ਐਤਵਾਰ, ਅਕਤੂਬਰ 5, 2025 03:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਪੰਜਾਬ ਸਰਕਾਰ ਵਲੋਂ ਵਿੱਤੀ ਸਹਾਇਤਾ ਜਾਰੀ, ਹੁਣ ਤੱਕ ਕੀਤੀ ਜਾ ਚੁੱਕੀ 798 ਕਰੋੜ ਰੁਪਏ ਦੀ ਮਦਦ

by Gurjeet Kaur
ਜਨਵਰੀ 31, 2023
in ਪੰਜਾਬ
0

Chandigarh : ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਨੂੰ ਸੰਕਟ ਚੋਂ ਕੱਢਣ ਲਈ 85 ਕਰੋੜ ਰੁਪਏ ਦੀ ਹੋਰ ਵਿੱਤੀ ਸਹਾਇਤਾ ਜਾਰੀ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਇਸ ਬੈਂਕ ਨੂੰ ਸੰਕਟ ਚੋਂ ਕੱਢਣ ਲਈ ਹੁਣ ਤੱਕ 798 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾ ਚੁਕੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਕਿਸਾਨਾਂ ਦੀ ਇਸ ਬੈਂਕ ਪ੍ਰਤੀ ਵਰਤੀ ਗਈ ਅਣਗਹਿਲੀ ਕਾਰਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬੁਰੀ ਤਰ੍ਹਾਂ ਵਿੱਤੀ ਸੰਕਟ ਦੀ ਦਲਦਲ ਵਿੱਚ ਫਸੀ ਹੋਈ ਸੀ। ਉਨ੍ਹਾਂ ਕਿਹਾ ਕਿ 85 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਇਸ ਸਹਿਕਾਰੀ ਬੈਂਕ ਵੱਲੋਂ ਨਾਬਾਰਡ ਨੂੰ ਸਾਉਣੀ ਦੀ ਕਿਸ਼ਤ ਅਦਾ ਕਰਨ ਲਈ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸਹਿਕਾਰੀ ਬੈਂਕ ਵੱਲੋਂ ਨਾਬਾਰਡ ਨੂੰ 31 ਜਨਵਰੀ 2023 ਤੱਕ ਬਣਦੀ 120.91 ਕਰੋੜ ਰੁਪਏ ਦੀ ਬਣਦੀ ਕਿਸ਼ਤ ਸਮੇਂ ਸਿਰ ਨਾ ਮੋੜੇ ਜਾਣ ਕਾਰਨ ਬੈਂਕ ਨਾਬਾਰਡ ਦਾ ਡਿਫਾਲਟਰ ਹੋ ਜਾਣਾ ਸੀ ਅਤੇ ਇਸ ਸੂਰਤ ਵਿੱਚ ਬੈਂਕ ਨੂੰ ਭਵਿੱਕ ਵਿੱਚ ਨਾਬਾਰਡ ਤੋਂ ਰੀਫਾਈਨਾਂਸ ਮਿਲਣਾ ਬੰਦ ਹੋ ਜਾਣਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਇਸ ਸਹਿਕਾਰੀ ਬੈਂਕ ਦੀ ਕੀਤੀ ਗਈ ਸਹਾਇਤਾ ਬਾਰੇ ਵੇਰਵਾ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਨਾਬਾਰਡ ਦੇ ਕਰਜੇ ਦੀ ਅਦਾਇਗੀ ਲਈ ਬੀਤੇ ਸਾਲ 26 ਮਈ ਨੂੰ 425 ਕਰੋੜ ਰੁਪਏ ਦੀ, 31 ਜੁਲਾਈ ਨੂੰ ਕਰਜੇਂ ਦੀ ਕਿਸ਼ਤ ਲਈ 100 ਕਰੋੜ ਰੁਪਏ ਦੀ ਅਤੇ ਪੈਨਸ਼ਨਾਂ ਅਤੇ ਪੈਨਸ਼ਨ ਬਕਾਇਆਂ ਦੀ ਅਦਾਇਗੀ ਲਈ 28 ਅਪ੍ਰੈਲ ਨੂੰ 62.67 ਕਰੋੜ ਰੁਪਏ ਤੇ 21 ਸਤੰਬਰ ਨੂੰ 125.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਇਸ ਸੰਕਟ ਦਾ ਸਾਹਮਣਾ ਸਿਰਫ ਇਸੇ ਕਾਰਨ ਕਰਨਾ ਪੈ ਰਿਹਾ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਬੈਂਕ ਦੁਆਰਾ ਮੁਹੱਈਆ ਕਰਵਾਏ ਗਏ ਕਰਜਿਆਂ ਨੂੰ ਵਾਪਸ ਕਰਵਾਉਣ ਲਈ ਲੋੜੀਂਦੀਆਂ ਕੋਸ਼ਿਸ਼ਾਂ ਨਹੀਂ ਕੀਤੀਆਂ ਗਈਆਂ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਅਤੇ ਖੇਤਬਾੜੀ ਦੀ ਭਲਾਈ ਹਿੱਤ ਇਸ ਬੈਂਕ ਨੂੰ ਮੁੜ ਪੈਰਾਂ ਭਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਬੈਂਕ ਵੱਲੋਂ ਖੇਤਬਾੜੀ ਦੇ ਵਿਕਾਸ ਲਈ ਕਿਸਾਨਾਂ ਨੂੰ ਆਸਾਨ ਕਿਸ਼ਤਾਂ ਤੇ ਕਰਜਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।

