ਐਤਵਾਰ, ਜੂਨ 29, 2025 12:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Mayonnaise ਸਿਰਫ ਖਾਣ ਲਈ ਹੀ ਨਹੀਂ, ਸਗੋਂ ਜੂੰਆਂ ਨੂੰ ਮਾਰਨ ਲਈ ਵੀ ਫਾਇਦੇਮੰਦ ਹੈ, ਜਾਣੋ ਕਿਵੇਂ

ਜੇਕਰ ਵਾਲਾਂ 'ਚ ਜੂੰਆਂ ਹੋਣ, ਤਾਂ ਇਨ੍ਹਾਂ ਤੋਂ ਛੁਟਕਾਰਾ ਪਾਉਣ ਲਈ Mayonnaise ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੀ ਵਰਤੋਂ ਨਾਲ ਕੁਝ ਹੀ ਦਿਨਾਂ 'ਚ ਜੂੰਆਂ ਨੂੰ ਖਤਮ ਕੀਤਾ ਜਾ ਸਕਦਾ ਹੈ।

by Bharat Thapa
ਦਸੰਬਰ 4, 2022
in ਸਿਹਤ, ਲਾਈਫਸਟਾਈਲ
0

Use of mayonnaise to kill lice – ਪਾਸਤਾ ਅਤੇ ਮੋਮੋਜ਼ ਦੇ ਨਾਲ ਇਸਨੂੰ ਖਾਣਾ ਸਭ ਤੋਂ ਪਸੰਦ ਕੀਤਾ ਜਾਂਦਾ ਹੈ, ਪਰ ਕੀ ਤੁਸੀਂ ਕਦੇ ਜੂਆਂ ਨੂੰ ਮਾਰਨ ਲਈ ਮਿਓਨੀਜ ਦੀ ਵਰਤੋਂ ਕੀਤੀ ਹੈ। ਇਸ ਦੀ ਇੱਕ ਜਾਂ ਦੋ ਵਾਰ ਵਰਤੋਂ ਕਰਨ ਨਾਲ ਹੀ ਜੂੰਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਹ ਸਿਰ ਦੀਆਂ ਜੂਆਂ ਨੂੰ ਮਾਰਨ ਦਾ ਇੱਕ ਬਹੁਤ ਵਧੀਆ ਉਪਾਅ ਹੈ। ਸਿਰ ਦੀਆਂ ਜੂਆਂ ਲਈ ਮਿਓਨੀਜ ਦੀ ਵਰਤੋਂ ਕਰਨਾ ਥੋੜ੍ਹਾ ਅਜੀਬ ਲੱਗਦਾ ਹੈ, ਪਰ ਬਹੁਤ ਸਾਰੇ ਲੋਕ ਇਸ ਦੀ ਵਰਤੋਂ ਕਰਦੇ ਹਨ।

ਇਸ ਦਾ ਕੋਈ ਵਿਗਿਆਨਕ ਸਬੂਤ ਨਹੀਂ ਹੈ, ਪਰ ਇਹ ਕਈ ਮਾਮਲਿਆਂ ਵਿੱਚ ਦੇਖਿਆ ਗਿਆ ਹੈ। ਮਿਓਨੀਜ , ਜਿਸਨੂੰ ਮੇਓ ਕਿਹਾ ਜਾਂਦਾ ਹੈ, ਸਬਜ਼ੀਆਂ ਦੇ ਤੇਲ, ਸਿਰਕੇ ਅਤੇ ਅੰਡੇ ਦੀ ਜ਼ਰਦੀ ਤੋਂ ਬਣਿਆ ਹੁੰਦਾ ਹੈ। ਜੂਆਂ ਨੂੰ ਠੀਕ ਕਰਨ ‘ਚ ਬਹੁਤ ਮਦਦ ਕਰਦੀਂ ਹੈ। ਮਿਓਨੀਜ ਨੂੰ ਲਗਪਗ 12 ਘੰਟਿਆਂ ਲਈ ਸਿਰ ‘ਤੇ ਲਗਾਇਆ ਜਾਂਦਾ ਹੈ, ਜੋ ਕਿ ਜੂੰਆਂ ਨੂੰ ਮਾਰ ਦਿੰਦਾ ਹੈ, ਪਰ ਇਹ ਜੂਆਂ ਨੂੰ ਖਤਮ ਕਰਨ ਵਿਚ ਬੇਅਸਰ ਹੋ ਸਕਦੀ ਹੈ।

