ਵੀਰਵਾਰ, ਸਤੰਬਰ 3, 2026 04:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਂਗਣਵਾੜੀਆਂ ਨੂੰ ਸਾਰੇ ਖਾਧ ਪਦਾਰਥਾਂ ਦੀ ਸਪਲਾਈ ਲਈ ਸਿੰਗਲ ਨੋਡਲ ਏਜੰਸੀ ਹੋਵੇਗੀ ‘ਮਾਰਕਫੈਡ’

ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਆਂਗਣਵਾੜੀਆਂ ਨੂੰ ਸਮੁੱਚੀ ਸਮੱਗਰੀ ਦੀ ਸਪਲਾਈ ਲਈ ਮਾਰਕਫੈੱਡ ਇੱਕ ਸਿੰਗਲ ਨੋਡਲ ਏਜੰਸੀ ਹੋਵੇਗੀ।

by ਮਨਵੀਰ ਰੰਧਾਵਾ
ਫਰਵਰੀ 4, 2023
in ਪੰਜਾਬ
0

Anganwadis of Punjab: ਮਾਰਕਫੈੱਡ ਵੱਲੋਂ ਪੰਜਾਬ ਦੀਆਂ ਆਂਗਣਵਾੜੀਆਂ ਨੂੰ ਸੁੱਕੇ ਰਾਸ਼ਨ ਦੀ ਸਪਲਾਈ ਕਰਨ ਸਬੰਧੀ ਸਕੀਮ ਦੀਆਂ ਸੰਭਾਵਨਾਵਾਂ ਉਲੀਕਣ ਅਤੇ ਆਂਗਣਵਾੜੀਆਂ ਦੇ ਕੰਮਕਾਜ ਨਾਲ ਸਬੰਧਤ ਹੋਰ ਅਹਿਮ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈਡੀ, ਆਈਏਐਸ(ਸੇਵਾਮੁਕਤ) ਦੀ ਅਗਵਾਈ ਵਿੱਚ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਮਿਸ਼ਨ ਦੇ ਮੈਂਬਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਨੇ ਸ਼ਿਰਕਤ ਕੀਤੀ।

ਮੀਟਿੰਗ ਦੌਰਾਨ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਨੇ ਲਾਭਪਾਤਰੀਆਂ ਨੂੰ ਪੂਰਕ ਪੋਸ਼ਣ ਪ੍ਰੋਗਰਾਮ ਦੇ ਤਹਿਤ ਮਾਰਕਫੈੱਡ ਅਤੇ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿਚਕਾਰ ਪਹਿਲਾਂ ਤੋਂ ਪਕਾਏ/ਪ੍ਰੀ-ਮਿਕਸ/ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਸਪਲਾਈ ਲਈ ਹੋਏ ਐਮਓਯੂ (ਸਮਝੌਤਿਆਂ) ਬਾਰੇ ਜਾਣਕਾਰੀ ਦਿੱਤੀ।

ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਆਂਗਣਵਾੜੀਆਂ ਨੂੰ ਸਮੁੱਚੀ ਸਮੱਗਰੀ ਦੀ ਸਪਲਾਈ ਲਈ ਮਾਰਕਫੈੱਡ ਇੱਕ ਸਿੰਗਲ ਨੋਡਲ ਏਜੰਸੀ ਹੋਵੇਗੀ। ਮੀਟਿੰਗ ਵਿੱਚ ਮਾਰਕਫੈੱਡ ਦੇ ਅਧਿਕਾਰੀਆਂ ਵੱਲੋਂ ਮਾਰਕਫੈੱਡ ਵੱਲੋਂ ਸਪਲਾਈ ਕੀਤੀ ਜਾਣ ਵਾਲੀ ਸਮੱਗਰੀ ਦੇ ਨਮੂਨੇ ਵੀ ਦਿਖਾਏ ਗਏ।

ਮੀਟਿੰਗ ਦੌਰਾਨ ਰਸੋਈਆਂ ਵਿੱਚ ਸਫਾਈ ਬਣਾਈ ਰੱਖਣ, ਆਂਗਣਵਾੜੀਆਂ ਦੀਆਂ ਗਤੀਵਿਧੀਆਂ ਨੂੰ ਮਿਡ ਡੇ ਮੀਲ ਸਕੀਮ ਨਾਲ ਜੋੜਨ, ਸਿਹਤ ਜਾਂਚ ਆਦਿ ਨਾਲ ਸਬੰਧਤ ਹੋਰ ਮਹੱਤਵਪੂਰਨ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ। ਨੋਟਿਸ ਬੋਰਡਾਂ ਅਤੇ ਸ਼ਿਕਾਇਤ ਬਕਸਿਆਂ ਅਤੇ ਫੂਡ ਕਮਿਸ਼ਨ ਦੇ ਹੈਲਪਲਾਈਨ ਨੰਬਰ ਅਤੇ ਵਿਭਾਗ ਦੀ ਵੈੱਬਸਾਈਟ ‘ਤੇ ਕਮਿਸ਼ਨ ਦੀ ਲਘੂ ਫਿਲਮ ਪ੍ਰਸਾਰਿਤ ਕਰਨ ਸਬੰਧੀ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ।

ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਇਨਾਂ ਸਾਰੇ ਮੁੱਦਿਆਂ ਨੂੰ ਘੋਖਿਆ ਜਾਵੇਗਾ ਅਤੇ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Markfedpro punjab tvPunjab Anganwadispunjab newsPunjab State Food CommissionSupply of Dry Ration
Share225Tweet141Share56

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.