ਸ਼ੁੱਕਰਵਾਰ, ਜੁਲਾਈ 11, 2025 10:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Cabinet Meeting: ਧਾਰਮਿਕ ਗ੍ਰੰਥ ਲੈ ਕੇ ਜਾਣ ਵਾਲੇ ਵਾਹਨ ਟੈਕਸ ਮੁਕਤ ਹੋਣਗੇ, ਭਰਤੀ ਨਿਯਮਾਂ ‘ਚ ਹੋਵੇਗਾ ਬਦਲਾਅ

Punjab Cabinet: ਨੌਜਵਾਨਾਂ ਨੂੰ ਰੁਜ਼ਗਾਰ ਵਿੱਚ ਪਹਿਲ ਦੇਣ ਲਈ ਮੰਤਰੀ ਮੰਡਲ ਵਿੱਚ ਭਰਤੀ ਨਿਯਮਾਂ ਵਿੱਚ ਬਦਲਾਅ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਸ ਦੇ ਨਾਲ ਹੀ ਮੁਹਾਲੀ ਵਿੱਚ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਪ੍ਰਵਾਨਗੀ ਵੀ ਦਿੱਤੀ ਗਈ।

by propunjabtv
ਅਕਤੂਬਰ 21, 2022
in ਪੰਜਾਬ
0
punjab cabinet meeting

punjab cabinet meeting

Punjab Cabinet Meeting: ਪੰਜਾਬ ਕੈਬਨਿਟ ਦੀ ਬੈਠਕ ਖ਼ਤਮ ਹੋ ਗਈ ਹੈ ਜਿਸ ਵਿਚ ਕਈ ਵੱਡੇ ਫ਼ੈਸਲਿਆਂ ‘ਤੇ ਮੋਹਰ ਲੱਗੀ ਹੈ। ਜਾਣਕਾਰੀ ਮੁਤਾਬਕ ਪੰਜਾਬ ਕੈਬਨਿਟ ਨੇ ਮੁਹਾਲੀ ਮੈਡੀਕਲ ਕਾਲਜ ਨੂੰ ਨਵੀਂ ਥਾਂ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਭਰਤੀ ਨਿਯਮਾਂ ‘ਚ ਬਦਲਾਅ ਨੂੰ ਮਨਜ਼ੂਰੀ ਦਿੰਦੇ ਹੋਏ ਨੌਕਰੀਆਂ ਲਈ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਦੇਣ ਦੇ ਫ਼ੈਸਲੇ ‘ਤੇ ਮੋਹਰ ਲਗਾਈ ਹੈ।

ਮੀਟਿੰਗ ‘ਚ ਧਾਰਮਿਕ ਗ੍ਰੰਥ ਲੈ ਕੇ ਜਾਣ ਵਾਲੀਆਂ ਗੱਡੀਆਂ ਟੈਕਸ ਮੁਕਤ ਕੀਤੇ ਜਾਣ ਦੇ ਫ਼ੈਸਲੇ ‘ਤੇ ਵੀ ਮੋਹਰ ਲੱਗੀ ਹੈ। ਕੈਬਨਿਟ ਮੀਟਿੰਗ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਸਬੰਧੀ ਬਣਾਈ ਗਈ ਸਬ-ਕਮੇਟੀ ਦੀ ਬੈਠਕ ਹੋਈ ਜਿਸ ਵਿਚ ਕੈਬਨਿਟ ਮੰਤਰੀ ਹਰਜੋਤ ਬੈਂਸ, ਹਰਪਾਲ ਚੀਮਾ ਤੇ ਗੁਰਮੀਤ ਸਿੰਘ ਨੇ ਚਰਚਾ ਕੀਤੀ।

ਇਸ ਸਬੰਧੀ ਸੀਐਮ ਮਾਨ ਨੇ ਟਵੀਟ ਕਰ ਜਾਣਕਾਰੀ ਦਿੰਦਿਆਂ ਲਿਖਿਆ-

ਅੱਜ ਕੈਬਨਿਟ ਮੀਟਿੰਗ ‘ਚ ਕਈ ਫੈਸਲੇ ਲਏ..ਜਿਹਨਾਂ ‘ਚ ਅਹਿਮ ਫੈਸਲੇ ਨੇ:

1. ਧਾਰਮਿਕ ਗ੍ਰੰਥਾਂ ਨੂੰ ਲੈਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ..

2. ਨੌਕਰੀਆਂ ‘ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ‘ਚ ਬਦਲਾਅ ਨੂੰ ਮਨਜ਼ੂਰੀ..

3. ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ

ਅੱਜ ਕੈਬਨਿਟ ਮੀਟਿੰਗ 'ਚ ਕਈ ਫੈਸਲੇ ਲਏ..ਜਿਹਨਾਂ 'ਚ ਅਹਿਮ ਫੈਸਲੇ ਨੇ:

1. ਧਾਰਮਿਕ ਗ੍ਰੰਥਾਂ ਨੂੰ ਲੈਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ..

2. ਨੌਕਰੀਆਂ 'ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ 'ਚ ਬਦਲਾਅ ਨੂੰ ਮਨਜ਼ੂਰੀ..

3. ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ

— Bhagwant Mann (@BhagwantMann) October 21, 2022

Tags: bhagwant maanBreaking Newspro punjab tvpunjab cabinetpunjab cabinet meetingPunjab CMpunjab goverment
Share348Tweet217Share87

Related Posts

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਅਹਿਮ ਮੁੱਦਿਆਂ ‘ਤੇ ਭਖਿਆ ਮਾਹੌਲ

ਜੁਲਾਈ 11, 2025

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ

ਜੁਲਾਈ 10, 2025

ਬੋਰੀ ‘ਚ ਬੰਨ ਕੇ ਸੁੱਟੀ ਲਾਸ਼ ਮਾਮਲੇ ‘ਚ ਆਈ ਵੱਡੀ ਅਪਡੇਟ, ਕੌਣ ਹੈ ਮ੍ਰਿਤਕ ਕੁੜੀ!

ਜੁਲਾਈ 10, 2025
Load More

Recent News

ਪ੍ਰਿੰਸੀਪਲ ਦਾ ਵਿਦਿਆਰਥੀਆਂ ਦੁਆਰਾ ਕੀਤੇ ਕਤਲ ਕੇਸ ‘ਚ ਆਈ ਵੱਡੀ ਅਪਡੇਟ

ਜੁਲਾਈ 11, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.