Muhala Clinic: ਸਿਹਤ ਖੇਤਰ ‘ਚ ਪੰਜਾਬ ਸਰਕਾਰ ਇਕ ਹੋਰ ਮਹੱਤਵਪੂਰਨ ਕਦਮ ਚੁੱਕਣ ਜਾ ਰਹੀ ਹੈ।ਦੱਸ ਦੇਈਏ ਕਿ ਭਲਕੇ ਲੁਧਿਆਣਾ ‘ਚ 80 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਵੇਗੀ।ਇਸ ਦੇ ਨਾਲ ਹੀ ਮਾਨ ਸਰਕਾਰ ਪੰਜਾਬ ਨੂੰ 580 ਮੁਹੱਲਾ ਕਲੀਨਿਕ ਸੌਂਪਣ ਜਾ ਰਹੀ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਹੋਣਗੇ ਪ੍ਰੋਗਰਾਮ ‘ਚ ਸ਼ਾਮਿਲ।ਜ਼ਿਕਰਯੋਗ ਹੈ ਕਿ ਪੰਜਾਬ 500 ਆਮ ਆਦਮੀ ਕਲੀਨਿਕ ਪਹਿਲਾਂ ਤੋਂ ਹੀ ਚੱਲ ਰਹੇ ਹਨ।ਹੁਣ ਤੱਕ 25,63,489 ਲੋਕ ਆਪਣਾ ਇਥੇ ਇਲਾਜ ਕਰਵਾ ਚੁੱਕੇ ਹਨ।
ਆਮ ਆਦਮੀ ਕਲੀਨਿਕ ‘ਚ 41 ਕਿਸਮ ਦੇ ਟੈਸਟ ਕਰਵਾਉਣ ਦੀ ਸਹੂਲਤ ਮੁਹੱਈਆ ਹੈ।80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ‘ਚ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h