ਸ਼ੁੱਕਰਵਾਰ, ਅਗਸਤ 29, 2025 08:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮਨਕੀਰਤ ਔਲਖ ਨੇ ਅੰਮ੍ਰਿਤਪਾਲ ਸਿੰਘ ਦੀ ਸਾਂਝੀ ਕੀਤੀ ਤਸਵੀਰ ਲਿਖਿਆ – ਵਾਹਿਗੁਰੂ ਮਿਹਰ ਕਰਿਓ

by Gurjeet Kaur
ਸਤੰਬਰ 30, 2022
in Featured News, ਪੰਜਾਬ, ਮਨੋਰੰਜਨ
0
Mankirat Aulakh shared the picture of Amritpal Singh Written - God bless you

Mankirat Aulakh shared the picture of Amritpal Singh Written - God bless you

ਪੰਜਾਬੀ ਗਾਇਕ ਮਨਕੀਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵਾਰਿਸ ਪੰਜਾਬ ਦੇ ਸੇਵਾਦਾਰ ਅੰਮ੍ਰਿਤਪਾਲ ਦੀ ਫੋਟੋ ਸਾਂਝੀ ਕਰਕੇ ਕੈਪਸ਼ਨ ‘ਚ ਲਿਖਿਆ ‘ ਵਾਹਿਗੁਰੂ ਵਾਹਿਗੁਰੂ ਮਿਹਰ ਕਰਿਓ”।ਦੱਸ ਦੇਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਕੁਝ ਦਿਨ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੋਂ ਅੰਮ੍ਰਿਤਪਾਣ ਕਰਕੇ ਗੁਰੂ ਦੇ ਸਿੰਘ ਸਜੇ ਸਨ ਤੇ ਬੀਤੇ ਦਿਨ ਪਿੰਡ ਰੋਡੇ ਸੰਤ ਭਿੰਡਰਾਂਵਾਲਿਆਂ ਦੇ ਜਨਮ ਅਸਥਾਨ ‘ਤੇ ਅੰਮ੍ਰਿਤਪਾਲ ਦੀ ਦਸਤਾਰਬੰਦੀ ਕੀਤੀ ਗਈ।

 

View this post on Instagram

 

A post shared by Mankirt Aulakh (ਔਲਖ) (@mankirtaulakh)

ਜਿੱਥੇ ਉਨ੍ਹਾਂ ਨੇ ਨੌਜਵਾਨਾਂ ਨੂੰ ਸੰਗਤਾਂ ਗੁਰੂ ਨਾਲ ਜੁੜਨ ਦੀ ਅਪੀਲ ਕੀਤੀ। ਬੀਤੇ ਦਿਨ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਪਹਿਲੀ ਵਰ੍ਹੇਗੰਢ ਸੀ।ਸੰਤ ਭਿੰਡਰਾਂਵਾਲਿਆਂ ਦੇ ਪਿੰਡ ਭਾਈ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਕੀਤੀ ਗਈ।ਦੱਸ ਦੇਈਏ ਕਿ ਇਸ ਦੌਰਾਨ ਪਿੰਡ ਰੋਡੇ ਵਿਖੇ ਸੰਗਤਾਂ ਦਾ ਭਾਰੀ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ।

ਇਸ ਦੌਰਾਨ ਅੰਮ੍ਰਿਤਪਾਲ ਨੇ ਬੋਲਦਿਆਂ ਕਿਹਾ ਕਿ ਪਹਿਲਾਂ ਤਾਂ ਤੁਹਾਡਾ ਸਾਰਿਆਂ ਦਾ ਧੰਨਵਾਦ ਆ, ਤੁਸੀਂ ਗੁਰੂ ਸਾਹਿਬ ਦੀ ਹਜ਼ੂਰੀ ‘ਚ ਇੱਥੇ ਪਹੁੰਚੇ ਹੋ। ਪਹਿਲਾਂ ਉਨ੍ਹਾਂ ਨੇ ਸਾਰਿਆਂ ਨਾਲ ਫ਼ਤਿਹ ਦੀ ਸਾਂਝ ਪਾਈ, ਉਸ ਤੋਂ ਬਾਅਦ ਉਨਾਂ ਕਿਹਾ ਕਿ ਭਾਰ ਤੁਸੀਂ ਪਾ ਦਿੱਤਾ ਏ ਮੇਰੇ ‘ਤੇ ਹੁਣ ਇਹ ਭਾਰ ਜਿਹੜਾ ਸਾਡੇ ਮੋਢਿਆਂ ਤੇ ਤੁਸੀਂ ਪਾਇਆ, ਮਹਾਰਾਜ ਕ੍ਰਿਪਾ ਕਰਨ ਇਹ ਜਿਹੜੀ ਸੇਵਾ ਤੁਹਾਡੇ ਮਨਾਂ ‘ਚ ਸਾਡੇ ਰਾਜ ਦੀ ਪ੍ਰਾਪਤੀ ਦਾ ਮਿਸ਼ਨ ਹੈ, ਜਾਂ ਸਾਡੀ ਕੌਮ ਦੇ ਕੋਲੋਂ ਗੁਲਾਮੀ ਲਾਉਣ ਦਾ ਮਿਸ਼ਨ ਹੈ, ਮਹਾਰਾਜ ਸੱਚੇਪਾਤਸ਼ਾਹ ਆਪ ਕ੍ਰਿਪਾ ਕਰਕੇ ਉਹ ਸੇਵਾ ਲੈਣ।

