ਸੋਮਵਾਰ, ਅਕਤੂਬਰ 5, 2026 06:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੇਂਦਰੀ ਸਿੱਖਿਆ ਮੰਤਰਾਲੇ ਦੇ ਦਫ਼ਤਰ ‘ਚ ਲੱਗੀ ਭਿਆਨਕ ਅੱਗ

ਦੇਸ਼ ਦੀ ਰਾਜਧਾਨੀ ਦੇ ਸਭ ਤੋਂ ਰੁੱਝੇ ਹੋਏ ਅਤੇ ਪ੍ਰਮੁੱਖ ਇਲਾਕੇ ਆਈ.ਟੀ.ਓ. (ITO) ਤੋਂ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ।

by Pro Punjab Tv
ਜੂਨ 1, 2026
in Featured, Featured News, ਪੰਜਾਬ
0

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦੇ ਸਭ ਤੋਂ ਰੁੱਝੇ ਹੋਏ ਅਤੇ ਪ੍ਰਮੁੱਖ ਇਲਾਕੇ ਆਈ.ਟੀ.ਓ. (ITO) ਤੋਂ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਇੱਥੇ ਸਥਿਤ ‘ਸਕੂਲ ਆਫ਼ ਪਲੈਨਿੰਗ ਐਂਡ ਆਰਕੀਟੈਕਚਰ’ (SPA) ਦੇ ਕੈਂਪਸ ਦੇ ਅੰਦਰ ਚੱਲ ਰਹੇ ਕੇਂਦਰੀ ਸਿੱਖਿਆ ਮੰਤਰਾਲੇ (Ministry of Education) ਦੇ ਦਫ਼ਤਰ ਦੀ ਦੂਜੀ ਮੰਜ਼ਿਲ ’ਤੇ ਸੋਮਵਾਰ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ।

ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਇਮਾਰਤ ਦੇ ਅੰਦਰ ਮੌਜੂਦ ਕਰਮਚਾਰੀਆਂ ਅਤੇ ਲੋਕਾਂ ਵਿੱਚ ਭਾਜੜ ਮਚ ਗਈ ਅਤੇ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ। ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਹਾਲੇ ਤੱਕ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਦਿੱਲੀ ਫਾਇਰ ਸਰਵਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਲਗਭਗ 9:37 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਹਾਦਸੇ ਦੀ ਗੰਭੀਰਤਾ ਅਤੇ ਇਲਾਕੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਤੁਰੰਤ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਨੂੰ ਮੌਕੇ ’ਤੇ ਰਵਾਨਾ ਕੀਤਾ ਗਿਆ। ਫਾਇਰ ਫਾਈਟਰਜ਼ ਵੱਲੋਂ ਮੁਸਤੈਦੀ ਨਾਲ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।

ਪੁਲੀਸ ਅਤੇ ਫਾਇਰ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਤੋਂ ਬਾਅਦ ਹੀ ਸਪਸ਼ਟ ਹੋ ਸਕੇਗਾ ਕਿ ਇਹ ਹਾਦਸਾ ਸ਼ਾਰਟ ਸਰਕਟ ਕਾਰਨ ਵਾਪਰਿਆ ਹੈ ਜਾਂ ਇਸ ਦੇ ਪਿੱਛੇ ਕੋਈ ਹੋਰ ਵਜ੍ਹਾ ਸੀ।

ਦੂਜੇ ਪਾਸੇ, ਮੰਤਰਾਲੇ ਦੇ ਦਫ਼ਤਰ ਵਿੱਚ ਪਏ ਅਹਿਮ ਦਸਤਾਵੇਜ਼ਾਂ, ਸਰਕਾਰੀ ਰਿਕਾਰਡ ਅਤੇ ਕੰਪਿਊਟਰ ਹਾਰਡਵੇਅਰ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਜਤਾਈ ਜਾ ਰਹੀ ਹੈ ਕਿਉਂਕਿ ਦੂਜੀ ਮੰਜ਼ਿਲ ‘ਤੇ ਅੱਗ ਕਾਰਨ ਕਾਫੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ।

Tags: latest newsMassive fire breaks out in Union Education Ministry officepro punjab tvpunjab news
Share202Tweet126Share51

Related Posts

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026
Load More

Recent News

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.