ਐਤਵਾਰ, ਫਰਵਰੀ 8, 2026 10:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Cabinet: ਫੌਜਾ ਸਿੰਘ ਸਰਾਰੀ ਸਣੇ ਕਈ ਹੋਰ ਵਜ਼ੀਰਾਂ ਦੀ ਹੋ ਸਕਦੀ ਛੁੱਟੀ, ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੇ ਆਸਾਰ

ਸੂਤਰਾਂ ਮੁਤਾਬਕ ‘ਆਪ’ ਦੀ ਹਾਈਕਮਾਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੇ ਨਵੇਂ ਚਿਹਰਿਆਂ ਲਈ ਆਪਣੇ ਸਹਾਲਕਾਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

by ਮਨਵੀਰ ਰੰਧਾਵਾ
ਦਸੰਬਰ 9, 2022
in ਪੰਜਾਬ
0

Reshuffle in the Punjab Cabinet: ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਵੱਲੋਂ ਸਾਢੇ 8 ਮਹੀਨੇ ਬਾਅਦ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਵਿੱਚ ਕੈਬਨਿਟ ਮੰਤਰ ਫੌਜਾ ਸਿੰਘ ਸਰਾਰੀ ਸਣੇ ਕਈ ਹੋਰ ਵਜ਼ੀਰਾਂ ਦੀ ਛੁੱਟੀ ਹੋ ਸਕਦੀ ਹੈ। ਮੰਤਰੀ ਮੰਡਲ ਵਿੱਚ ਇਹ ਬਦਲਾਅ ਦਸੰਬਰ ਦੇ ਅਖੀਰ ਤੱਕ ਹੋ ਸਕਦਾ ਹੈ। ਇਹ ਖੁਲਾਸਾ ਭਰੋਸੇਯੋਗ ਸੂਤਰਾਂ ਨੇ ਕੀਤਾ ਹੈ।

ਸੂਤਰਾਂ ਮੁਤਾਬਕ ‘ਆਪ’ ਦੀ ਹਾਈਕਮਾਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੇ ਨਵੇਂ ਚਿਹਰਿਆਂ ਲਈ ਆਪਣੇ ਸਹਾਲਕਾਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੇ ਵੱਡੇ ਥੰਮ੍ਹ ਡੇਗਣ ਵਾਲੇ ਜਾਂ ਗੁਜਰਾਤ ਚੋਣਾਂ ਵਿੱਚ ਪਾਰਟੀ ਲਈ ਵਧੀਆ ਕੰਮ ਕਰਨ ਵਾਲੇ ਵਿਧਾਇਕਾਂ ਨੂੰ ਕੈਬਨਿਟ ਵਿੱਚ ਥਾਂ ਮਿਲ ਸਕਦੀ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਗੁਰਮੀਤ ਸਿੰਘ ਖੁੱਡੀਆਂ ਨੇ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ। ਇਸੇ ਤਰ੍ਹਾਂ ਅਜੀਤ ਪਾਲ ਸਿੰਘ ਕੋਹਲੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਦਕਿ ਲਾਭ ਸਿੰਘ ਉਗੋਕੇ ਅਤੇ ਡਾ. ਚਰਨਜੀਤ ਸਿੰਘ ਨੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕ੍ਰਮਵਾਰ ਭਦੌੜ ਅਤੇ ਚਮਕੌਰ ਸਾਹਿਬ ਹਲਕਿਆਂ ਤੋਂ ਹਰਾਇਆ ਸੀ। ਇਨ੍ਹਾਂ ਤੋਂ ਇਲਾਵਾ ਡਾ. ਜੀਵਨ ਜੋਤ ਕੌਰ ਨੇ ਅੰਮ੍ਰਿਤਸਰ (ਪੂਰਬੀ) ਤੋਂ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਨੂੰ, ਜਗਦੀਪ ਸਿੰਘ ਗੋਲਡੀ ਕੰਬੋਜ ਹਲਕਾ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਨੂੰ ਹਰਾਇਆ ਸੀ।

ਦੂਜੇ ਪਾਸੇ ਪੰਜਾਬ ਦੇ ਸਾਰੇ ਵਿਧਾਇਕਾਂ ਦੀ ਡਿਊਟੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਬਤੌਰ ਹਲਕਾ ਇੰਚਾਰਜ ਲੱਗੀਆਂ ਸਨ ਜਿਨ੍ਹਾਂ ਨੇ ਪਾਰਟੀ ਲਈ ਉੱਥੇ ਪ੍ਰਚਾਰ ਕੀਤਾ। ‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਤਤਕਾਲੀ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਾਹਰ ਕਰ ਦਿੱਤਾ ਸੀ ਜਦਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੇ ਆਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਸ਼ੁਰੂ ਹੋਈ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ।

