ਸੋਮਵਾਰ, ਫਰਵਰੀ 23, 2026 06:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਜ਼ਿਆਦਾ ਲੂਣ ਖਾਣ ਨਾਲ ਸਰੀਰ ਨੂੰ ਘੇਰ ਲੈਂਦੇ ਹਨ ਕਈ ਗੰਭੀਰ ਰੋਗ, WHO ਨੇ ਦੱਸਿਆ ਕਿੰਨਾ ਲੂਣ ਸਰੀਰ ਲਈ ਹੋਵੇਗਾ ਸਹੀ

'ਵਰਲਡ ਹੈਲਥ ਆਰਗੇਨਾਈਜ਼ੇਸ਼ਨ' ਮੁਤਾਬਕ ਦੁਨੀਆ 'ਚ ਜ਼ਿਆਦਾਤਰ ਮੌਤਾਂ ਜ਼ਿਆਦਾ ਲੂਣ ਖਾਣ ਨਾਲ ਹੁੰਦੀਆਂ ਹਨ। ਹਾਲ ਹੀ 'ਚ 'ਵਿਸ਼ਵ ਸਿਹਤ ਸੰਗਠਨ' ਨੇ ਪਹਿਲੀ ਵਾਰ ਲੂਣ ਸਬੰਧੀ ਰਿਪੋਰਟ ਪ੍ਰਕਾਸ਼ਿਤ ਕੀਤੀ ਹੈ। ਜਿਸ ਵਿੱਚ ਸਾਫ਼-ਸਾਫ਼ ਦੱਸਿਆ ਗਿਆ ਹੈ ਕਿ

by Bharat Thapa
ਮਾਰਚ 12, 2023
in ਸਿਹਤ, ਲਾਈਫਸਟਾਈਲ
0

‘ਵਰਲਡ ਹੈਲਥ ਆਰਗੇਨਾਈਜ਼ੇਸ਼ਨ’ ਮੁਤਾਬਕ ਦੁਨੀਆ ‘ਚ ਜ਼ਿਆਦਾਤਰ ਮੌਤਾਂ ਜ਼ਿਆਦਾ ਲੂਣ ਖਾਣ ਨਾਲ ਹੁੰਦੀਆਂ ਹਨ। ਹਾਲ ਹੀ ‘ਚ ‘ਵਿਸ਼ਵ ਸਿਹਤ ਸੰਗਠਨ’ ਨੇ ਪਹਿਲੀ ਵਾਰ ਲੂਣ ਸਬੰਧੀ ਰਿਪੋਰਟ ਪ੍ਰਕਾਸ਼ਿਤ ਕੀਤੀ ਹੈ। ਜਿਸ ਵਿੱਚ ਸਾਫ਼-ਸਾਫ਼ ਦੱਸਿਆ ਗਿਆ ਹੈ ਕਿ ਜ਼ਿਆਦਾ ਸੋਡੀਅਮ ਭਾਵ ਲੂਣ ਖਾਣ ਨਾਲ ਕੀ ਸਮੱਸਿਆ ਹੋ ਸਕਦੀ ਹੈ। ਰਿਪੋਰਟ ਦੱਸਦੀ ਹੈ ਕਿ ਪੂਰੀ ਦੁਨੀਆ ਵਿੱਚ ਇੱਕ ਟੀਚਾ ਰੱਖਿਆ ਗਿਆ ਹੈ ਕਿ ਸਾਲ 2025 ਤੱਕ 30 ਫੀਸਦੀ ਘੱਟ ਨਮਕ ਖਾਣ ਦੀ ਮੁਹਿੰਮ ਚਲਾਈ ਜਾਵੇਗੀ।

