ਐਤਵਾਰ, ਜੁਲਾਈ 6, 2025 04:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

1 ਕਰੋੜ 46 ਲੱਖ 44 ਹਜਾਰ ਰੁਪਏ ਖ਼ਰਚਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਏਗੀ ਮਾਨ ਸਰਕਾਰ

Punjab Governmnt: ਸਿੱਖਿਆ ਮੰਤਰੀ ਨੇ ਦੱਸਿਆ ਕਿ ਪ੍ਰਤੀ ਵਿਦਿਆਰਥੀ ਸਿੱਖਿਆ ਵਿਭਾਗ , ਪੰਜਾਬ ਵੱਲੋਂ ਪ੍ਰਤੀ ਵਿਦਿਆਰਥੀ ਲਈ ਕੁੱਲ 200/- ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ ਅਤੇ ਕੁੱਲ 75000 ਵਿਦਿਆਰਥੀ ਸਾਇੰਸ ਸਿਟੀ, ਆਈ.ਆਈ.ਟੀ. ਜਾਂ ਉਚੇਰੀ ਸਿੱਖਿਆ ਸੰਸਥਾਨ ਦਾ ਦੌਰਾ ਕਰਨਗੇ।

by propunjabtv
ਨਵੰਬਰ 24, 2022
in ਸਿੱਖਿਆ, ਪੰਜਾਬ
0

Punjab Government School Students: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਸਿੱਖਿਆ ਹਾਸਲ ਕਰਨ ਦੀ ਚੇਟਕ ਲਾਉਣ ਅਤੇ ਇਨ੍ਹਾਂ ਸੰਸਥਾਵਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਨਾਮੀਂ ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਫ਼ੈਸਲੇ ਨਾਲ 3661 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ 9ਵੀਂ ਤੋਂ 12 ਵੀਂ ਤੱਕ 20 ਵਿਦਿਆਰਥੀਆਂ (5 ਵਿਦਿਆਰਥੀ ਪ੍ਰਤੀ ਜਮਾਤ ) ਨੂੰ ਇਨ੍ਹਾਂ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਲਈ 1 ਕਰੋੜ 46 ਲੱਖ 44 ਹਜ਼ਾਰ ਖਰਚ ਕਰੇਗੀ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਪ੍ਰਤੀ ਵਿਦਿਆਰਥੀ ਸਿੱਖਿਆ ਵਿਭਾਗ , ਪੰਜਾਬ ਵੱਲੋਂ ਪ੍ਰਤੀ ਵਿਦਿਆਰਥੀ ਲਈ ਕੁੱਲ 200/- ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ ਅਤੇ ਕੁੱਲ 75000 ਵਿਦਿਆਰਥੀ ਸਾਇੰਸ ਸਿਟੀ, ਆਈ.ਆਈ.ਟੀ. ਜਾਂ ਉਚੇਰੀ ਸਿੱਖਿਆ ਸੰਸਥਾਨ ਦਾ ਦੌਰਾ ਕਰਨਗੇ।

ਬੈਂਸ ਨੇ ਦੱਸਿਆ ਕਿ ਇਸ ਕਾਰਜ਼ ਲਈ ਜ਼ਿਲ੍ਹਾ ਅੰਮ੍ਰਿਤਸਰ ਨੂੰ 9.12 ਲੱਖ, ਬਰਨਾਲਾ ਨੂੰ 3.68 ਲੱਖ, ਬਠਿੰਡਾ ਨੂੰ 8 ਲੱਖ, ਫਰੀਦਕੋਟ ਨੂੰ 3.48 ਲੱਖ, ਫਤਿਹਗੜ੍ਹ ਸਾਹਿਬ ਨੂੰ 3.20 ਲੱਖ, ਫਜਿਲਕਾ ਨੂੰ 6 ਲੱਖ, ਫ਼ਿਰੋਜ਼ਪੁਰ ਨੂੰ 4.88 ਲੱਖ, ਗੁਰਦਾਸਪੁਰ ਨੂੰ 8.08 ਲੱਖ, ਹੁਸ਼ਿਆਰਪੁਰ ਨੂੰ 10.60 ਲੱਖ, ਜਲੰਧਰ ਨੂੰ 11.20 ਲੱਖ, ਕਪੂਰਥਲਾ ਨੂੰ 5.32 ਲੱਖ, ਲੁਧਿਆਣਾ ਨੂੰ 14 ਲੱਖ, ਮਲੇਰਕੋਟਲਾ ਨੂੰ 2.20 ਲੱਖ, ਮਾਨਸਾ ਨੂੰ 5.20 ਲੱਖ, ਮੋਗਾ ਨੂੰ 6.56 ਲੱਖ, ਮੋਹਾਲੀ ਨੂੰ 4.40 ਲੱਖ, ਮੁਕਤਸਰ ਨੂੰ 6.16 ਲੱਖ , ਨਵਾਂ ਸ਼ਹਿਰ ਨੂੰ 4.12 ਲੱਖ, ਪਠਾਨਕੋਟ ਨੂੰ 3.20 ਲੱਖ, ਪਟਿਆਲਾ ਨੂੰ 8.32 ਲੱਖ, ਰੋਪੜ ਨੂੰ 4.64 ਲੱਖ, ਸੰਗਰੂਰ ਨੂੰ 7.04 ਲੱਖ, ਤਰਨਤਾਰਨ ਨੂੰ 7.04 ਲੱਖ ਰੁਪਏ ਦੀ ਜ਼ਿਲ੍ਹਾ ਅਨੁਸਾਰ ਰਾਸ਼ੀ ਜਾਰੀ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannharjot singh bainsHigher Education Institutionspro punjab tvPunjab Education Ministerpunjab governmentPunjab Government Schoolspunjab news
Share206Tweet129Share52

Related Posts

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.