ਵਿਰੋਧੀ ਧਿਰ ਵੱਲੋਂ ਸਰਾਰੀ ਦੀ ਨਿਯੁਕਤੀ ਬਾਰੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਇਸੇ ਕਰਕੇ ‘ਆਪ’ ਨੇ ਕੈਬਨਿਟ ਮੰਤਰੀ ਸਰਾਰੀ ਨੂੰ ਸਤੰਬਰ ਮਹੀਨੇ ਦੇ ਅਖੀਰ ਵਿੱਚ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ, ਪਰ ਹਾਲੇ ਤੱਕ ਉਸ ਦਾ ਕੋਈ ਜਵਾਬ ਨਹੀਂ ਦਿੱਤਾ। ਕੈਬਨਿਟ ਮੰਤਰੀ ਦੇ ਅਜਿਹੇ ਰਵੱਈਏ ਨੂੰ ਵੇਖਦਿਆਂ ਪਾਰਟੀ ਜਲਦ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।

ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ (‘ਆਪ’) ਵੱਲੋਂ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਅਤੇ ਫੇਰਬਦਲ ਲਈ ਪਿਛਲੇ ਸਮੇਂ ਤੋਂ ਵਿਚਾਰ ਕੀਤੀ ਜਾ ਰਹੀ ਹੈ। ਜੋ ਕਿ ਗੁਜਰਾਤ ਤੇ ਹਿਮਾਚਲ ਚੋਣਾਂ ਵਿੱਚ ਰੁੱਝੇ ਹੋਣ ਕਰਕੇ ਕੋਈ ਫ਼ੈਸਲਾ ਨਹੀਂ ਸੀ ਲੈ ਸਕੀ।

ਇਹ ਵੀ ਪੜ੍ਹੋ: ਕੈਨੇਡਾ ‘ਚ 21 ਸਾਲਾ ਪੰਜਾਬੀ ਲੜਕੀ ਦੀ ਮੌਤ ਮਗਰੋਂ ਝਲਕਿਆ ਮਾਪਿਆਂ ਦਾ ਦਰਦ, ਕਿਹਾ ਕੈਨੇਡਾ ਭੇਜਣ ਦਾ ਅਫ਼ਸੋਸ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aam Aadmi Partyaap punjabBhagwant MannFauja Singh Sararipro punjab tvpunjab cabinetpunjab cabinet ministerpunjab newsreshuffle in the Punjab cabinet
Share230Tweet144Share58

Related Posts

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਪਸ਼ੂਆਂ ਦੀਆਂ ਦਵਾਈਆਂ ‘ਤੇ ਮਿਲੇਗੀ 30% ਤੱਕ ਦੀ ਛੋਟ; ਇਨ੍ਹਾਂ ਛੇ ਜ਼ਿਲ੍ਹਿਆਂ ‘ਚ ਖੁੱਲ੍ਹਣਗੇ ‘ਬਲੂ ਕਰਾਸ’ ਸਟੋਰ

ਫਰਵਰੀ 8, 2026

ਹਾਈਵੇਅ ‘ਤੇ ਭਿਆਨਕ ਹਾਦਸਾ: ਟੂਰਿਸਟ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ

ਫਰਵਰੀ 8, 2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026
Load More

Recent News

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਪਸ਼ੂਆਂ ਦੀਆਂ ਦਵਾਈਆਂ ‘ਤੇ ਮਿਲੇਗੀ 30% ਤੱਕ ਦੀ ਛੋਟ; ਇਨ੍ਹਾਂ ਛੇ ਜ਼ਿਲ੍ਹਿਆਂ ‘ਚ ਖੁੱਲ੍ਹਣਗੇ ‘ਬਲੂ ਕਰਾਸ’ ਸਟੋਰ

ਫਰਵਰੀ 8, 2026

ਹਾਈਵੇਅ ‘ਤੇ ਭਿਆਨਕ ਹਾਦਸਾ: ਟੂਰਿਸਟ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ

ਫਰਵਰੀ 8, 2026

ਹਿਮਾਚਲ ਫਨ ਕੇਅਰ ਕੰਪਨੀ ਦੇ ਮਾਲਕਾਂ ਵਿਰੁੱਧ ਐਫਆਈਆਰ ਦਰਜ, 2 ਗ੍ਰਿਫ਼ਤਾਰ

ਫਰਵਰੀ 8, 2026

ਚਾਂਦੀ ਰਿਕਾਰਡ ਉੱਚਾਈ ‘ਤੇ ਪਹੁੰਚਣ ਤੋਂ ਬਾਅਦ ਆਈ ਹੇਠਾਂ, ਕੀ ਇਹ ਫਿਰ ਚਮਕੇਗੀ ?

ਫਰਵਰੀ 8, 2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.