ਵੀਰਵਾਰ, ਫਰਵਰੀ 12, 2026 10:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ਸ਼ਹਿਰ ਦੀ ਸਵੱਛਤਾ ਪ੍ਰਣਾਲੀ ਨੂੰ ਸੁਧਾਰਨ ਲਈ ਸਾਜੋ ਸਮਾਨ ਦੀ ਖਰੀਦ ‘ਤੇ 7.77 ਕਰੋੜ ਰੁਪਏ ਖਰਚ ਕਰੇਗੀ ਮਾਨ ਸਰਕਾਰ: ਡਾ.ਇੰਦਰਬੀਰ ਸਿੰਘ ਨਿੱਜਰ

ਪੰਜਾਬ ਕੈਬਿਨਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਗੰਦਗੀ ਅਤੇ ਪ੍ਰਦੂਸ਼ਣ ਨਾਲ ਫੈਲਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ

by ਮਨਵੀਰ ਰੰਧਾਵਾ
ਫਰਵਰੀ 3, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

ਚੰਡੀਗੜ੍ਹ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੁਧਿਆਣਾ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਸਾਜ਼ੋ-ਸਾਮਾਨ ਦੀ ਸਪਲਾਈ ‘ਤੇ ਲਗਪਗ 7.77 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸ ਕਾਰਨ ਸੂਬੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ 16 ਟਨ ਜੀਵੀਡਬਲਯੂ ਟਰੱਕ ਚੈਸੀ ‘ਤੇ ਜੈਟਿੰਗ-ਕਮ-ਸਕਸ਼ਨ ਮਸ਼ੀਨਾਂ ਦੇ ਵਿਆਪਕ ਸੰਚਾਲਨ ਅਤੇ ਰੱਖ-ਰਖਾਅ ਦੇ ਨਾਲ-ਨਾਲ ਨਿਰਮਾਣ, ਸਪਲਾਈ ਅਤੇ ਡਿਲੀਵਰੀ ‘ਤੇ ਲਗਪਗ 4.26 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ, ਵਿਆਪਕ ਸੰਚਾਲਨ ਅਤੇ ਰੱਖ-ਰਖਾਅ ਦੇ ਨਾਲ 9 ਟਨ ਜੀਵੀਡਬਲਯੂ ਟਰੱਕ ਚੈਸੀ ‘ਤੇ ਜੈਟਿੰਗ-ਕਮ-ਸਕਸ਼ਨ ਮਸ਼ੀਨਾਂ ਦੇ ਨਿਰਮਾਣ, ਸਪਲਾਈ ਅਤੇ ਡਿਲੀਵਰੀ ‘ਤੇ ਲਗਭਗ 2.86 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਜੈਟਿੰਗ ਅਤੇ ਚੂਸਣ ਵਾਲੀਆਂ ਮਸ਼ੀਨਾਂ ਦੀ ਸਮਰੱਥਾ 8000 ਅਤੇ 4000 ਲੀਟਰ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਖੁਦਾਈ ਵਾਲੀ ਮਸ਼ੀਨ ਦੀ ਸਪਲਾਈ ਅਤੇ ਡਿਲੀਵਰੀ ਲਈ 65 ਲੱਖ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਗੰਦਗੀ ਅਤੇ ਪ੍ਰਦੂਸ਼ਣ ਨਾਲ ਫੈਲਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Manndr inderbir singh nijjarludhianaPollution Free Environmentpro punjab tvpunjab governmentpunjab ministerpunjab newspunjabi newsSanitation System
Share203Tweet127Share51

Related Posts

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਫਰਵਰੀ 11, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.