ਸ਼ੁੱਕਰਵਾਰ, ਨਵੰਬਰ 27, 2026 09:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਵਿਆਹ ਦੇ ਬੰਧਨ ’ਚ ਬੱਝੇ ਗਾਇਕ ਬੀਰ ਸਿੰਘ, ਤਸਵੀਰਾਂ ਆਈਆਂ ਸਾਹਮਣੇ

ਆਪਣੀ ਮਿੱਠੀ ਆਵਾਜ਼ ਤੇ ਚੰਗੀ ਲਿਖਤ ਦੇ ਮਾਲਕ ਬੀਰ ਸਿੰਘ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਸੋਸ਼ਲ ਮੀਡੀਆ ’ਤੇ ਬੀਰ ਸਿੰਘ ਦੇ ਵਿਆਹ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜੋ ਬੇਹੱਦ ਖ਼ੂਬਸੂਰਤ ਹਨ।

by Bharat Thapa
ਦਸੰਬਰ 11, 2022
in ਪਾਲੀਵੁੱਡ, ਮਨੋਰੰਜਨ
0

ਆਪਣੀ ਮਿੱਠੀ ਆਵਾਜ਼ ਤੇ ਚੰਗੀ ਲਿਖਤ ਦੇ ਮਾਲਕ ਬੀਰ ਸਿੰਘ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਸੋਸ਼ਲ ਮੀਡੀਆ ’ਤੇ ਬੀਰ ਸਿੰਘ ਦੇ ਵਿਆਹ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜੋ ਬੇਹੱਦ ਖ਼ੂਬਸੂਰਤ ਹਨ।

May be an image of 2 people, people standing and outdoors

ਸੰਗੀਤਕਾਰ ਸਚਿਨ ਆਹੂਜਾ ਨੇ ਬੀਰ ਸਿੰਘ ਨੂੰ ਵਿਆਹ ਦੀ ਵਧਾਈ ਦਿੰਦਿਆਂ ਨਵੀਂ ਵਿਆਹੀ ਜੋੜੀ ਦੀ ਤਸਵੀਰ ਸਾਂਝੀ ਕੀਤੀ ਹੈ, ਜਿਸ ਦੀ ਕੈਪਸ਼ਨ ’ਚ ਉਨ੍ਹਾਂ ਲਿਖਿਆ, ‘‘ਛੋਟੇ ਵੀਰ ਬੀਰ ਸਿੰਘ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ’ਤੇ ਬਹੁਤ ਮੁਬਾਰਕ ਤੇ ਦੁਆਵਾਂ। ਵਾਹਿਗੁਰੂ ਜੋੜੀ ਦਾ ਸਾਥ ਹਮੇਸ਼ਾ ਬਣਾਈ ਰੱਖਣ। ਬਹੁਤ ਸਾਰਾ ਪਿਆਰ।’’

May be an image of 4 people, beard, people standing and turban

ਦੱਸ ਦੇਈਏ ਕਿ ਬੀਰ ਸਿੰਘ ‘ਸਫਰਾਂ ’ਤੇ’, ‘ਮੁੰਡਾ ਸਰਦਾਰਾਂ ਦਾ’ ਤੇ ‘ਮੂਨ ਬਾਊਂਡ’ ਵਰਗੇ ਸੁਪਰਹਿੱਟ ਗੀਤਾਂ ਨੂੰ ਲਿਖ ਚੁੱਕੇ ਹਨ। ਉਥੇ ਉਨ੍ਹਾਂ ਦੇ ਆਪਣੇ ਗਾਏ ਗੀਤਾਂ ’ਚ ‘ਤੂੰ ਤੇ ਮੈਂ’, ‘ਸਾਹ’ ਤੇ ‘ਜਿਥੇ ਮਾਲਕ ਰੱਖਦਾ’ ਵਰਗੇ ਗੀਤ ਸ਼ਾਮਲ ਹਨ।

May be an image of 2 people, beard, people standing, turban and outdoors

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: marriedpicturespollywood Newspropunjabtvsinger Bir Singh
Share284Tweet177Share71

Related Posts

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026
Load More

Recent News

ਆਪ’ ਹੋਈ 14 ਸਾਲ ਦੀ, ਸਾਨੂੰ ਸਿਆਸਤ ਬਦਲ ਨਹੀਂ ਸਕੀ, ਅਸੀਂ ਸਿਆਸਤ ਨੂੰ ਬਦਲ ਦਿੱਤਾ- ਕੇਜਰੀਵਾਲ

ਨਵੰਬਰ 26, 2026

‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ

ਨਵੰਬਰ 26, 2026

ਅੱਜ ਹੋਣ ਵਾਲੀ ‘ਪੰਜਾਬ ਖ਼ੁਸ਼ਹਾਲ ਰੈਲੀ’ ਭਗਵੰਤ ਮਾਨ ਸਰਕਾਰ ਦੇ 5 ਸਾਲਾਂ ਦੇ ਕੰਮਾਂ ਨੂੰ ਦਰਸਾਏਗੀ, ਲੋਕਾਂ ਦੇ ਸਮਰਥਨ ਨੂੰ ਪ੍ਰਗਟਾਏਗੀ ਅਤੇ 2027 ਦੀਆਂ ਚੋਣਾਂ ਦੀ ਦਿਸ਼ਾ ਤੈਅ ਕਰੇਗੀ: ਬਲਤੇਜ ਪੰਨੂ

ਨਵੰਬਰ 26, 2026

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.