ਸ਼ਨੀਵਾਰ, ਜੁਲਾਈ 12, 2025 02:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਨੇ ਸੋਲਰ ਊਰਜਾ ਪ੍ਰਣਾਲੀ ਲਈ 60 ਕਰੋੜ ਰੁਪਏ ਕੀਤੇ ਮਨਜ਼ੂਰ

Punjab News: ਜਲ ਸਪਲਾਈ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਦਿਨ-ਰਾਤ ਅਣਥੱਕ ਯਤਨ ਕਰ ਰਹੀ ਹੈ।

by ਮਨਵੀਰ ਰੰਧਾਵਾ
ਦਸੰਬਰ 26, 2022
in ਪੰਜਾਬ
0

Punjab government: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਪਾਈਪ ਰਾਹੀਂ ਪਾਣੀ ਦੀ ਸਪਲਾਈ ਵਾਲੀਆਂ ਸਕੀਮਾਂ (water supply schemes) ਵਾਸਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੋਲਰ ਪਾਵਰ ਐਨਰਜੀ ਸਿਸਟਮ (solar power energy systems) ਲਗਾਉਣ ਲਈ 60.50 ਕਰੋੜ ਰੁਪਏ ਮਨਜ਼ੂਰ ਕੀਤੇ ਹਨ।

ਇਸ ਪ੍ਰੋਜੈਕਟ ਤਹਿਤ 1508 ਪਿੰਡਾਂ ਨੂੰ ਕਵਰ ਕਰਦਿਆਂ ਸੂਬੇ ਦੇ ਪਿੰਡਾਂ ਵਿੱਚ 970 ਜਲ ਸਪਲਾਈ ਸਕੀਮਾਂ ਲਈ 8.698 ਮੈਗਾਵਾਟ ਦੀ ਸਮਰੱਥਾ ਵਾਲੇ ਸੋਲਰ ਪਾਵਰ ਐਨਰਜੀ ਪਲਾਂਟ (ਨੈੱਟ ਮੀਟਰਿੰਗ ‘ਤੇ ਆਧਾਰਿਤ) ਲਗਾਏ ਜਾਣਗੇ।

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਦਿਨ-ਰਾਤ ਅਣਥੱਕ ਯਤਨ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਸਹੂਲਤਾਂ ਲਈ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਾਰੀਆਂ ਸਹੂਲਤਾਂ ਲੋਕਾਂ ਨੂੰ ਉਨ੍ਹਾਂ ਦੇ ਦਰ ‘ਤੇ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮਿਲਣ।

ਸੋਲਰ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਬਿਜਲੀ ਖਰਚਿਆਂ ਦੇ ਬੋਝ ਨੂੰ ਘਟਾ ਕੇ ਜਲ ਸਪਲਾਈ ਸਕੀਮਾਂ ਦੀ ਵਿੱਤੀ ਸਥਿਰਤਾ ਅਤੇ ਗ੍ਰਾਮ ਪੰਚਾਇਤ ਜਲ ਸਪਲਾਈ ਕਮੇਟੀਆਂ (GPWSC) ਵਲੋਂ ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਦੇ ਸਫ਼ਲ ਸੰਚਾਲਨ ਅਤੇ ਪ੍ਰਬੰਧਨ ਨੂੰ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਸਾਫ਼ ਅਤੇ ਸਵੱਛ ਊਰਜਾ ਦੀ ਵਰਤੋਂ ਵਧਣ ਦੇ ਨਾਲ ਨਾਲ ਵਾਤਾਵਰਣ ਸਥਿਰਤਾ ਵਿੱਚ ਵੀ ਸਹਾਈ ਹੋਵੇਗਾ।

