ਵੀਰਵਾਰ, ਅਕਤੂਬਰ 8, 2026 12:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਰਵਿੰਦ ਕੇਜਰੀਵਾਲ ਦੀ ਭਾਜਪਾ ਨੂੰ ਚੇਲੈਂਜ, MCD ਚੋਣਾਂ ਸਮੇਂ ‘ਤੇ ਕਰਵਾਓ ਤੇ ਜਿੱਤ ਕੇ ਦਿਖਾਓ…

by propunjabtv
ਮਾਰਚ 23, 2022
in ਦੇਸ਼
0

ਦਿੱਲੀ ‘ਚ MCD ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਦੋਂ ਹੋਵੇਗਾ, ਇਸ ਬਾਰੇ ਅਜੇ ਤੱਕ ਸਥਿਤੀ ਸਪੱਸ਼ਟ ਨਹੀਂ ਹੋ ਸਕੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਭਾਜਪਾ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਸਮੇਂ ‘ਤੇ ਐਮਸੀਡੀ ਚੋਣਾਂ ਦਿਖਾਵੇ। ਉਨ੍ਹਾਂ ਕਿਹਾ ਕਿ ਭਾਜਪਾ ਕਹਿੰਦੀ ਹੈ ਕਿ ਅਸੀਂ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਹਾਂ ਅਤੇ ਛੋਟੀ ਚੋਣ ਤੋਂ ਡਰ ਗਈ।

"मैं BJP को चुनौती देता हूँ!

MCD के चुनाव समय पर कराओ और जीतकर दिखाओ। अगर हम हार गये तो राजनीति छोड़ देंगे।"

– CM @ArvindKejriwal pic.twitter.com/okEMkGUjNh

— AAP (@AamAadmiParty) March 23, 2022

ਉਨ੍ਹਾਂ ਕਿਹਾ, “ਕੇਂਦਰ ਦੀ ਭਾਜਪਾ ਸਰਕਾਰ ਜਿਸ ਤਰ੍ਹਾਂ ਐਮਸੀਡੀ ਚੋਣਾਂ ਨੂੰ ਮੁਲਤਵੀ ਕਰਨ ਲਈ ਰਾਜ ਚੋਣ ਕਮਿਸ਼ਨ ‘ਤੇ ਦਬਾਅ ਬਣਾ ਰਹੀ ਹੈ, ਇਹ ਸ਼ਹੀਦਾਂ ਅਤੇ ਲੋਕਤੰਤਰ ਦਾ ਅਪਮਾਨ ਹੈ। ਉਹ ਇਸ ਨੂੰ ਮਹੀਨਿਆਂ ਤੱਕ ਮੁਲਤਵੀ ਕਰਨ ਲਈ ਸੋਧ ਲਿਆ ਰਹੇ ਹਨ।

ਅਸੀਂ ਸਾਰੇ ਜਾਣਦੇ ਹਾਂ ਕਿ। MCD ਚੋਣਾਂ ‘ਚ ਭਾਜਪਾ ਦਾ ਸਫਾਇਆ ਹੋ ਜਾਵੇਗਾ।” ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਹਾਰ ਜਿੱਤ ਹੁੰਦੀ ਰਹਿੰਦੀ ਹੈ, ਹਾਰ ਦੇ ਡਰੋਂ ਇਹ ਕੰਮ ਨਾ ਕਰੋ।

Tags: arvind kejriwalbjpMCD elections
Share200Tweet125Share50

Related Posts

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.