ਸ਼ੁੱਕਰਵਾਰ, ਅਗਸਤ 8, 2025 12:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕਪਿਲ ਸ਼ਰਮਾ, ਭਾਰਤੀ ਸਿੰਘ ਤੇ ਕੀਕੂ ਸ਼ਾਰਦਾ ਸਮੇਤ ਇੰਡਸਟਰੀ ਦੇ ਕਈ ਸਿਤਾਰੇ ਰਾਜੂ ਸ਼੍ਰੀਵਾਸਤਵ ਦੀ ਸੋਗ ਸਭਾ ‘ਚ ਹੋਏ ਸ਼ਾਮਲ (ਤਸਵੀਰਾਂ)

ਬੀਤੇ ਦਿਨੀਂ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦਿਹਾਂਤ ਹੋ ਗਿਆ। ਪਿਛਲੇ 42 ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਰਾਜੂ ਨੇ ਆਖ਼ਿਰਕਾਰ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ। ਰਾਜੂ ਸ਼੍ਰੀਵਾਸਤਵ ਨੇ 21 ਸਤੰਬਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ’ਚ ਆਖ਼ਰੀ ਸਾਹ ਲਿਆ। ਕਾਮੇਡੀ ਦੇ ਬਾਦਸ਼ਾਹ ਅਖਵਾਉਣ ਵਾਲੇ ਰਾਜੂ ਸ਼੍ਰੀਵਾਸਤਵ ਦਾ ਅੰਤਿਮ ਸੰਸਕਾਰ ਦਿੱਲੀ ਦੇ ਨਿਗਮ ਬੋਧ ਘਾਟ ਵਿਖੇ ਕੀਤਾ ਗਿਆ

by Bharat Thapa
ਸਤੰਬਰ 26, 2022
in Featured, Featured News, ਮਨੋਰੰਜਨ
0

ਬੀਤੇ ਦਿਨੀਂ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦਿਹਾਂਤ ਹੋ ਗਿਆ। ਪਿਛਲੇ 42 ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਰਾਜੂ ਨੇ ਆਖ਼ਿਰਕਾਰ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ।

ਰਾਜੂ ਸ਼੍ਰੀਵਾਸਤਵ ਨੇ 21 ਸਤੰਬਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ’ਚ ਆਖ਼ਰੀ ਸਾਹ ਲਿਆ। ਕਾਮੇਡੀ ਦੇ ਬਾਦਸ਼ਾਹ ਅਖਵਾਉਣ ਵਾਲੇ ਰਾਜੂ ਸ਼੍ਰੀਵਾਸਤਵ ਦਾ ਅੰਤਿਮ ਸੰਸਕਾਰ ਦਿੱਲੀ ਦੇ ਨਿਗਮ ਬੋਧ ਘਾਟ ਵਿਖੇ ਕੀਤਾ ਗਿਆ।


ਰਾਜੂ ਸ਼੍ਰੀਵਾਸਤਵ ਦੀ ਮੌਤ ਨਾਲ ਪੂਰੀ ਇੰਡਸਟਰੀ ਅਤੇ ਪਰਿਵਾਰ ਮੈਂਬਰ ’ਚ ਸੋਗ ’ਤੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਦੀ ਮੌਤ ਤੋਂ 4 ਦਿਨ ਬਾਅਦ 25 ਸਤੰਬਰ ਯਾਨੀ ਕੱਲ ਨੂੰ ਦਿੱਲੀ ਦੇ ਇਸਕੋਨ ਮੰਦਰ ’ਚ ਰਾਜੂ ਸ਼੍ਰੀਵਾਸਤਵ ਲਈ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।

ਇਸ ਦੇ ਨਾਲ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਫ਼ਿਲਮ ਅਤੇ ਟੀ.ਵੀ ਇੰਡਸਟਰੀ ਦੀਆਂ ਕਈ ਉੱਘੀਆਂ ਸ਼ਖਸੀਅਤਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ।

ਕਪਿਲ ਸ਼ਰਮਾ, ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਨੇ ਰਾਜੂ ਸ਼੍ਰੀਵਾਸਤਵ ਦੀ ਪ੍ਰਾਰਥਨਾ ਸਭਾ ’ਚ ਸ਼ਿਰਕਤ ਕੀਤੀ। ਕਪਿਲ ਅਤੇ ਭਾਰਤੀ ਦਾ ਚਿਹਰਾ ਕਾਫ਼ੀ ਉਦਾਸ ਲੱਗ ਰਿਹਾ ਸੀ।

ਇਨ੍ਹਾਂ ਅਦਾਕਾਰਾਂ ਤੋਂ ਇਲਾਵਾ ਜੌਨੀ ਲੀਵਰ, ਕੀਕੂ ਸ਼ਾਰਦਾ ਅਤੇ ਅੱਬਾਸ ਮਸਤਾਨ, ਸੰਭਾਵਨਾ ਸੇਠ, ਅਵਿਨਾਸ਼ ਦਿਵੇਦੀ ਵੀ ਸ਼ਾਮਲ ਹੋਏ।

ਹਰ ਇਕ ਦੇ ਮੂੰਹ ਦੇ ਉਦਾਸੀ ਛਾਈ ਹੋਈ ਸੀ ਅਤੇ ਰਾਜੂ ਨੂੰ ਯਾਦ ਕਰ ਰਹੇ ਸਨ।

ਦੱਸ ਦੇਈਏ ਕਿ ਰਾਜੂ ਸ਼੍ਰੀਵਾਸਤਵ ਨੂੰ 10 ਅਗਸਤ ਨੂੰ ਜਿਮ ’ਚ ਵਰਕਆਊਟ ਦੌਰਾਨ ਅਚਾਨਕ ਦਿਲ ਦਾ ਦੌਰਾ ਪੈ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਸੀ।

ਕਰੀਬ 42 ਦਿਨਾਂ ਤੱਕ ਹਸਪਤਾਲ ’ਚ ਜ਼ਿੰਦਗੀ ਦੀ ਲੜਾਈ ਲੜਦਾ ਰਿਹਾ ਅਤੇ ਆਖ਼ਰਕਾਰ ਉਨ੍ਹਾਂ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਅੱਜ ਵੀ ਉਨ੍ਹਾਂ ਹਰ ਕੋਈ ਯਾਦ ਕਰਦਾ ਹੈ।

Tags: attended Programbharti singhkapil sharmaKiku ShardaMany industry starsRaju Srivastava's funeral.
Share532Tweet333Share133

Related Posts

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.