ਵੀਰਵਾਰ, ਅਕਤੂਬਰ 15, 2026 06:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

by Pro Punjab Tv
ਅਕਤੂਬਰ 15, 2026
in Featured, Featured News, ਪੰਜਾਬ, ਰਾਜਨੀਤੀ
0

ਮਾਨਸਾ : ਪਰਵਿੰਦਰ ਝੋਟਾ ਕਤਲਕਾਂਡ ‘ਚ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਮਾਨਸਾ ਦੀ SHO ਬੇਅੰਤ ਕੌਰ ਨੂੰ ਸਸਪੈਂਡ ਕਰ ਕੀਤਾ ਗਿਆ ਹੈ। ਇਸ ਦੇ ਨਾਲ ਹੀ DSP ਹਰਜਿੰਦਰ ਸਿੰਘ ਗਿੱਲ ਖਿਲਾਫ਼ ਵੀ ਐਕਸ਼ਨ ਦੀ ਤਿਆਰੀ ਹੋ ਰਹੀ ਹੈ।

ਇਸ ਮਾਮਲੇ ‘ਚ ਇੱਕ ਹੋਰ ਅਪਡੇਟ ਸਾਹਮਣੇ ਆਈ ਹੈ ਕਿ ਮੈਡੀਕਲ ਸਟੋਰ ਮਾਲਕ ਅਸ਼ਵਨੀ ਦੇ ਅਸਲੇ ਬਾਰੇ ਵੀ ਵੱਡਾ ਖੁਲਾਸਾ ਹੋਇਆ ਹੈ। ਕਾਤਲ ਅਸ਼ਵਨੀ ਕੁਮਾਰ ਦੇ ਨਾਂ ‘ਤੇ ਦੋਵਾਂ ਹਥਿਆਰਾਂ ਦਾ ਲਾਇਸੈਂਸ ਸੀ। ਅਸ਼ਵਨੀ ਕੁਮਾਰ ਕੋਲ ਪਿਸਤੌਲ ‘ਤੇ 12 ਬੋਰ ਦੀ ਬੰਦੂਕ ਸੀ ਜਿਸ ਦਾ ਲਾਇਸੈਂਸ ਉਸ ਨੇ ਸਾਲ 2024 ‘ਚ ਬਣਾਇਆ ਸੀ। ਉਸ ਨੇ ਜਨਵਰੀ 2025 ‘ਚ ਦੋਵੇਂ ਹਥਿ/ਆਰ ਖਰੀਦੇ ਸਨ।

ਜ਼ਿਕਰਯੋਗ ਹੈ ਕਿ ਪਰਵਿੰਦਰ ਝੋਟਾ ਦੇ 13 ਅਕਤੂਬਰ ਨੂੰ ਮਾਨਸਾ ਵਿਚ ਨਸ਼ਾ ਵੇਚਣ ਦਾ ਵਿਰੋਧ ਕਰਨ ‘ਤੇ ਫੇਸਬੁੱਕ ਲਾਈਵ ਦੌਰਾਨ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਅਸ਼ਵਨੀ ਨੂੰ ਪੁਲਿਸ ਰਾਜਸਥਾਨ ਤੋਂ ਗ੍ਰਿਫਤਾਰ ਕਰ ਚੁੱਕੀ ਹੈ। ਉਸ ਦੇ ਘਰ ਤੇ ਦੁਕਾਨ ‘ਤੇ ਵੀ ਬੁਲਡੋਜ਼ਰ ਚਲਾਇਆ ਗਿਆ ਹੈ। ਪਰਵਿੰਦਰ ਝੋਟਾ ਦੇ ਪਰਿਵਾਰ ਨੇ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਤੇ ਨਾਲ ਹੀ ਉਨ੍ਹਾਂ ਨੇ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

Tags: Aam Aadmi Party Punjabcm bhagwant mannlatest newsMansa NewsMansa SHO suspended in Parvinder Jhota murder caseParvinder Jhota murder caseParvinder Singh Jhota murder casepro punjab tvpunjab newsSHO Mansa
Share197Tweet123Share49

Related Posts

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.