ਉਨ੍ਹਾਂ ਇਸ ਬੈਂਕ ਦੇ ਕਰਜਾਧਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣਾ ਕਰਜਾ ਵਾਪਿਸ ਕਰਨ ਲਈ ਉਪਰਾਲਾ ਕਰਨ ਕਿਉਂਕਿ ਇਸ ਬੈਂਕ ਦੀ ਹੋਂਦ ਉਨ੍ਹਾਂ ਵਰਗੇ ਵਿਅਕਤੀਆਂ ਨੂੰ ਆਸਨ ਕਰਜੇ ਮੁਹੱਈਆ ਕਰਵਾਉਣ ਲਈ ਅਤੀ ਜਰੂਰੀ ਹੈ।

Tags: aapharpal cheemapro punjab tvpunjabpunjab governmentpunjabi news
Share203Tweet127Share51

Related Posts

ਵੱਡੀ ਖ਼ਬਰ : ‘ਆਪ’ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨਿਆ

ਅਕਤੂਬਰ 5, 2025

ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਨੇ ਐਲਾਨਿਆ ਉਮੀਦਵਾਰ

ਅਕਤੂਬਰ 5, 2025

ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲੇਗੀ ਉਡਾਣ, ਪੰਜਾਬ ਦੇ ‘ਸਕੂਲ ਆਫ਼ ਐਮੀਨੈਂਸ’ ‘ਚ MiG-21 ਜੈੱਟ: ਮੰਤਰੀ ਹਰਜੋਤ ਬੈਂਸ

ਅਕਤੂਬਰ 4, 2025

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ, ਪਹਿਲੇ 6 ਮਹੀਨਿਆਂ ‘ਚ 22.35% GST ਵਾਧਾ

ਅਕਤੂਬਰ 4, 2025

“ਉੱਨਤ ਕਿਸਾਨ” ਐਪ ਨਾਲ CRM ਮਸ਼ੀਨਾਂ ਹੁਣ ਕਿਸਾਨਾਂ ਲਈ ਇੱਕ ਕਲਿੱਕ ’ਤੇ ਉਪਲਬਧ

ਅਕਤੂਬਰ 4, 2025

CM ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸਭ ਤੋਂ ਵੱਡਾ ਸੈਰ-ਸਪਾਟਾ ਹੱਬ

ਅਕਤੂਬਰ 4, 2025
Load More

Recent News

10, 000 ਰੁਪਏ ਸਸਤਾ ਹੋਇਆ OnePlus ਦਾ ਫ਼ੋਨ, 6000mAh ਬੈਟਰੀ ਨਾਲ ਮਿਲਦਾ ਹੈ 50+50+50MP ਦਾ ਕੈਮਰਾ

ਅਕਤੂਬਰ 5, 2025

ਸਿਰਫ਼ 5,698 ਰੁਪਏ ‘ਚ ਆ ਰਿਹਾ ਹੈ ਇਹ ਸ਼ਾਨਦਾਰ SmartPhone

ਅਕਤੂਬਰ 5, 2025

ਦਿਲ ‘ਚ ਹੋਣ ਵਾਲਿਆਂ 5 ਆਮ ਬਿਮਾਰੀਆਂ, ਕੀ ਹੁੰਦੇ ਹਨ ਇਨ੍ਹਾਂ ਦੇ ਲੱਛਣ, ਜਾਣੋ

ਅਕਤੂਬਰ 5, 2025

ਵੱਡੀ ਖ਼ਬਰ : ‘ਆਪ’ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨਿਆ

ਅਕਤੂਬਰ 5, 2025

ਦਾਰਜੀਲਿੰਗ ‘ਚ ਮੀਂਹ ਨੇ ਮਚਾਇਆ ਕਹਿਰ, ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, ਕਈ ਲਾਪਤਾ

ਅਕਤੂਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.