ਸੋਮਵਾਰ, ਅਗਸਤ 31, 2026 02:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਪੂਰਾ ਹੋਣ ਵਾਲਾ, ਮਾਤਾ ਚਰਨ ਕੌਰ ਜੀ ਨੇ ਰੂਹ ਨੂੰ ਝੰਜੋੜਦੀ ਭਾਵੁਕ ਪੋਸਟ ਕੀਤੀ ਸਾਂਝੀ

by Gurjeet Kaur
ਮਈ 20, 2023
in ਪੰਜਾਬ
0

ਸਿੱਧੂ ਮੂਸੇਵਾਲਾ ਦੀ ਮੌਤ ਨੂੰ 29 ਮਈ ਨੂੰ ਪੂਰਾ ਇਕ ਸਾਲ ਹੋ ਜਾਵੇਗਾ।ਇਸ ਦੁੱਖ ਭਰੀ ਘੜੀ ਨੂੰ ਯਾਦ ਕਰਦਿਆਂ ਮਾਤਾ ਚਰਨ ਕੌਰ ਜੀ ਨੇ ਭਾਵੁਕ ਪੋਸਟ ਸਾਂਝੀ ਕੀਤੀ ਹੈ।ਉਨ੍ਹਾਂ ਲਿਖਿਆ ‘ ਮੈਨੂੰ ਮਿਲ ਗਏ ਤੈਨੂੰ ਚਾਹੁਣ ਵਾਲੇ, ਤੇਰੇ ਲਈ ਮੇਰੇ ਲਈ ਰੋਣ ਵਾਲੇ, ਧਰਨਿਆਂ ‘ਤੇ ਨਾਲ ਖਲੋਣ ਵਾਲੇ, ਪਰ ਮਿਲਦੇ ਨਾ ਓ ਦਿਸਦੇ ਨੇ ਤੈਨੂੰ ਸਾਥੋਂ ਸਭ ਤੋਂ ਖੋਹਣ ਵਾਲੇ’ ਉਨ੍ਹਾਂ ਅੱਗੇ ਲਿਖਿਆ ਕਿ ‘ਉਹੀ ਦਿਨ ਮੁੜ ਆਏ ਆ, ਗੂੜੀ ਧੁੱਪ ਨਾਲ ਤੇ ਗਹਿਰੀ ਚੁੱਪ ਨਾਲ ਭਰੀ ਨਾ ਮੁੱਕਣ ਆਲੀ ਦੁਪਹਿਰ ਜੋ ਮੈਨੂੰ ਅੱਜ ਵੀ ਉਸ ਦਿਨ ਦੀ ਯਾਦ ਕਰਵਾਉਂਦੀ ਆ ਤੇ ਮੈਂ ਅੱਜ ਵੀ ਉਸੇ ਤਰ੍ਹਾਂ ਦਹਿਲ ਜਾਂਦੀ ਆ ਕੁਝ ਦਿਨ ਰਹਿ ਗਏ ਆ ਤੁਹਾਨੂੰ ਗਿਆਂ ਨੂੰ ਸਾਲ ਬੀਤ ਜਾਣਾ ਤੇ ਤੁਹਾਨੂੰ ਮੇਰੇ ਤੋਂ ਦੂਰ ਕਰਨ ਵਾਲਿਆਂ ਨੂੰ ਸਾਹ ਲੈਂਦਿਆਂ ਨੂੰ ਵੀ ਇਕ ਸਾਲ ਪਰ ਸ਼ੁੱਭ ਮੇਰਾ ਯਕੀਨ ਟੁੱਟਦਾ ਨਹੀਂ ਅਕਾਲ ਪੁਰਖ ਤੋਂ, ਇਨ੍ਹਾਂ ਸਾਡੀ ਰੂਹ ਸਾਥ ਅੱਡ ਕੀਤੀ ਆ ਮੈਂ ਇਨ੍ਹਾਂ ਦੀਆਂ ਜੜ੍ਹਾਂ ਪੁੱਟੀਆਂ ਜਾਂਦੀਆਂ ਦੇਖਣੀਆਂ ਨੇ ਮੇਰੇ ਬੱਚੇ।’

ਦੱਸ ਦੇਈਏ ਕਿ ਪਿਛਲੇ ਸਾਲ 29 ਮਈ ਦਿਨ ਐਤਵਾਰ ਸ਼ਾਮੀ 5 ਕੁ ਵਜੇ ਦੇ ਸਮੇਂ ਨੂੰ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਵਾਲੀਆਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।ਇੱਕ ਸਾਲ ਬੀਤ ਚੱਲਿਆ ਮਾਪਿਆਂ ਨੂੰ ਇਨਸਾਫ ਦੀ ਉਡੀਕ ਕਰਦਿਆਂ ਨੂੰ ਦੇਖਣਾ ਇਹ ਹੋਵੇਗਾ ਕਿ ਇੱਕ ਸਾਲ ਪੂਰਾ ਹੋਣ ‘ਤੇ ਅਜੇ ਵੀ ਮਾਪਿਆਂ ਨੂੰ ਇਨਸਾਫ ਲਈ ਕਿੰਨਾ ਸਮਾਂ ਹੋਰ ਇੰਤਜਾਰ ਕਰਨਾ ਪਉ।

Tags: father balkaur singhJuctice for sidhumoosewalamother charan kaurpro punjab tvPunjabi Singer Sidhumoosewalasidhu moosewala
Share243Tweet152Share61

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026
Load More

Recent News

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.