ਵੀਰਵਾਰ, ਅਕਤੂਬਰ 15, 2026 07:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

by Pro Punjab Tv
ਅਕਤੂਬਰ 15, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਬੇਹੱਦ ਮੰਦਭਾਗੀ ਅਤੇ ਮਾੜੀ ਘਟਨਾ ਦੱਸਦਿਆਂ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਦੋ-ਟੁੱਕ ਸ਼ਬਦਾਂ ਵਿੱਚ ਕਿਹਾ ਕਿ ਜੋ ਕੋਈ ਵੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈ ਕੇ ਇਹ ਸੋਚਦਾ ਹੈ ਕਿ ਉਹ ਪੁਲਿਸ ਅਤੇ ਪ੍ਰਸ਼ਾਸਨ ਦੀ ਪਕੜ ਤੋਂ ਬਚ ਜਾਵੇਗਾ, ਤਾਂ ਇਹ ਉਸ ਦਾ ਮਹਿਜ਼ ਵਹਿਮ ਹੈ।

‘ਆਪ’ ਪੰਜਾਬ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਕੱਲ੍ਹ ਮਾਨਸਾ ਵਿੱਚ ਵਾਪਰੀ ਘਟਨਾ ਨੇ ਸਾਰਿਆਂ ਨੂੰ ਬਹੁਤ ਦੁਖੀ ਕੀਤਾ ਹੈ। ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਇਸ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ।”

‘ਆਪ’ ਪੰਜਾਬ ਮੀਡੀਆ ਇੰਚਾਰਜ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਰੂ ਤੋਂ ਹੀ ਇਹੀ ਸੰਦੇਸ਼ ਦਿੱਤਾ ਹੈ: ਪੰਜਾਬ ਵਿੱਚ ਨਸ਼ਿਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਲਾਗੂ ਹੈ। ਜੇਕਰ ਕੋਈ ਕਾਨੂੰਨ ਆਪਣੇ ਹੱਥਾਂ ਵਿੱਚ ਲੈਂਦਾ ਹੈ, ਜਿਵੇਂ ਕਿ ਮਾਨਸਾ ਦੇ ਵਿਅਕਤੀ ਨੇ ਕੀਤਾ ਸੀ, ਤਾਂ ਪੁਲਿਸ ਆਪਣਾ ਕੰਮ ਕਰਦੀ ਹੈ। ਪੁਲਿਸ ਨੇ ਆਪਣਾ ਫਰਜ਼ ਨਿਭਾਇਆ ਅਤੇ ਉਸਨੂੰ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ। ਕਾਨੂੰਨ ਆਪਣਾ ਕੰਮ ਕਰ ਰਿਹਾ ਹੈ, ਅਤੇ ਪ੍ਰਸ਼ਾਸਨ ਆਪਣਾ ਕੰਮ ਕਰ ਰਿਹਾ ਹੈ। ਇੰਨੀ ਜਲਦੀ ਕਦੇ ਵੀ ਕਾਰਵਾਈ ਨਹੀਂ ਕੀਤੀ ਗਈ।”

ਬਲਤੇਜ ਪੰਨੂ ਨੇ ਕਿਹਾ ਕਿ ਕੋਈ ਵੀ ਵਿਅਕਤੀ ਚਾਹੇ ਕਿੰਨਾ ਵੀ ਤਾਕਤਵਰ ਕਿਉਂ ਨਾ ਹੋਵੇ, ਜੇ ਉਹ ਇਹ ਭਰਮ ਪਾਲੀ ਬੈਠਾ ਹੈ ਕਿ ਕਾਨੂੰਨ ਹੱਥ ਵਿੱਚ ਲੈ ਕੇ ਉਹ ਕਾਨੂੰਨ ਦੀ ਨਜ਼ਰ ਤੋਂ ਬਚ ਜਾਵੇਗਾ, ਤਾਂ ਉਹ ਸਰਾਸਰ ਗ਼ਲਤਫ਼ਹਿਮੀ ਵਿੱਚ ਹੈ। ਪੰਜਾਬ ਵਿੱਚ ਕਾਨੂੰਨ ਦਾ ਰਾਜ ਹੈ ਅਤੇ ਇੱਥੇ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ।

Tags: AAP and Bhagwant Mann government stand with the family of Parvinder Singh Jhota: Baltej PannuBaltej Pannulatest newsMansa incident is extremely sadpro punjab tv
Share197Tweet123Share49

Related Posts

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.