ਵੀਰਵਾਰ, ਸਤੰਬਰ 11, 2025 04:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Mankirt Aulakh: ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕਿਉਂ ਨਹੀਂ ਮਿਲਿਆ ਇਸ ਸਿੱਧੂ ਦੇ ਪਰਿਵਾਰ ਨੂੰ , ਮਨਕੀਰਤ ਔਲਖ ਨੇ ਦੱਸੀ ਵਜ੍ਹਾ

by Gurjeet Kaur
ਦਸੰਬਰ 11, 2022
in ਪੰਜਾਬ, ਮਨੋਰੰਜਨ
0
ਸਿੱਧੂ ਨਾਲ ਕੋਈ ਵਿਵਾਦ ਨਹੀਂ ਸੀ ਤਾਂ ਉਸ ਦੀ ਹੱਤਿਆ ਤੋਂ ਬਾਅਦ ਉਹ ਕਿਉਂ ਸਿੱਧੂ ਦੇ ਮਾਪਿਆਂ ਨੂੰ ਮਿਲਣ ਨਹੀਂ ਗਿਆ?
ਇਸ ਗੱਲ ਦੇ ਜਵਾਬ ‘ਚ ਮਨਕੀਰਤ ਨੇ ਕਿਹਾ ਕਿ ਉਹ ਸਿੱਧੂ ਦੇ ਮਾਪਿਆਂ ਨੂੰ ਮਿਲਣਾ ਚਾਹੁੰਦਾ ਹੈ।
ਇਸ ਦੇ ਜਵਾਬ ‘ਚ ਔਲਖ ਨੇ ਕਿਹਾ ਕਿ ਜਦੋਂ ਸਿੱਧੂ ਦੀ ਮੌਤ ਹੋਈ ਤਾਂ ਉਸ ਨੂੰ ਬਹੁਤ ਵੱਡਾ ਝਟਕਾ ਲੱਗਿਆ। ਇਸ ਤੋਂ ਵੀ ਜ਼ਿਆਦਾ ਦੁੱਖ ਦੀ ਗੱਲ ਸੀ ਕਿ ਸ਼ੱਕ ਦੀ ਸੂਈ ਮਨਕੀਰਤ ਵੱਲ ਘੁੰਮ ਗਈ।
ਇੰਡਸਟਰੀ ‘ਚ ਸ਼ਾਇਦ ਹੀ ਕੋਈ ਅਜਿਹਾ ਕਲਾਕਾਰ ਹੋਵੇਗਾ, ਜੋ ਸਿੱਧੂ ਦੀ ਮੌਤ ‘ਤੇ ਦੁੱਖ ਪ੍ਰਗਟਾਉਣ ਲਈ ਉਸ ਦੇ ਮਾਪਿਆਂ ਨੂੰ ਨਹੀਂ ਮਿਲਿਆ।
ਮਰਹੂਮ ਪੰਜਾਬੀ ਸਿੰਗਰ ਤੇ ਰੈਪਰ ਸਿੱਧੂ ਮੂਸੇਵਾਲਾ ਦੀ ਮੌਤ ਪੰਜਾਬੀ ਇੰਡਸਟਰੀ ਲਈ ਵੱਡਾ ਝਟਕਾ ਸੀ।

Mankirt Aualkh On Sidhu Moosewala: ਮਰਹੂਮ ਪੰਜਾਬੀ ਸਿੰਗਰ ਤੇ ਰੈਪਰ ਸਿੱਧੂ ਮੂਸੇਵਾਲਾ ਦੀ ਮੌਤ ਪੰਜਾਬੀ ਇੰਡਸਟਰੀ ਲਈ ਵੱਡਾ ਝਟਕਾ ਸੀ।

ਮਰਹੂਮ ਪੰਜਾਬੀ ਸਿੰਗਰ ਤੇ ਰੈਪਰ ਸਿੱਧੂ ਮੂਸੇਵਾਲਾ ਦੀ ਮੌਤ ਪੰਜਾਬੀ ਇੰਡਸਟਰੀ ਲਈ ਵੱਡਾ ਝਟਕਾ ਸੀ।

ਸਿੱਧੂ ਦੇ ਚਾਹੁਣ ਵਾਲੇ ਅੱਜ ਵੀ ਉਸ ਨੂੰ ਨਹੀਂ ਭੁੱਲੇ ਹਨ। ਇੰਡਸਟਰੀ ‘ਚ ਸ਼ਾਇਦ ਹੀ ਕੋਈ ਅਜਿਹਾ ਕਲਾਕਾਰ ਹੋਵੇਗਾ, ਜੋ ਸਿੱਧੂ ਦੀ ਮੌਤ ‘ਤੇ ਦੁੱਖ ਪ੍ਰਗਟਾਉਣ ਲਈ ਉਸ ਦੇ ਮਾਪਿਆਂ ਨੂੰ ਨਹੀਂ ਮਿਲਿਆ। ਅਜਿਹਾ ਇੱਕ ਗਾਇਕ ਹੈ, ਜਿਸਨੇ ਸਿੱਧੂ ਦੀ ਮੌਤ ਤੋਂ ਬਾਅਦ ਕਦੇ ਵੀ ਉਸ ਦੇ ਮਾਪਿਆਂ ਨਾਲ ਗੱਲ ਨਹੀਂ ਕੀਤੀ ਤੇ ਨਾ ਹੀ ਉਨ੍ਹਾਂ ਨੂੰ ਜਾ ਕੇ ਮਿਲਿਆ।