Tags: amritpal singhInstagram postlatest newspro punjab tvpunjab singerpunjabi singer mankirat aulkhvaris Punjab de seavdar
Share354Tweet221Share89

Related Posts

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

Google ਨੇ ਹਾਲ ਹੀ ‘ਚ ਲਾਂਚ ਕੀਤੀ ਆਪਣੀ ਖ਼ਾਸ ਫ਼ੀਚਰ ਵਾਲੀ ਸੀਰੀਜ਼, ਕੀਮਤ ਜਾਣ ਹੋ ਜਾਓਗੇ ਹੈਰਾਨ

ਅਗਸਤ 28, 2025

ਭਾਰੀ ਮੀਂਹ ਤੇ Land Slide ਕਾਰਨ ਬੰਦ ਹੋਏ ਕਈ ਰਸਤੇ, ਸੜਕਾਂ ‘ਤੇ ਫਸੇ ਫਲਾਂ ਸਬਜ਼ੀਆਂ ਨਾਲ ਭਰੇ ਕਈ ਟਰੱਕ

ਅਗਸਤ 28, 2025

ਅਸਲ ‘ਚ ਕੀ ਹੈ ਇਹ HULK ਵਾਹਨ, ਜੋ ਮਸੀਹਾ ਬਣ ਪੰਜਾਬ ਦੇ ਲੋਕਾਂ ਦੀ ਮਦਦ ਲਈ ਹੜ੍ਹਾਂ ‘ਚ ਆਇਆ ਅੱਗੇ, ਫਸੇ ਪੀੜਤਾਂ ਨੂੰ ਕੱਢ ਰਿਹਾ ਬਾਹਰ

ਅਗਸਤ 28, 2025

ਤੈਅ ਹੋਈ PM ਮੋਦੀ ਤੇ ਚੀਨ ਰਾਸ਼ਟਰਪਤੀ ਦੀ ਮੀਟੰਗ ਦੀ ਤਰੀਕ, ਜਾਣੋ ਕੀ ਹੋਵੇਗੀ ਅਹਿਮ ਚਰਚਾ

ਅਗਸਤ 28, 2025

ਦੇਸੀ ਘਿਓ ਜਾਂ ਮੱਖਣ… ਕਿਸ ‘ਚ ਹੁੰਦੀ ਹੈ ਜ਼ਿਆਦਾ ਚਰਬੀ, ਜਾਣੋ ਸਿਹਤ ਲਈ ਕੀ ਸਹੀ ਹੈ

ਅਗਸਤ 28, 2025
Load More

Recent News

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

Google ਨੇ ਹਾਲ ਹੀ ‘ਚ ਲਾਂਚ ਕੀਤੀ ਆਪਣੀ ਖ਼ਾਸ ਫ਼ੀਚਰ ਵਾਲੀ ਸੀਰੀਜ਼, ਕੀਮਤ ਜਾਣ ਹੋ ਜਾਓਗੇ ਹੈਰਾਨ

ਅਗਸਤ 28, 2025

ਭਾਰੀ ਮੀਂਹ ਤੇ Land Slide ਕਾਰਨ ਬੰਦ ਹੋਏ ਕਈ ਰਸਤੇ, ਸੜਕਾਂ ‘ਤੇ ਫਸੇ ਫਲਾਂ ਸਬਜ਼ੀਆਂ ਨਾਲ ਭਰੇ ਕਈ ਟਰੱਕ

ਅਗਸਤ 28, 2025

ਅਸਲ ‘ਚ ਕੀ ਹੈ ਇਹ HULK ਵਾਹਨ, ਜੋ ਮਸੀਹਾ ਬਣ ਪੰਜਾਬ ਦੇ ਲੋਕਾਂ ਦੀ ਮਦਦ ਲਈ ਹੜ੍ਹਾਂ ‘ਚ ਆਇਆ ਅੱਗੇ, ਫਸੇ ਪੀੜਤਾਂ ਨੂੰ ਕੱਢ ਰਿਹਾ ਬਾਹਰ

ਅਗਸਤ 28, 2025

ਤੈਅ ਹੋਈ PM ਮੋਦੀ ਤੇ ਚੀਨ ਰਾਸ਼ਟਰਪਤੀ ਦੀ ਮੀਟੰਗ ਦੀ ਤਰੀਕ, ਜਾਣੋ ਕੀ ਹੋਵੇਗੀ ਅਹਿਮ ਚਰਚਾ

ਅਗਸਤ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.