ਸ਼ੁੱਕਰਵਾਰ, ਫਰਵਰੀ 13, 2026 07:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ, ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਹੁਕਮ

Minister of Local Government: ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕਾਂ, ਪਾਰਕਾਂ, ਗਰਿੱਲਾਂ, ਸਟਰੀਟ ਲਾਈਟਾਂ ਦਾ ਰੱਖ-ਰਖਾਵ/ਰਿਪੇਅਰ ਪਹਿਲ ਦੇ ਅਧਾਰ ਤੇ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ।

by ਮਨਵੀਰ ਰੰਧਾਵਾ
ਜਨਵਰੀ 6, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ(Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ (Dr. Inderbir Singh Nijjar) ਨੇ ਦੱਸਿਆ ਕਿ ਸੂਬਾ ਸਰਕਾਰ ਲੋਕ ਹਿੱਤ ‘ਚ ਫੈਸਲੇ ਲੈ ਰਹੀ ਹੈ।

ਸਥਾਨਕ ਸਰਕਾਰਾਂ ਮੰਤਰੀ ਨੇ ਵਿਭਾਗ ਨਾਲ ਸਬੰਧਤ ਪੰਜਾਬ ਦੇ ਵੱਖ-ਵੱਖ ਮੁੱਦਿਆਂ ਸਬੰਧੀ ਰੀਵਿਊ ਮੀਟਿੰਗ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਕੀਤੀ। ਡਾ. ਨਿੱਜਰ ਨੇ ਇਸ ਦੌਰਾਨ ਬਿਲਡਿੰਗ ਪਲਾਨ, ਐਨਓਸੀ, ਅਤੇ ਸੀਐਲਯੂ ਦੇ ਕੇਸਾਂ ਦੀ ਪੈਡੈਂਸੀ ਨੂੰ ਰੀਵਿਊ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਪੈਂਡਿੰਗ ਪਏ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ ਗਏ ਤਾਂ ਜੋ ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈ ਜਾ ਸਕੇ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਹੋ ਰਹੀਆਂ ਗੈਰ-ਕਾਨੂੰਨੀ ਉਸਾਰੀਆਂ ਚਿੰਤਾਂ ਦਾ ਵਿਸ਼ਾ ਹੈ। ਇਸ ਲਈ ੳਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਤੁਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕਾਂ, ਪਾਰਕਾਂ, ਗਰਿੱਲਾਂ, ਸਟਰੀਟ ਲਾਈਟਾਂ ਦਾ ਰੱਖ-ਰਖਾਵ/ਰਿਪੇਅਰ ਪਹਿਲ ਦੇ ਅਧਾਰ ਤੇ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ। ਇਸ ਤੋ ਇਲਾਵਾ ਸ਼ਹਿਰ ਦੀ ਸਾਫ ਸਫਾਈ, ਪਬਲਿਕ ਪਲੇਸਜ ਅਤੇ ਪਬਲਿਕ ਟੁਆਇਲਟਸ ਨੂੰ ਸਾਫ ਸੁਥਰਾ ਰੱਖਣ ਅਤੇ ਸੜਕਾਂ ਦੁਆਲੇ ਲਟਕਦੀਆਂ ਗੈਰ-ਕਾਨੂੰਨੀ ਤਾਰਾ ਨੂੰ ਹਟਾਉਣ ਸਬੰਧੀ ਪਹਿਲ ਦੇ ਅਧਾਰ ਤੇ ਕਾਰਵਾਈ ਕਰਨ ਲਈ ਆਦੇਸ਼ ਦਿੱਤੇ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਂਸ ਲਈ ਉਨ੍ਹਾਂ ਨੇ ਕਮਿਸਨਰ, ਨਗਰ ਨਿਗਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੂੰ ਲੋਕਾਂ ਦੀਆਂ ਸਮੱਸਿਆਵਾਂ ਸੁਨਣ ਲਈ ਕੈਂਪ ਲਗਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰਨ ਦੇ ਵੀ ਆਦੇਸ਼ ਦਿੱਤੇ।

ਇਸ ਮੌਕੇ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਥਾਨਕ ਸਰਕਾਰ, ਡਾਇਰੈਕਟਰ ਸਥਾਨਕ ਸਰਕਾਰ, ਸਮੂਹ ਕਮਿਸਨਰ ਨਗਰ ਨਿਗਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਸਥਾਨਕ ਸਰਕਾਰ ਵਿਭਾਗ ਦੇ ਹੋਰ ਉੱਚ ਅਧਿਕਾਰੀ ਸ਼ਾਮਲ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Manndr inderbir singh nijjarLocal Government MinisterNOC and CLUPending Cases of Building PlanPollution Free Environmentpro punjab tvpunjab governmentpunjab news
Share204Tweet127Share51

Related Posts

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਫਰਵਰੀ 11, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.