ਸ਼ੁੱਕਰਵਾਰ, ਮਈ 16, 2025 05:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸ਼ਹੀਦ ਮਲਕੀਤ ਦੀ ਬੇਟੀ ਦਾ ਪਿਤਾ ਨੂੰ ਅੰਤਿਮ ਸਲੂਟ, ਸ਼ਹੀਦ ਦੀ ਅੰਤਿਮ ਅਰਦਾਸ

ਦਸ ਦਿਨ ਪਹਿਲਾਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਹੋਏ ਫੌਜ ਦੀ 1 FOD ਯੂਨਿਟ ਦੇ ਹੌਲਦਾਰ ਮਲਕੀਤ ਸਿੰਘ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਵਿੱਕੀ ਦੀ ਪ੍ਰਧਾਨਗੀ ਹੇਠ ਕਲਾਨੌਰ ਕਸਬੇ ਦੀ ਦਾਣਾ ਮੰਡੀ ਵਿਖੇ ਹੋਇਆ।

by Gurjeet Kaur
ਫਰਵਰੀ 4, 2025
in Featured News, ਪੰਜਾਬ
0

ਦਸ ਦਿਨ ਪਹਿਲਾਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਹੋਏ ਫੌਜ ਦੀ 1 FOD ਯੂਨਿਟ ਦੇ ਹੌਲਦਾਰ ਮਲਕੀਤ ਸਿੰਘ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਵਿੱਕੀ ਦੀ ਪ੍ਰਧਾਨਗੀ ਹੇਠ ਕਲਾਨੌਰ ਕਸਬੇ ਦੀ ਦਾਣਾ ਮੰਡੀ ਵਿਖੇ ਹੋਇਆ।

ਜਿਸ ਵਿੱਚ ਸੇਵਾਮੁਕਤ ਲੈਫਟੀਨੈਂਟ ਜਨਰਲ ਜੇ. ਐਸ ਢਿੱਲੋਂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ |

ਸਭ ਤੋਂ ਪਹਿਲਾਂ ਰਾਗੀ ਜਥੇ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਬੈਰਾਗਮਈ ਕੀਰਤਨ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਸਮਾਗਮ ਨੂੰ ਸੰਬੋਧਨ ਕਰਦਿਆਂ ਲੈਫਟੀਨੈਂਟ ਜਨਰਲ ਜੇ. ਐਸ ਢਿੱਲੋਂ ਨੇ ਕਿਹਾ ਕਿ ਪੰਜਾਬ ਸੂਰਬੀਰਾਂ ਦੀ ਧਰਤੀ ਹੈ ਜਿਸ ਦੇ ਹਰ ਕਣ ਵਿੱਚ ਕੁਰਬਾਨੀ ਦਾ ਜਜ਼ਬਾ ਹੈ ਜਦੋਂ ਵੀ ਦੇਸ਼ ਦੀ ਸੁਰੱਖਿਆ ਨੂੰ ਕੋਈ ਖ਼ਤਰਾ ਪੈਦਾ ਹੋਇਆ ਹੈ ਤਾਂ ਇਸ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਇਸ ਦੇ ਬਹਾਦਰ ਸੈਨਿਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਫੌਜ ਵਿਚ ਭਰਤੀ ਹੋਣਾ ਕੋਈ ਨੌਕਰੀ ਨਹੀਂ ਸਗੋਂ ਦੇਸ਼ ਦੀ ਸੇਵਾ ਦਾ ਸਭ ਤੋਂ ਵਧੀਆ ਸਾਧਨ ਹੈ। ਜਨਰਲ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੀਆਂ ਪਿਛਲੀਆਂ ਚਾਰ ਪੀੜ੍ਹੀਆਂ ਫੌਜ ਵਿੱਚ ਰਹੀਆਂ ਹਨ ਅਤੇ ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਮੈਂ ਇਸ ਸੰਸਥਾ ਦਾ ਹਿੱਸਾ ਰਿਹਾ ਹਾਂ। ਉਥੇ ਹੀ ਕੁੰਵਰ ਰਵਿੰਦਰ ਵਿੱਕੀ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਹਰ ਫੌਜੀ ਦੀ ਜ਼ਿੰਦਗੀ ਦੇਸ਼ ਲਈ ਹੈ ਪਰ ਇਸ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ, ਕਿਉਂਕਿ ਸ਼ਹੀਦੀ ਪੰਜ ਸਾਲ ਦੀ ਲੜਕੀ ਵੀ ਹੈ । ਸ਼ਹੀਦ ਪਰਿਵਾਰ ਸੁਰੱਖਿਆ ਪਰਿਸ਼ਦ ਸ਼ਹੀਦ ਦੇ ਪਰਿਵਾਰ ਨੂੰ ਉਸ ਦੇ ਹੱਕ ਦੁਆਉਣ ਲਈ ਹਰ ਸਮੇਂ ਉਸ ਦੇ ਨਾਲ ਖੜਾ ਰਹੇਗਾ।

Tags: 1FODlatest newslatest Updatepropunjabnewspropunjabtvpunjab newspunjabi newsShaheed Mandeep Singh
Share210Tweet132Share53

Related Posts

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025

Health Tips: ਗਰਮੀਆਂ ‘ਚ ਦਹੀਂ ਨਾਲ ਗੁੜ ਖਾਣ ਦੇ ਹਨ ਕਈ ਫਾਇਦੇ, ਹੋ ਜਾਓਗੇ ਹੈਰਾਨ

ਮਈ 15, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025

ਪਾਕਿਸਤਾਨ ਦਾ ਪੱਖ ਲੈਣਾ ਤੁਰਕੀ ਨੂੰ ਪਿਆ ਭਾਰੀ, ਭਾਰਤ ਦੀ ਤੁਰਕੀ ਕੰਪਨੀਆਂ ਤੇ ਤਿੱਖੀ ਨਜਰ

ਮਈ 15, 2025
Load More

Recent News

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025

Health Tips: ਗਰਮੀਆਂ ‘ਚ ਦਹੀਂ ਨਾਲ ਗੁੜ ਖਾਣ ਦੇ ਹਨ ਕਈ ਫਾਇਦੇ, ਹੋ ਜਾਓਗੇ ਹੈਰਾਨ

ਮਈ 15, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result