ਸੋਮਵਾਰ, ਮਾਰਚ 16, 2026 01:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਬਿਜਲੀ ਘਰ ਦੇ ਪਾਵਰ ਹਾਊਸ ‘ਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ ਦੇ ਮੁਸਤਫਾ ਬਾਅਦ ਇਲਾਕੇ ਵਿੱਚ ਬਣੇ ਬਿਜਲੀ ਘਰ ਦੇ ਪਾਵਰ ਹਾਊਸ 'ਚ ਅੱਜ ਸਵੇਰੇ ਤੜਕਸਾਰ ਉਸ ਸਮੇਂ ਹਫੜਾ ਦਫੜੀ ਮੱਚ ਗਈ।

by Gurjeet Kaur
ਅਪ੍ਰੈਲ 10, 2025
in Featured News, ਪੰਜਾਬ
0

ਅੰਮ੍ਰਿਤਸਰ ਬਟਾਲਾ ਰੋਡ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਮੁਸਤਫਾ ਬਾਅਦ ਇਲਾਕੇ ਵਿੱਚ ਬਣੇ ਬਿਜਲੀ ਘਰ ਦੇ ਪਾਵਰ ਹਾਊਸ ‘ਚ ਅੱਜ ਸਵੇਰੇ ਤੜਕਸਾਰ ਉਸ ਸਮੇਂ ਹਫੜਾ ਦਫੜੀ ਮੱਚ ਗਈ।

ਜਾਣਕਾਰੀ ਅਨੁਸਾਰ ਅਚਾਨਕ ਪਾਵਰ ਹਾਊਸ ਦੇ ਗਦਾਮ ਦੇ ਵਿੱਚ ਅੱਗ ਲੱਗ ਗਈ ਅਤੇ ਅੱਗ ਲੱਗਣ ਦੇ ਨਾਲ ਪਾਵਰ ਹਾਊਸ ਦੇ ਗੁਦਾਮ ‘ਚ ਪਏ ਕੰਡਮ ਹਾਲਤ ਚ ਟਰਾਂਸਫਾਰਮਰ ਅਤੇ ਹੋਰ ਕਵਾੜ ਦੇ ਸਮਾਨ ਅੱਗ ਦੀ ਚਪੇਟ ਚ ਆ ਗਿਆ।

ਦੇਖਦੇ ਹੀ ਦੇਖਦੇ ਅੱਗ ਨੇ ਕਾਫੀ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਪਾਵਰ ਹਾਊਸ ਦੇ ਵਿੱਚ ਬਣੇ ਛੋਟੇ ਜੰਗਲ ਨੂੰ ਵੀ ਅੱਗ ਲੱਗ ਗਈ ਜਿਸ ਨਾਲ ਕਿ ਕਾਫੀ ਵੱਡਾ ਨੁਕਸਾਨ ਹੋਇਆ ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ।

ਉੱਥੇ ਦੂਜੇ ਪਾਸੇ ਸਵੇਰੇ ਇਲਾਕਾ ਵਾਸੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰਾਤ ਨੂੰ ਬਿਜਲੀ ਘਰ ਦੇ ਪਾਵਰ ਹਾਊਸ ‘ਚ ਭਿਆਨਕ ਅੱਗ ਲੱਗੀ ਅਤੇ ਅੱਗ ਲੱਗਣ ਦੇ ਨਾਲ ਨਜ਼ਦੀਕ ਬਣੇ ਘਰਾਂ ਨੂੰ ਵੀ ਨੁਕਸਾਨ ਹੋਇਆ ਹੈ ਉਹਨਾਂ ਕਿਹਾ ਕਿ ਇਸ ਪਾਵਰ ਹਾਊਸ ਦੇ ਗੁਦਾਮਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਕਈ ਵਾਰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ।

ਬਿਜਲੀ ਵਿਭਾਗ ਵੱਲੋਂ ਇਸ ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਂਦੀ ਤੇ ਬਿਜਲੀ ਵਿਭਾਗ ਦੇ ਕੁਝ ਅਧਿਕਾਰੀਆਂ ਦੀ ਨਕਾਮੀ ਕਰਕੇ ਹੀ ਇਹ ਅੱਗ ਲੱਗਦੀ ਹੈ ਉਹਨਾਂ ਕਿਹਾ ਕਿ ਪਾਵਰ ਹਾਊਸ ਦੇ ਵਿੱਚ ਟ੍ਰਾਂਸਫਾਰਮ ਤਾਰਾਂ ਦੇ ਬੰਡਲ ਅਤੇ ਟਰਾਂਸਫਾਰਮਾਂ ਦਾ ਤੇਲ ਵੀ ਪਿਆ ਹੁੰਦਾ ਹੈ ਜਿਸ ਕਰਕੇ ਇਹ ਅੱਗ ਨੇ ਭਿਆਨਕ ਰੂਪ ਧਾਰਨ ਕੀਤਾ ਸੀ।

ਉਹਨਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਇਸ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਇਲਾਕਾ ਵਾਸੀ ਇਕੱਠੇ ਹੋ ਕੇ SDO ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨਗੇ।

ਜਦੋਂ ਇਸ ਸੰਬੰਧ ਵਿੱਚ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਨੇ ਮੀਡੀਆ ਨੂੰ ਕਿਸੇ ਵੀ ਗੱਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।

Tags: Amritsar Batala roadFire Power Plantlatest newslatest Updatepropunjabnewspropunjabtv
Share240Tweet150Share60

Related Posts

ਜਲੰਧਰ-ਅੰਮ੍ਰਿਤਸਰ ਸਮਾਰਟ ਸਿਟੀ ਘੁਟਾਲੇ ਦੀ ਖੁੱਲ੍ਹੇਗੀ ਫਾਈਲ : ਅਮਿਤ ਸ਼ਾਹ

ਮਾਰਚ 15, 2026

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਯਾਤਰੀਆਂ ਨਾਲ ਭਰੀ ਚੱਲਦੀ ਰੋਡਵੇਜ਼ ਬੱਸ ਪਲਟੀ, 50 ਲੋਕ ਜ਼ਖਮੀ

ਮਾਰਚ 14, 2026
Load More

Recent News

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026

ਜਲੰਧਰ-ਅੰਮ੍ਰਿਤਸਰ ਸਮਾਰਟ ਸਿਟੀ ਘੁਟਾਲੇ ਦੀ ਖੁੱਲ੍ਹੇਗੀ ਫਾਈਲ : ਅਮਿਤ ਸ਼ਾਹ

ਮਾਰਚ 15, 2026

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.