ਇੰਡਸਟਰੀ ‘ਚ ਸ਼ਾਇਦ ਹੀ ਕੋਈ ਅਜਿਹਾ ਕਲਾਕਾਰ ਹੋਵੇਗਾ, ਜੋ ਸਿੱਧੂ ਦੀ ਮੌਤ ‘ਤੇ ਦੁੱਖ ਪ੍ਰਗਟਾਉਣ ਲਈ ਉਸ ਦੇ ਮਾਪਿਆਂ ਨੂੰ ਨਹੀਂ ਮਿਲਿਆ।

 

ਮਨਕੀਰਤ ਔਲਖ ਨੇ  ਨੂੰ ਦਿੱਤੇ ਇੰਟਰਵਿਊ ਦੌਰਾਨ ਖੁੱਲ ਕੇ ਗੱਲਬਾਤ ਕੀਤੀ ਕਿ ਕਿਵੇਂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਉਸ ਦੀ ਜ਼ਿੰਦਗੀ ਬਦਲ ਗਈ। ਇਸ ਦੌਰਾਨ ਔਲਖ ਤੋਂ ਇੱਕ ਇੰਟਰਵਿਊ ‘ਚ ਸਵਾਲ ਪੁੱਛਿਆ ਗਿਆ ਕਿ ਜੇ ਉਸ ਦਾ ਸਿੱਧੂ ਨਾਲ ਕੋਈ ਵਿਵਾਦ ਨਹੀਂ ਸੀ ਤਾਂ ਉਸ ਦੀ ਹੱਤਿਆ ਤੋਂ ਬਾਅਦ ਉਹ ਕਿਉਂ ਸਿੱਧੂ ਦੇ ਮਾਪਿਆਂ ਨੂੰ ਮਿਲਣ ਨਹੀਂ ਗਿਆ?

ਸਿੱਧੂ ਨਾਲ ਕੋਈ ਵਿਵਾਦ ਨਹੀਂ ਸੀ ਤਾਂ ਉਸ ਦੀ ਹੱਤਿਆ ਤੋਂ ਬਾਅਦ ਉਹ ਕਿਉਂ ਸਿੱਧੂ ਦੇ ਮਾਪਿਆਂ ਨੂੰ ਮਿਲਣ ਨਹੀਂ ਗਿਆ?

ਇਸ ਦੇ ਜਵਾਬ ‘ਚ ਔਲਖ ਨੇ ਕਿਹਾ ਕਿ ਜਦੋਂ ਸਿੱਧੂ ਦੀ ਮੌਤ ਹੋਈ ਤਾਂ ਉਸ ਨੂੰ ਬਹੁਤ ਵੱਡਾ ਝਟਕਾ ਲੱਗਿਆ। ਇਸ ਤੋਂ ਵੀ ਜ਼ਿਆਦਾ ਦੁੱਖ ਦੀ ਗੱਲ ਸੀ ਕਿ ਸ਼ੱਕ ਦੀ ਸੂਈ ਮਨਕੀਰਤ ਵੱਲ ਘੁੰਮ ਗਈ। ਇੱਥੋਂ ਤੱਕ ਕਿ ਉਸ ‘ਤੇ ਮੂਸੇਵਾਲਾ ਦੇ ਕਾਤਲਾਂ ਨਾਲ ਮਿਲੇ ਹੋਣ ਦੇ ਇਲਜ਼ਾਮ ਵੀ ਲੱਗੇ। ਪਰ ਪੰਜਾਬ ਪੁਲਿਸ ਦੀ ਜਾਂਚ ਦੌਰਾਨ ਗਾਇਕ ਬੇਗੁਨਾਹ ਪਾਇਆ ਗਿਆ ਅਤੇ ਉਸ ਨੂੰ ਕਲੀਨ ਚਿੱਟ ਮਿਲੀ।

ਇਸ ਦੇ ਜਵਾਬ ‘ਚ ਔਲਖ ਨੇ ਕਿਹਾ ਕਿ ਜਦੋਂ ਸਿੱਧੂ ਦੀ ਮੌਤ ਹੋਈ ਤਾਂ ਉਸ ਨੂੰ ਬਹੁਤ ਵੱਡਾ ਝਟਕਾ ਲੱਗਿਆ। ਇਸ ਤੋਂ ਵੀ ਜ਼ਿਆਦਾ ਦੁੱਖ ਦੀ ਗੱਲ ਸੀ ਕਿ ਸ਼ੱਕ ਦੀ ਸੂਈ ਮਨਕੀਰਤ ਵੱਲ ਘੁੰਮ ਗਈ।

