ਐਤਵਾਰ, ਜੁਲਾਈ 6, 2025 08:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Masaba Gupta ਨੇ ਬੁਆਏਫ੍ਰੈਂਡ Satyadeep Misra ਨਾਲ ਕਰਵਾਇਆ ਵਿਆਹ, ਸਾਹਮਣੇ ਆਈ ਵਿਆਹ ਦੀ ਪਹਿਲੀ ਤਸਵੀਰ

Masaba Gupta-Satyadeep Misra Wedding: ਮਸਾਬਾ ਗੁਪਤਾ ਨੇ ਆਪਣੇ ਬੁਆਏਫ੍ਰੈਂਡ ਸਤਿਆਦੀਪ ਮਿਸ਼ਰਾ ਨਾਲ ਵਿਆਹ ਕਰ ਲਿਆ ਹੈ। ਮਸਾਬਾ ਗੁਪਤਾ ਅਤੇ ਸਤਿਆਦੀਪ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ।

by ਮਨਵੀਰ ਰੰਧਾਵਾ
ਜਨਵਰੀ 27, 2023
in ਬਾਲੀਵੁੱਡ, ਮਨੋਰੰਜਨ
0

Masaba Gupta And Satyadeep Misra Wedding: ਬਾਲੀਵੁੱਡ ਇੰਡਸਟਰੀ ਤੋਂ ਸ਼ੁੱਕਰਵਾਰ ਸਵੇਰੇ ਇੱਕ ਚੰਗੀ ਖ਼ਬਰ ਸਾਹਮਣੇ ਆਈ। ਦਰਅਸਲ, ਦਿੱਗਜ ਐਕਟਰਸ ਨੀਨਾ ਗੁਪਤਾ ਅਤੇ ਫੈਸ਼ਨ ਡਿਜ਼ਾਈਨਰ ਦੀ ਬੇਟੀ ਮਸਾਬਾ ਗੁਪਤਾ ਨੇ ਆਪਣੇ ਬੁਆਏਫ੍ਰੈਂਡ ਅਤੇ ਐਕਟਰ ਸਤਿਆਦੀਪ ਮਿਸ਼ਰਾ ਨਾਲ ਵਿਆਹ ਕਰ ਲਿਆ ਹੈ।

ਮਸਾਬਾ ਗੁਪਤਾ ਤੇ ਸਤਿਆਦੀਪ ਮਿਸ਼ਰਾ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸੀ। ਇਸ ਜੋੜੇ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਫੈਨਸ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਸਤਿਆਦੀਪ ਮਿਸ਼ਰਾ ਅਤੇ ਮਸਾਬਾ ਗੁਪਤਾ ਦਾ ਇਹ ਦੂਜਾ ਵਿਆਹ ਹੈ।

ਮਸਾਬਾ ਗੁਪਤਾ ਤੇ ਸਤਿਆਦੀਪ ਮਿਸ਼ਰਾ ਨੇ ਸ਼ੇਅਰ ਕੀਤੀ ਪੋਸਟ

ਮਸਾਬਾ ਗੁਪਤਾ ਅਤੇ ਸਤਿਆਦੀਪ ਮਿਸ਼ਰਾ ਨੇ ਆਪਣੇ-ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸਮਾਨ ਤਸਵੀਰਾਂ ਅਤੇ ਸਮਾਨ ਕੈਪਸ਼ਨ ਲਿਖੇ ਹਨ। ਇੱਕ ਤਸਵੀਰ ‘ਚ ਦੋਵੇਂ ਕੈਮਰੇ ਦੇ ਸਾਹਮਣੇ ਨਜ਼ਰ ਆ ਰਹੇ ਹਨ ਅਤੇ ਦੂਜੀ ਤਸਵੀਰ ‘ਚ ਦੋਵੇਂ ਇਕ-ਦੂਜੇ ਦੀਆਂ ਅੱਖਾਂ ‘ਚ ਦੇਖ ਰਹੇ ਹਨ।

 

View this post on Instagram

 

A post shared by Masaba (@masabagupta)