ਭੋਜਨ ਵਿੱਚ ਜ਼ਿਆਦਾ ਲੂਣ ਇਨ੍ਹਾਂ ਬੀਮਾਰੀਆਂ ਨੂੰ ਦਿੰਦੈ ਸੱਦਾ
ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਸੋਡੀਅਮ ਸਰੀਰ ਲਈ ਸਭ ਤੋਂ ਜ਼ਰੂਰੀ ਪੌਸ਼ਟਿਕ ਤੱਤਾਂ ਵਿੱਚੋਂ ਇੱਕ ਹੈ। ਪਰ ਜੇਕਰ ਇਸ ਦਾ ਜ਼ਿਆਦਾ ਸੇਵਨ ਕੀਤਾ ਜਾਵੇ ਤਾਂ ਇਹ ਦਿਲ ਦੇ ਰੋਗ, ਸਟ੍ਰੋਕ ਅਤੇ ਸਮੇਂ ਤੋਂ ਪਹਿਲਾਂ ਮੌਤ ਦਾ ਕਾਰਨ ਬਣ ਸਕਦਾ ਹੈ। ਜਦੋਂ ਕਿ ਟੇਬਲ ਲੂਣ (ਸੋਡੀਅਮ ਕਲੋਰਾਈਡ) ਮੁੱਖ ਸਰੋਤ ਹੈ। ਇਸ ਦੇ ਨਾਲ ਹੀ ਇਹ ਪੋਸ਼ਕ ਤੱਤ ਸੋਡੀਅਮ ਗਲੂਟਾਮੇਟ ਹੋਰ ਮਸਾਲਿਆਂ ਵਿੱਚ ਵੀ ਪਾਇਆ ਜਾਂਦਾ ਹੈ।

ਦੁਨੀਆਂ ਭਰ ਵਿੱਚ ਬਹੁਤ ਜ਼ਿਆਦਾ ਲੂਣ ਖਾਣ ਨਾਲ ਹਰ ਸਾਲ ਲੱਖਾਂ ਲੋਕ ਮਰ ਰਹੇ ਨੇ
ਡਬਲਯੂਐਚਓ ਦੀ ਵਿਸ਼ਵ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਲੋਕਾਂ ਦੇ ਭੋਜਨ ਵਿੱਚੋਂ ਲੂਣ ਨੂੰ ਘਟਾਉਣ ਦੀਆਂ ਨੀਤੀਆਂ ਨੂੰ ਲਾਗੂ ਕਰਨ ਵਿੱਚ 2030 ਤੱਕ ਦਾ ਸਮਾਂ ਲੱਗ ਸਕਦਾ ਹੈ। ਜਿਸ ਕਾਰਨ ਦੁਨੀਆ ਦੇ 70 ਲੱਖ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ। ਹਾਲਾਂਕਿ, ਸਿਰਫ ਨੌਂ ਦੇਸ਼ਾਂ – ਬ੍ਰਾਜ਼ੀਲ, ਚਿਲੀ, ਚੈੱਕ ਗਣਰਾਜ, ਲਿਥੁਆਨੀਆ, ਮਲੇਸ਼ੀਆ, ਮੈਕਸੀਕੋ, ਸਾਊਦੀ ਅਰਬ, ਸਪੇਨ ਅਤੇ ਉਰੂਗਵੇ – ਨੇ ਅਜਿਹਾ ਕੀਤਾ ਹੈ। ਘੱਟ ਲੂਣ ਖਾਣ ਲਈ ਕੁਝ ਖਾਸ ਨਿਯਮ ਬਣਾਉਣਾ ਬਹੁਤ ਜ਼ਰੂਰੀ ਹੈ।