 

ਇਸ ਗੱਲ ਦੇ ਜਵਾਬ ‘ਚ ਮਨਕੀਰਤ ਨੇ ਕਿਹਾ ਕਿ ਉਹ ਸਿੱਧੂ ਦੇ ਮਾਪਿਆਂ ਨੂੰ ਮਿਲਣਾ ਚਾਹੁੰਦਾ ਹੈ। ਉਨ੍ਹਾਂ ਨੇ ਆਪਣਾ ਇਕਲੌਤਾ ਜਵਾਨ ਪੁੱਤਰ ਖੋਇਆ ਹੈ। ਉਸ ਨੂੰ ਇਸ ਗੱਲ ਦਾ ਦਿਲੋਂ ਅਫਸੋਸ ਹੈ, ਪਰ ਜਦੋਂ ਤੱਕ ਕੇਸ ਦੀ ਜਾਂਚ ਚੱਲ ਰਹੀ ਹੈ, ਉਹ ਮੂਸੇਵਾਲਾ ਦੇ ਪਰਿਵਾਰ ਨੂੰ ਨਹੀਂ ਮਿਲਣਾ ਚਾਹੁੰਦਾ।

ਇਸ ਗੱਲ ਦੇ ਜਵਾਬ ‘ਚ ਮਨਕੀਰਤ ਨੇ ਕਿਹਾ ਕਿ ਉਹ ਸਿੱਧੂ ਦੇ ਮਾਪਿਆਂ ਨੂੰ ਮਿਲਣਾ ਚਾਹੁੰਦਾ ਹੈ।

 

Tags: Mankirat Aulakhpro punjab tvpunjabi newssidhu moosewalaSidhu Moosewala And Mankirat Aulakh
Share291Tweet182Share73

Related Posts

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਸੇਵਾਵਾਂ ਦੀ 100% ਬਹਾਲੀ: ਹਰਜੋਤ ਸਿੰਘ ਬੈਂਸ

ਸਤੰਬਰ 10, 2025

ਮੁਕਤਸਰ ਸਾਹਿਬ ਦੇ ਟੋਲ ਪਲਾਜ਼ਾ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਪੁਲਿਸ ਨੇ ਚੁਕਵਾਇਆ ਜ਼ਬਰਦਸਤੀ

ਸਤੰਬਰ 10, 2025

‘ਆਪ’ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਤੰਬਰ 10, 2025

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ” : ਮੰਤਰੀ ਹਰਪਾਲ ਚੀਮਾ

ਸਤੰਬਰ 10, 2025

CM ਮਾਨ ਨੂੰ ਹਸਪਤਾਲ ‘ਚ ਮਿਲੇ ਰਾਜਪਾਲ ਕਟਾਰੀਆ, ਕਿਹਾ . . .

ਸਤੰਬਰ 10, 2025

CM ਮਾਨ ਦਾ ਹਾਲ ਪੁੱਛਣ ਲਈ ਫੋਰਟਿਸ ਹਸਪਤਾਲ ਜਾਣਗੇ ਰਾਜਪਾਲ ਗੁਲਾਬ ਚੰਦ ਕਟਾਰੀਆ

ਸਤੰਬਰ 10, 2025
Load More

Recent News

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਸੇਵਾਵਾਂ ਦੀ 100% ਬਹਾਲੀ: ਹਰਜੋਤ ਸਿੰਘ ਬੈਂਸ

ਸਤੰਬਰ 10, 2025

ਅਨਿਲ ਅੰਬਾਨੀ ਦੀਆਂ ਵਧੀਆਂ ਹੋਰ ਮੁਸ਼ਕਲਾਂ, ED ਨੇ ਮਨੀ ਲਾਂਡਰਿੰਗ ਤਹਿਤ ਨਵਾਂ ਕੇਸ ਕੀਤਾ ਦਰਜ

ਸਤੰਬਰ 10, 2025

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹੜ੍ਹ ਪੀੜਤਾਂ ਲਈ ਭੇਜੀ ਗਈ ਰਾਹਤ ਸਮੱਗਰੀ

ਸਤੰਬਰ 10, 2025

HDFC Bank ਨੇ ਜਾਰੀ ਕੀਤਾ ਅਲਰਟ, ਇਸ ਦਿਨ ਨਹੀਂ ਕਰ ਸਕੋਗੇ ਤੁਸੀਂ UPI ਦੀ ਵਰਤੋਂ

ਸਤੰਬਰ 10, 2025

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

ਸਤੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.