ਇਸ ਦੇ ਨਾਲ ਪੋਸਟ ‘ਚ ਕੈਪਸ਼ਨ ਲਿਖਿਆ ਹੈ, ’ਮੈਂ’ਤੁਸੀਂ ਅੱਜ ਸਵੇਰੇ ਆਪਣੇ ਸ਼ਾਂਤੀ ਨਾਲ ਭਰੇ ਸਾਗਰ ਨਾਲ ਵਿਆਹ ਕਰਵਾ ਲਿਆ। ਸਾਡੇ ਆਉਣ ਵਾਲੇ ਬਹੁਤ ਸਾਰੇ ਜੀਵਨਾਂ ਵਿੱਚ ਪਿਆਰ, ਸ਼ਾਂਤੀ, ਸਥਿਰਤਾ ਅਤੇ ਸਭ ਤੋਂ ਮਹੱਤਵਪੂਰਨ ਹਾਸੇ ਦੇ ਨਾਮ ‘ਤੇ. ਅਤੇ ਮੈਨੂੰ ਕੈਪਸ਼ਨ ਲਿਖਣ ਦੇਣ ਲਈ ਧੰਨਵਾਦ। ਇਹ ਜ਼ਬਰਦਸਤ ਹੋਣ ਜਾ ਰਿਹਾ ਹੈ।

ਮਸਾਬਾ ਗੁਪਤਾ ਅਤੇ ਸਤਿਆਦੀਪ ਮਿਸ਼ਰਾ ਦਾ ਤਲਾਕ ਹੋ ਗਿਆ ਸੀ

ਦੱਸ ਦਈਏ ਕਿ ਮਸਾਬਾ ਗੁਪਤਾ ਨੇ ਸਾਲ 2015 ‘ਚ ਨਿਰਮਾਤਾ ਮਧੂ ਮੰਟੇਨਾ ਨਾਲ ਵਿਆਹ ਕੀਤਾ ਸੀ। ਦੋਵਾਂ ਦਾ ਸਾਲ 2019 ‘ਚ ਤਲਾਕ ਹੋ ਗਿਆ ਸੀ। ਇਸ ਦੇ ਨਾਲ ਹੀ ਸਤਿਆਦੀਪ ਮਿਸ਼ਰਾ ਨੇ ਸਾਲ 2009 ਵਿੱਚ ਅਦਾਕਾਰਾ ਅਦਿਤੀ ਰਾਓ ਹੈਦਰੀ ਨਾਲ ਵਿਆਹ ਕੀਤਾ ਸੀ। ਦੋਵਾਂ ਦਾ ਸਾਲ 2013 ‘ਚ ਤਲਾਕ ਹੋ ਗਿਆ ਸੀ।

ਮਸਾਬਾ ਗੁਪਤਾ ਅਤੇ ਸਤਿਆਦੀਪ ਮਿਸ਼ਰਾ ਨੇ ਨੈੱਟਫਲਿਕਸ ਦੀ ਵੈੱਬ ਸੀਰੀਜ਼ ‘ਮਸਾਬਾ ਮਸਾਬਾ’ ‘ਚ ਕੰਮ ਕੀਤਾ ਸੀ। ਇਸ ਵੈੱਬ ਸੀਰੀਜ਼ ‘ਚ ਸਤਿਆਦੀਪ ਮਿਸ਼ਰਾ ਅਤੇ ਮਸਾਬਾ ਗੁਪਤਾ ਨੇ ਪਤੀ-ਪਤਨੀ ਦੀ ਭੂਮਿਕਾ ਨਿਭਾਈ ਹੈ। ਇਸ ਵੈੱਬ ਸੀਰੀਜ਼ ਦੌਰਾਨ ਦੋਵਾਂ ਨੂੰ ਪਿਆਰ ਹੋ ਗਿਆ ਸੀ। ਹੁਣ ਦੋਵੇਂ ਵਿਆਹੇ ਹੋਏ ਹਨ। ਇਸ ਤਰ੍ਹਾਂ ਮਸਾਬਾ ਗੁਪਤਾ ਨੇ ਤਲਾਕ ਦੇ 4 ਸਾਲ ਬਾਅਦ ਅਤੇ ਸਤਿਆਦੀਪ ਮਿਸ਼ਰਾ ਨੇ 10 ਸਾਲ ਬਾਅਦ ਵਿਆਹ ਕਰਵਾ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newsMasaba GuptaMasaba Gupta And Satyadeep Misra WeddingMasaba Gupta And Satyadeep Misra Wedding Photospro punjab tvpunjabi newsSatyadeep Misra
Share221Tweet138Share55

Related Posts

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.