ਜਿੰਪਾ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸੋਲਰ ਰੂਫ ਟਾਪ ਪੈਨਲਾਂ ਦੀ ਸਥਾਪਨਾ ਨਾਲ ਇਹ ਪ੍ਰੋਜੈਕਟ ਕਾਫ਼ੀ ਫਾਇਦੇਮੰਦ ਸਾਬਤ ਹੋਵੇਗਾ ਜਿਵੇਂ ਬਿੱਲ ਵਿੱਚ ਕਟੌਤੀ, ਕਿਉਂਕਿ ਬਿਜਲੀ ਦੀ ਬਰਾਮਦ ਅਤੇ ਦਰਾਮਦ ਦੇ ਸਮਾਯੋਜਨ ਤੋਂ ਬਾਅਦ ਪੀਐਸਪੀਸੀਐਲ ਦੁਆਰਾ ਬਿੱਲ ਜਾਰੀ ਕੀਤਾ ਜਾਂਦਾ ਹੈ, ਵਾਤਾਵਰਣ ਪੱਖੀ ਸਵੱਛ ਅਤੇ ਸਾਫ਼ ਊਰਜਾ ਦਾ ਉਤਪਾਦਨ ਅਤੇ ਡੀਡਬਲਿਯੂਐਸਐਸ/ਜੀਪੀਡਬਲਿਯੂਐਸਸੀ ਆਪਣੀਆਂ ਬਿਜਲੀ ਲੋੜਾਂ ਖੁਦ ਪੂਰੀਆਂ ਕਰੇਗਾ।

ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਡੀ.ਕੇ. ਤਿਵਾੜੀ ਨੇ ਅੱਗੇ ਕਿਹਾ ਕਿ ਬਿਜਲੀ ਦੀ ਦਰਾਮਦ ਅਤੇ ਬਰਾਮਦ ਦੇ ਸਮਾਯੋਜਨ ਤੋਂ ਬਾਅਦ ਹੀ ਬਿਲ ਦੀ ਰਕਮ ‘ਤੇ ਬਿਜਲੀ ਡਿਊਟੀ/ਚੁੰਗੀ ਆਦਿ ਲਗਾਇਆ ਜਾਵੇਗਾ। ਵਾਧੂ ਬਿਜਲੀ ਪੀਐਸਪੀਸੀਐਲ ਦੇ ਗਰਿੱਡ ਨੂੰ ਸਪਲਾਈ ਕੀਤੀ ਜਾਵੇਗੀ ਜਿਸ ਨਾਲ ਬਿਜਲੀ ਦੀ ਘਾਟ ਨੂੰ ਦੂਰ ਕਰਨ ਵਿੱਚ ਮਦਦ ਮਿਲਦੀ ਹੈ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਸੋਲਰ ਪਾਵਰ ਐਨਰਜੀ ਪ੍ਰੋਜੈਕਟ ਦੀ ਸਥਾਪਨਾ ਤੋਂ ਬਾਅਦ ਪ੍ਰਤੀ ਸਾਲ ਤਕਰੀਬਨ 8 ਤੋਂ 9 ਕਰੋੜ ਰੁਪਏ ਦੀ ਬਚਤ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannbram shanker jimpapro punjab tvpunjabpunjab governmentpunjabi newsRural Piped Water Supply SchemesSolar Power Energy Plants ProjectSolar Power Energy System
Share220Tweet138Share55

Related Posts

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਅਹਿਮ ਮੁੱਦਿਆਂ ‘ਤੇ ਭਖਿਆ ਮਾਹੌਲ

ਜੁਲਾਈ 11, 2025

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ

ਜੁਲਾਈ 10, 2025

ਬੋਰੀ ‘ਚ ਬੰਨ ਕੇ ਸੁੱਟੀ ਲਾਸ਼ ਮਾਮਲੇ ‘ਚ ਆਈ ਵੱਡੀ ਅਪਡੇਟ, ਕੌਣ ਹੈ ਮ੍ਰਿਤਕ ਕੁੜੀ!

ਜੁਲਾਈ 10, 2025
Load More

Recent News

ਪ੍ਰਿੰਸੀਪਲ ਦਾ ਵਿਦਿਆਰਥੀਆਂ ਦੁਆਰਾ ਕੀਤੇ ਕਤਲ ਕੇਸ ‘ਚ ਆਈ ਵੱਡੀ ਅਪਡੇਟ

ਜੁਲਾਈ 11, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.