ਸ਼ਨੀਵਾਰ, ਮਾਰਚ 28, 2026 11:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੈਂਗਸਟਰਾਂ ਦੇ ਸਫ਼ਾਏ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਨਤਾ ਦਾ ਬੇਮਿਸਾਲ ਸਮਰਥਨ ਮਿਲ ਰਿਹਾ ਹੈ।

by Pro Punjab Tv
ਮਾਰਚ 28, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੈਂਗਸਟਰਾਂ ਦੇ ਸਫ਼ਾਏ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਨਤਾ ਦਾ ਬੇਮਿਸਾਲ ਸਮਰਥਨ ਮਿਲ ਰਿਹਾ ਹੈ।

ਪੰਨੂ ਨੇ ਦੱਸਿਆ ਕਿ ਗੈਂਗਸਟਰਾਂ ਖ਼ਿਲਾਫ਼ ਜਾਰੀ ਕੀਤੇ ਗਏ ਵਿਸ਼ੇਸ਼ ਹੈਲਪਲਾਈਨ ਨੰਬਰ ‘ਤੇ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਅੱਗੇ ਆ ਕੇ ਪੁਲਿਸ ਦੀ ਮਦਦ ਕੀਤੀ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਹੁਣ ਸੂਬੇ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਬਚੀ ਹੈ।

ਬਲਤੇਜ ਪੰਨੂ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਹੈਲਪਲਾਈਨ ‘ਤੇ ਹੁਣ ਤੱਕ ਲਗਭਗ 590 ਲੋਕਾਂ ਨੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦੀ ਪਹਿਲ ਸ਼ਿਕਾਇਤਕਰਤਾ ਦੀ ਸੁਰੱਖਿਆ ਹੈ, ਇਸ ਲਈ ਸੂਚਨਾ ਦੇਣ ਵਾਲੇ ਹਰ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ। ਪ੍ਰਾਪਤ ਸ਼ਿਕਾਇਤਾਂ ਵਿੱਚੋਂ 83 ਸ਼ਿਕਾਇਤਾਂ ਨਸ਼ਾ ਤਸਕਰੀ ਵਿਰੁੱਧ, 35 ਜ਼ਬਰਨ ਵਸੂਲੀ (ਫਿਰੌਤੀ), 43 ਗੈਂਗਸਟਰਾਂ ਨਾਲ ਸਬੰਧਤ ਅਤੇ 86 ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਹੁਣ ਤੱਕ 63 ਗੰਭੀਰ ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ।

ਪੰਨੂ ਨੇ ਅੱਗੇ ਕਿਹਾ ਕਿ ਦਰਜ ਕੀਤੀਆਂ ਗਈਆਂ ਇਨ੍ਹਾਂ ਐਫਆਈਆਰਜ਼ ਵਿੱਚ ਵੱਖ-ਵੱਖ ਗੈਂਗਸਟਰਾਂ ਅਤੇ ਉਨ੍ਹਾਂ ਦੇ ਗੁਰਗਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਦੇ ਨੈੱਟਵਰਕ ਦੀ ਕਮਰ ਟੁੱਟ ਗਈ ਹੈ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਨਿਡਰ ਹੋ ਕੇ ਸ਼ਿਕਾਇਤ ਦਰਜ ਕਰਵਾਉਣਾ ਇਹ ਦਰਸਾਉਂਦਾ ਹੈ ਕਿ ਪੰਜਾਬ ਦੀ ਜਨਤਾ ਨੂੰ ‘ਐਂਟੀ-ਗੈਂਗਸਟਰ ਟਾਸਕ ਫੋਰਸ’ ਅਤੇ ਮਾਨ ਸਰਕਾਰ ਦੀ ਨੀਅਤ ‘ਤੇ ਪੂਰਾ ਭਰੋਸਾ ਹੈ। ਕਈ ਹੋਰ ਸ਼ਿਕਾਇਤਾਂ ‘ਤੇ ਅਜੇ ਡੂੰਘਾਈ ਨਾਲ ਜਾਂਚ ਚੱਲ ਰਹੀ ਹੈ, ਜਿਨ੍ਹਾਂ ‘ਤੇ ਜਲਦੀ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਬਲਤੇਜ ਪੰਨੂ ਨੇ ਕਿਹਾ ਕਿ ਜਨਤਾ ਦੇ ਇਸੇ ਅਟੁੱਟ ਵਿਸ਼ਵਾਸ ਕਾਰਨ ਹੀ ਅੱਜ ਏਜੀਟੀਐਫ ਨੂੰ ਗੈਂਗਸਟਰਵਾਦ ਵਿਰੁੱਧ ਜੰਗ ਵਿੱਚ ਇੰਨੀ ਵੱਡੀ ਸਫਲਤਾ ਹਾਸਲ ਹੋ ਰਹੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਨੂੰ ਅਪਰਾਧ ਮੁਕਤ ਅਤੇ ਸੁਰੱਖਿਅਤ ਬਣਾਉਣ ਦੀ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚੋਂ ਗੈਂਗਸਟਰਵਾਦ ਦਾ ਸਫ਼ਾਇਆ ਨਹੀਂ ਹੋ ਜਾਂਦਾ।

Tags: latest ne2wslatest updat4epropunjabnewspropunjabtv
Share198Tweet124Share49

Related Posts

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026
Load More

Recent News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

Tower Rush – An Overview

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.