ਜਾਣੋ WHO ਮੁਤਾਬਕ ਕਿੰਨਾ ਲੂਣ ਖਾਣਾ ਸਿਹਤ ਲਈ ਸਹੀ ਹੈ
ਸੰਸਾਰ ਭਰ ਵਿੱਚ ਔਸਤਨ ਲੂਣ ਦਾ ਸੇਵਨ 10.8 ਗ੍ਰਾਮ ਪ੍ਰਤੀ ਦਿਨ ਹੋਣ ਦਾ ਅਨੁਮਾਨ ਹੈ। ਇਸ ਦੀ ਕਮਾਈ ਕਰਕੇ ਹਰ ਰੋਜ਼ 5 ਗ੍ਰਾਮ ਭਾਵ ਇੱਕ ਚਮਚ ਖਾਣ ਬਾਰੇ ਸੋਚਿਆ ਜਾ ਰਿਹਾ ਹੈ। ਕਿਉਂਕਿ ਜਿਸ ਤਰੀਕੇ ਨਾਲ ਅਸੀਂ ਇਸ ਵੇਲੇ ਲੂਣ ਦੀ ਵਰਤੋਂ ਕਰ ਰਹੇ ਹਾਂ, ਉਹ ‘ਵਿਸ਼ਵ ਸਿਹਤ ਸੰਸਥਾ’ ਅਨੁਸਾਰ ਦੁੱਗਣੇ ਤੋਂ ਵੀ ਵੱਧ ਹੈ। ਡਬਲਯੂ. ਐੱਚ. ਓ. (WHO) ਮੁਤਾਬਕ ਇਕ ਬਾਲਗ ਵਿਅਕਤੀ ਨੂੰ ਦਿਨ ‘ਚ 5 ਗ੍ਰਾਮ ਤੋਂ ਘੱਟ ਲੂਣ ਖਾਣਾ ਚਾਹੀਦਾ ਹੈ।
ਡਬਲਯੂਐਚਓ ਦੇ ਡਾਇਰੈਕਟਰ-ਜਨਰਲ ਡਾ: ਟੇਡਰੋਸ ਅਡਾਨੋਮ ਗੈਬਰੇਅਸਸ ਦੇ ਅਨੁਸਾਰ, ਗੈਰ-ਸਿਹਤਮੰਦ ਖੁਰਾਕ ਵਿਸ਼ਵ ਪੱਧਰ ‘ਤੇ ਮੌਤ ਅਤੇ ਬੀਮਾਰੀਆਂ ਦਾ ਇੱਕ ਵੱਡਾ ਕਾਰਨ ਹੈ, ਨਾਲ ਹੀ, ਭੋਜਨ ਵਿੱਚ ਜ਼ਿਆਦਾ ਸੋਡੀਅਮ ਖਾਣ ਕਾਰਨ ਮੌਤਾਂ ਦੀ ਗਿਣਤੀ ਵਧੀ ਹੈ। ਇਸ ਨਾਲ ਹੋਣ ਵਾਲੀ ਬੀਮਾਰੀ ਵੱਡੀ ਹੁੰਦੀ ਹੈ ਜਿਵੇਂ ਕਿ ਹਾਰਟ ਅਟੈਕ, ਸਟ੍ਰੋਕ ਅਤੇ ਹੋਰ ਸਿਹਤ ਸੰਬੰਧੀ ਸਮੱਸਿਆਵਾਂ ਦਾ ਖਤਰਾ ਵੱਧ ਜਾਂਦਾ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਮੁਤਾਬਕ ਜੇਕਰ ਲੋਕ ਆਪਣੇ ਭੋਜਨ ‘ਚ ਨਮਕ ਘੱਟ ਖਾਂਦੇ ਹਨ ਅਤੇ ਇਸ ‘ਤੇ ਕੰਟਰੋਲ ਕਰਨਾ ਚਾਹੁੰਦੇ ਹਨ ਤਾਂ ਸਾਨੂੰ ਕੁਝ ਖਾਸ ਅਤੇ ਸਖਤ ਨਿਯਮ ਬਣਾਉਣੇ ਪੈਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: eating more saltMany serious diseasesmuch saltpropunjabtvthe bodywho
Share224Tweet140Share56

Related Posts

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026
Load More

Recent News

Royal Las Vegas Casino Online Play Now

ਫਰਵਰੀ 22, 2026

‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਫਰਵਰੀ 22, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਫਰਵਰੀ 22, 2026

8 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ : ਮੁੱਖ ਮੰਤਰੀ ਮਾਨ

ਫਰਵਰੀ 22, 2026

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.