Mayonnaise ਅਤੇ ਨਾਰੀਅਲ ਦਾ ਤੇਲ-

ਮਿਓਨੀਜ ਅਤੇ ਨਾਰੀਅਲ ਦਾ ਤੇਲ ਜੂੰਆਂ ਠੀਕ ਕਰਦਾ ਹੈ, ਇਸ ਨੂੰ ਸਿਰ ‘ਤੇ ਲਗਾਉਣ ਲਈ ਇਕ ਕਟੋਰੀ ‘ਚ ਮਿਓਨੀਜ ਅਤੇ ਨਾਰੀਅਲ ਤੇਲ ਨੂੰ ਮਿਲਾਓ। ਫਿਰ ਇਸ ਮਿਸ਼ਰਣ ਨੂੰ ਵਾਲਾਂ ‘ਤੇ ਚੰਗੀ ਤਰ੍ਹਾਂ ਲਗਾਓ। ਲਗਾਉਣ ਤੋਂ ਬਾਅਦ, ਆਪਣੇ ਸਿਰ ‘ਤੇ ਟੋਪੀ ਪਾਓ ਅਤੇ ਇਸਨੂੰ 12 ਘੰਟੇ ਜਾਂ ਰਾਤ ਭਰ ਲਈ ਆਪਣੇ ਵਾਲਾਂ ‘ਤੇ ਲਗਾ ਕੇ ਰੱਖੋ। ਦੂਜੇ ਦਿਨ ਸ਼ੈਂਪੂ ਕਰਕੇ ਮਿਓਨੀਜ ਨੂੰ ਸਾਫ਼ ਕਰੋ, ਕੰਘੀ ਕਰਨ ਨਾਲ ਵਾਲਾਂ ਵਿੱਚੋਂ ਜੂੰਆਂ ਦੂਰ ਹੁੰਦੀਆਂ ਹਨ।

Mayonnaise, ਸਿਰਕਾ ਅਤੇ tea tree ਦਾ ਤੇਲ-
ਟੀ ਟ੍ਰੀ ਆਇਲ ਜੂੰਆਂ ਨੂੰ ਮਾਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਇਸ ਮਿਸ਼ਰਣ ਨੂੰ ਬਣਾਉਣ ਲਈ ਇੱਕ ਕਟੋਰੀ ਵਿੱਚ ਮਿਓਨੀਜ , ਸਿਰਕਾ ਅਤੇ ਟੀ ​​ਟ੍ਰੀ ਆਇਲ ਪਾ ਕੇ ਚੰਗੀ ਤਰ੍ਹਾਂ ਮਿਕਸ ਕਰੋ, ਫਿਰ ਇਸ ਨੂੰ ਵਾਲਾਂ ਅਤੇ ਖੋਪੜੀ ‘ਤੇ ਚੰਗੀ ਤਰ੍ਹਾਂ ਲਗਾਓ। ਇਸ ਨੂੰ ਦੋ ਤੋਂ ਤਿੰਨ ਘੰਟੇ ਲਈ ਇਸ ਤਰ੍ਹਾਂ ਹੀ ਰਹਿਣ ਦਿਓ, ਫਿਰ ਸ਼ੈਂਪੂ ਕਰੋ ਅਤੇ ਵਾਲਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰੋ। ਇਸ ਨੂੰ ਹਫ਼ਤੇ ਵਿੱਚ 2-3 ਵਾਰ ਦੁਹਰਾਇਆ ਜਾ ਸਕਦਾ ਹੈ।

ਇਹ ਸਾਵਧਾਨੀਆਂ ਅਪਣਾਓ-

ਇਸ ਦੇ ਲਈ ਟਾਈਟ-ਫਿਟਿੰਗ ਸ਼ਾਵਰ ਕੈਪ ਦੀ ਵਰਤੋਂ ਕਰੋ।
ਵਾਲਾਂ ਨੂੰ ਧੋਣ ਤੋਂ ਬਾਅਦ, ਨਿਟਸ ਨੂੰ ਹਟਾਉਣ ਲਈ ਜੂਆਂ ਦੀ ਕੰਘੀ ਦੀ ਵਰਤੋਂ ਕਰੋ।
ਬੱਚਿਆਂ ‘ਤੇ ਰਾਤ ਭਰ ਦੇ ਉਪਚਾਰਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ।
ਹਮੇਸ਼ਾ ਫੁੱਲ ਫੈਟ ਮੇਓ ਦੀ ਵਰਤੋਂ ਕਰੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: hair carehealth tipslatest newspro punjab tvpunjabi news
Share238Tweet149Share59

Related Posts

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

Monsoon Skin Care Tips: ਮਾਨਸੂਨ ‘ਚ ਕੁਝ ਇਸ ਤਰਾਂ ਰੱਖੋ ਆਪਣੀ SKIN ਦਾ ਧਿਆਨ

ਜੂਨ 26, 2025

Monsoon Health Tips: ਮਾਨਸੂਨ ‘ਚ ਇਮਿਊਨਿਟੀ ਨੂੰ ਮਜ਼ਬੂਤ ਬਣਾਉਂਦੇ ਹਨ ਇਹ ਫ਼ਲ

ਜੂਨ 25, 2025

ਦਫਤਰ ਦੀ ਡੈਸਕ job ‘ਚ ਆਪਣੇ ਸਿਹਤ ਨੂੰ ਕਿਵੇਂ ਰੱਖਣਾ ਹੈ ਤੰਦਰੁਸਤ, ਅਪਣਾਓ ਇਹ ਤਰੀਕੇ

ਜੂਨ 24, 2025

Health Tips: ਕਿਹੜੇ ਸੁੱਕੇ ਮੇਵੇ ਸਿਹਤ ਲਈ ਜ਼ਿਆਦਾ ਫਾਇਦੇਮੰਦ ਹਨ, ਭੁੰਨੇ ਹੋਏ ਜਾਂ ਭਿੱਜੇ ਹੋਏ

ਜੂਨ 24, 2025

ਤੁਹਾਡੇ AC ਦਾ ਕੰਪਰੈਸਰ ਵੀ ਹੋ ਜਾਂਦਾ ਹੈ ਵਾਰ ਵਾਰ ਬੰਦ, ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ

ਜੂਨ 23, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.