸ ਬਿਸ਼ਨੋਈ ਨੂੰ ਧਮਕੀ ਦਿੱਤੀ ਹੈ।

ਇਹ ਵੀ ਪੜ੍ਹੋ- Sonali Phogat Passed Away: ਟਿਕਟੋਕ ਸਟਾਰ ਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਗੋਆ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ

ਪੋਸਟ ’ਚ ਦਵਿੰਦਰ ਬੰਬੀਹਾ ਗਰੁੱਪ ਨੇ ਲਿਖਿਆ, ‘‘ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫਤਿਹ ਸਭ ਸ਼ੇਰ ਭਰਾਵਾਂ ਨੂੰ। ਦਵਿੰਦਰ ਬੰਬੀਹਾ ਫਰਾਂਸ ਵਾਲੀ ਆਈ. ਡੀ. ਬੰਦ ਹੋ ਗਈ ਹੈ ਕੁਝ ਕਾਰਨਾਂ ਕਰਕੇ, ਇਸ ਲਈ ਫੇਕ ਆਈ. ਡੀਜ਼ ਤੋਂ ਸਾਵਧਾਨ ਰਹੋ। ਬਾਕੀ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਜੋ ਕਿਹਾ, ਅਸੀਂ ਉਨ੍ਹਾਂ ਦੇ ਹਾਲ ਦਾ ਸਮਰਥਨ ਕਰਦੇ ਹਾਂ ਕਿ ਗੋਲਡੀ ਬਰਾੜ ਤੇ ਲਾਰੈਂਸ ਨਸ਼ਾ ਵੇਚਣ ਤੇ ਪੈਸੇ ਲੈ ਕੇ ਬੰਦਾ ਮਾਰਨ ਵਾਲੇ ਹਨ।’’

ਇਹ ਵੀ ਪੜ੍ਹੋ- ਕੀ ਮੁਫਤ ਬਿਜਲੀ ਤੇ Wifi ਵਰਗੀਆਂ ਸਕੀਮਾਂ ਹੋਣਗੀਆਂ ਬੰਦ, ਸੁਪਰੀਮ ਕੋਰਟ ਅੱਜ ਕਰ ਸਕਦੀ ਹੈ ਫੈਸਲਾ

ਪੋਸਟ ’ਚ ਅੱਗੇ ਲਿਖਿਆ ਹੈ, ‘‘ਤੁਸੀਂ ਸਭ ਨੇ ਨੋਟ ਕੀਤਾ ਹੋਵੇਗਾ, ਜਿਸ ਦਿਨ ਦਾ ਸਿੱਧੂ ਦਾ ਕਤਲ ਕਾਂਡ ’ਚ ਗਾਇਕਾਂ ਦਾ ਨਾਂ (ਜੋ ਕਿ ਗੁਪਤ ਰੱਖਿਆ ਹੈ ਅਜੇ ਤੱਕ) ਆਇਆ, ਉਸ ਦਿਨ ਦਾ ਗੋਲਡੀ ਬਰਾੜ ਦਾ ਸਾਰਾ ਝੂਠ ਸਾਹਮਣੇ ਆਇਆ ਹੈ ਤੇ ਇਨ੍ਹਾਂ ਵਲੋਂ ਕੋਈ ਪੱਖ ਨਹੀਂ ਪੇਸ਼ ਕੀਤਾ ਗਿਆ ਕਿਉਂਕਿ ਇਨ੍ਹਾਂ ਨੂੰ ਪਤਾ ਕਿ ਇਨ੍ਹਾਂ ਨੇ ਬਹਤੁ ਵੱਡਾ ਪਾਪ ਕੀਤਾ, ਜਿਸ ਦੀ ਮੁਆਫ਼ੀ ਇਨ੍ਹਾਂ ਦੀ ਮੌਤ ਤੋਂ ਬਾਅਦ ਵੀ ਇਨ੍ਹਾਂ ਨੂੰ ਨਹੀਂ ਮਿਲਣੀ।’’

ਇਹ ਵੀ ਪੜ੍ਹੋ- ਮੁੰਬਈ ਦੇ 5Star ਹੋਟਲ ਨੂੰ ਉਡਾਉਣ ਦੀ ਧਮਕੀ, 5 ਕਰੋੜ ਦੀ ਮੰਗੀ ਫਿਰੌਤੀ

ਇਸ ਪੋਸਟ ‘ਚ ਅੱਗੇ ਲਿਖਿਆ ਹੋਇਆ ਹੈ ਕਿ ‘‘ਅਸੀਂ ਵੀ ਇਹ ਸਾਫ ਕਰਦੇ ਹਾਂ ਕਿ ਸਿੱਧੂ ਦੇ ਕਾਤਲਾਂ ਤੋਂ ਬਦਲਾ ਜ਼ਰੂਰ ਲਵਾਂਗੇ, ਭਾਵੇਂ ਸਮਾਂ ਜਿੰਨਾ ਮਰਜ਼ੀ ਲੱਗ ਜਾਵੇ। ਜੋ ਵੀ ਬੰਦਾ ਜੱਗੂ, ਲਾਰੈਂਸ ਤੇ ਗੋਲਡੀ ਬਰਾੜ ਦਾ ਸਾਥ ਦੇਵੇਗਾ, ਉਸ ਨੂੰ ਵੀ ਗੱਡੀ ਜ਼ਰੂਰ ਚਾੜ੍ਹਾਂਗੇ। ਗੋਲਡੀ ਬਰਾੜ ਨੂੰ ਇਹ ਕਹਿੰਦੇ ਨੇ ਸੰਤ ਜੀ ਦਾ ਨਾਂ ਲੈ ਕੇ ਗੱਲ ਕਰਨ ਵਾਲਾ ਕਦੇ ਕਮਜ਼ੋਰ ਬੇਸਹਾਰਾ ਤੇ ਨਿਹੱਥੇ ’ਤੇ ਵਾਰ ਨਹੀਂ ਕਰਦੇ ਤੇ ਨਾ ਹੀ ਪੈਸੇ ਲੈ ਕੇ ਕਤਲ। ਤੂੰ ਹਰਾਮੀ ਕੰਮ ਕੀਤਾ ਜਿਸ ਦਾ ਹਰਜਾਨਾ ਬਹੁਤ ਭਾਰੀ ਚੁਕਾਉਣਾ ਪੈਣਾ ਤੈਨੂੰ। ਮਨਕੀਰਤ ਔਲਖ ਦੋਸ਼ੀ ਹੈ ਸਾਡੀ ਲਿਸਟ ’ਚ ਸਭ ਤੋਂ ਟਾਪ ’ਤੇ ਹੈ। ਤੈਨੂੰ ਮਿਲਾਂਗੇ ਜ਼ਰੂਰ ਸਬਰ ਰੱਖੋ ਤੇ ਦੇਖੋ ਬਸ ਸਾਰੇ ਬੁਜ਼ਦਿਲੋਂ। ਵਾਹਿਗੁਰੂ ਮਿਹਰ ਕਰੇ ਦਵਿੰਦਰ ਬੰਬੀਹਾ ਗਰੁੱਪ।’’

Tags: Bambiha groupMankirat AulakhTOP list
Share309Tweet193Share77

Related Posts

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026
Load More

Recent News

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.